July 1, 2024 12:15 am

Jalandhar by-election: ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

Jalandhar by-election

ਚੰਡੀਗੜ੍ਹ 17 ਜੂਨ 2024: ਜਲੰਧਰ ਪੱਛਮੀ ਸੀਟ ‘ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣਾਂ (Jalandhar by-election) ਲਈ ਸਿਆਸੀ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਇਸਦੇ ਨਾਲ ਹੀ ਪੰਜਾਬ ਭਾਜਪਾ ਨੇ ਜ਼ਿਮਨੀ ਚੋਣਾਂ ਵਿਚ ਪ੍ਰਚਾਰ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਮੁਤਾਬਕ ਇਨ੍ਹਾਂ ਚੋਣਾਂ ਵਿਚ ਪੰਜਾਬ ਭਾਜਪਾ […]

Jalandhar News: ਜ਼ਿਮਨੀ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਿਰਾਏ ਦੇ ਮਕਾਨ ‘ਚ ਰਹਿਣਗੇ CM ਭਗਵੰਤ ਮਾਨ

Jalandhar

ਚੰਡੀਗੜ੍ਹ, 14 ਜੂਨ 2024: ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਜਲੰਧਰ (Jalandhar) ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲੰਧਰ-ਪੱਛਮੀ ਸੀਟ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਜ਼ਿਮਨੀ ਚੋਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਸੀਐਮ ਭਗਵੰਤ ਸਿੰਘ ਮਾਨ ਹੁਣ ਚੋਣਾਂ […]

ਭਗਵੰਤ ਮਾਨ ਸਰਕਾਰ ਦੀ ਅਗਾਂਹਵਧੂ ਸੋਚ ਦੇ ਚੱਲਦੇ ਜਲੰਧਰ ‘ਚ ਹੋਈ ਹੈ ਇਤਿਹਾਸਕ ਜਿੱਤ: ਕੁਲਵੰਤ ਸਿੰਘ

MLA Kulwant Singh

ਮੋਹਾਲੀ 13 ਮਈ 2023 ( ਸਤੀਸ਼ ਕੁਮਾਰ ਪੱਪੀ): ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਜਿਤਾ ਕੇ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕੀਤੇ ਕੰਮਾਂ ‘ਤੇ ਮੋਹਰ ਲਗਾ ਦਿੱਤੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਜਿੱਤ ਦਾ ਜਸ਼ਨ ਮਨਾ ਰਹੇ ਆਮ ਆਦਮੀ […]

ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ FIR ਦਰਜ, ਜਲੰਧਰ ਚੋਣ ਦੌਰਾਨ ‘ਆਪ’ ਵਿਧਾਇਕ ਦੀ ਰੋਕੀ ਸੀ ਗੱਡੀ

MLA Hardev Singh Ladi Sherowalia

ਚੰਡੀਗੜ੍ਹ, 12 ਮਈ 2023: ਪੰਜਾਬ ਦੀ ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ (MLA Hardev Singh Ladi Sherowalia) ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਕਾਫਲੇ ਨੂੰ […]

ਭਾਰਤ ਲਗਾਤਾਰ ਤਰੱਕੀ ਕਰਦੇ ਹੋਏ ਕਈ ਵੱਡੇ ਦੇਸ਼ਾਂ ਨਾਲੋਂ ਅੱਗੇ ਨਿਕਲਿਆ: ਹਰਦੀਪ ਸਿੰਘ ਪੁਰੀ

Hardeep Singh Puri

ਚੰਡੀਗੜ੍ਹ, 04 ਮਈ 2023: ਅੱਜ ਜਲੰਧਰ ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ (Hardeep Singh Puri) ਵਲੋਂ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਇੱਕ ਵੱਡੇ ਕਿਸਾਨੀ ਆਗੂ ਲਖਵਿੰਦਰ ਸਿੰਘ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ | ਈਸ ਮੌਕੇ ਗੱਲਬਾਤ ਦੌਰਾਨ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ ‘ਚ ਭਾਜਪਾ ਦੇ ਆਉਣ ਨਾਲ ਭਾਰਤ ਦਾ ਵਿਕਾਸ […]

ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ: ਹਰਚੰਦ ਸਿੰਘ ਬਰਸਟ

Aam Aadmi Party

ਜਲੰਧਰ, 02 ਮਈ 2023: ਆਮ ਆਦਮੀ ਪਾਰਟੀਆਂ (Aam Aadmi Party) ਦੀਆਂ ਨੀਤੀਆਂ ‘ਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਪਾਰਟੀ ਨੂੰ ਹਲਕੇ ਵਿੱਚ ਵੱਖ ਪਾਰਟੀਆਂ ਦੇ ਵਰਕਰਾਂ ਸਮੇਤ ਆਮ ਲੋਕਾਂ ਦਾ ਖਾਸ ਸਮਰਥਨ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਜਲੰਧਰ ਜ਼ਿਮਨੀ ਚੋਣ […]

ਸਰਪੰਚਾਂ-ਪੰਚਾਂ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ‘ਆਪ’ ‘ਚ ਹੋ ਰਹੇ ਹਨ ਸ਼ਾਮਲ, ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤਾਂਗੇ: ਹਰਪਾਲ ਚੀਮਾ

ਆਪ

ਜਲੰਧਰ, 25 ਅਪ੍ਰੈਲ 2023: ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਸਭ ਤੋਂ ਮਜ਼ਬੂਤ ​​ਫਰੰਟ ਹੈ ਕਿਉਂਕਿ ਇਹ ਇਲਾਕੇ ਦੇ ਸਾਰੇ ਸਥਾਨਕ ਆਗੂਆਂ ਜਿਨ੍ਹਾਂ ਵਿੱਚ ਸਰਪੰਚ-ਪੰਚ, ਬਲਾਕ ਸੰਮਤੀ ਮੈਂਬਰਾਂ ਸਮੇਤ ਸਮੂਹ ਸਮਾਜਿਕ ਅਤੇ ਸਿਆਸੀ ਆਗੂਆਂ ਦੀ ਪਹਿਲੀ ਪਸੰਦ ਹੈ ਜੋਕਿ ਚੋਣਾਂ ਤੋਂ ਪਹਿਲਾਂ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਮੰਗਲਵਾਰ ਨੂੰ ਬਸਪਾ ਦੇ […]

ਜਲੰਧਰ ਜ਼ਿਮਨੀ ਚੋਣ: ਪੰਜਾਬ ਭਾਜਪਾ ਵਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

BJP

ਚੰਡੀਗੜ੍ਹ, 22 ਅਪ੍ਰੈਲ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ 40 ਮੈਂਬਰੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਕੇਂਦਰ ਦੇ ਵੱਡੇ ਨੇਤਾਵਾਂ ਸਮੇਤ ਪੰਜਾਬ ਦੇ ਕਈ ਨੇਤਾਵਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।

ਜਲੰਧਰ ਜ਼ਿਮਨੀ ਚੋਣ ਦੌਰਾਨ ਹੀ ਕਿਉਂ ਆਈ ਸਨਅਤਕਾਰਾਂ ਦੀ ਯਾਦ :ਪ੍ਰਤਾਪ ਸਿੰਘ ਬਾਜਵਾ

School of Eminence

ਗੁਰਦਾਸਪੁਰ, 20 ਅਪ੍ਰੈਲ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੱਤਾ ਸੰਭਾਲਣ ਤੋਂ ਬਾਅਦ ਤੋਂ ਹੀ ਪੰਜਾਬ ਦੇ ਉਦਯੋਗਪਤੀਆਂ ਨੂੰ ਪੂਰੀ ਤਰਾਂ ਨਾਲ ਨਜ਼ਰਅੰਦਾਜ਼ ਕਰ ਲਈ ਸਖ਼ਤ ਨਿਖੇਧੀ ਕੀਤੀ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹੁਣ […]

ਇਲੈਕਟ੍ਰੀਕਲ ਐਸੋਸੀਏਸ਼ਨ ਜਲੰਧਰ ਵਲੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ

Electrical Association Jalandhar

ਜਲੰਧਰ, 19 ਅਪਰੈਲ 2023: ਇਲੈਕਟ੍ਰੀਕਲ ਐਸੋਸੀਏਸ਼ਨ ਜਲੰਧਰ (Electrical Association Jalandhar) ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਸੈਂਕੜਿਆਂ ਦੀ ਗਿਣਤੀ ਵਿੱਚ ਉਦਯੋਗਪਤੀਆਂ ਅਤੇ ਉੱਦਮੀਆਂ ਨੇ ਹਿੱਸਾ ਲਿਆ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਮਰਥਨ ਦਾ ਐਲਾਨ ਕੀਤਾ। ਇਸ ਮੌਕੇ ‘ਆਪ’ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ, ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ […]