July 7, 2024 6:06 pm

ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਜਿੱਤ ਦੀ ਵਧਾਈ ਦਿੱਤੀ

BJP

ਚੰਡੀਗੜ੍ਹ, 13 ਮਈ 2023: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ‘ਤੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਦਿਨ […]

ਲੋਕ ਸਭਾ ‘ਚ ਆਮ ਆਦਮੀ ਪਾਰਟੀ ਦੀ ਐਂਟਰੀ ਲਈ ਜਲੰਧਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ: ਹਰਪਾਲ ਸਿੰਘ ਚੀਮਾ

Harpal Singh Cheema

ਜਲੰਧਰ, 13 ਮਈ 2023: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਇਤਿਹਾਸਕ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਜਿੱਤ ਲਈ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਸ਼ਨੀਵਾਰ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸ਼ਾਂਤੀਪੂਰਵਕ ਸਮਾਪਤ, ਜਾਣੋ ਕਿੰਨੇ ਫ਼ੀਸਦੀ ਹੋਈ ਪੋਲਿੰਗ

Jalandhar

ਚੰਡੀਗੜ੍ਹ, 10 ਮਈ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ। ਇਸ ਦੌਰਾਨ ਸ਼ਾਂਤਮਈ ਢੰਗ ਨਾਲ ਪੋਲਿੰਗ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀਆਂ ਵੱਲੋਂ ਪੰਜਾਬ ਰਾਜ ਕੰਟਰੋਲ ਰੂਮ ਰਾਹੀਂ ਪੋਲਿੰਗ ਦੀ ਕਾਰਵਾਈ ‘ਤੇ ਤਿੱਖੀ ਨਜ਼ਰ ਰੱਖੀ ਗਈ। ਸਾਰੇ 1972 ਪੋਲਿੰਗ ਸਟੇਸ਼ਨਾਂ ‘ਤੇ ਲਾਈਵ ਸਟ੍ਰੀਮਿੰਗ ਕੀਤੀ ਗਈ ਸੀ ਅਤੇ […]

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

Jalandhar Lok Sabha

ਚੰਡੀਗੜ੍ਹ, 10 ਮਈ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਮੁੱਚੇ ਤੌਰ ‘ਤੇ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ਦੇ ਲੋਕਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਉਨ੍ਹਾਂ ਦਾ […]

ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ ਦੌਰਾਨ ਬਾਹਰੀ ਹਲਕਿਆਂ ਤੋਂ ਆਉਣ ਵਾਲੇ ਵਿਅਕਤੀਆਂ ‘ਤੇ ਹੋਵੇ ਸਖ਼ਤ ਕਾਰਵਾਈ: ਡਾ. ਰਾਜ ਕੁਮਾਰ ਵੇਰਕਾ

Raj Kumar Verka

ਚੰਡੀਗੜ੍ਹ, 10 ਮਈ 2023: ਜਲੰਧਰ ਵਿੱਚ ਹੋ ਰਹੀ ਜ਼ਿਮਨੀ ਚੋਣ ਦੌਰਾਨ ਲਗਾਤਾਰ ਹੀ ਕਾਂਗਰਸੀ ਅਕਾਲੀ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵਿਚਾਲੇ ਝੜੱਪਾਂ ਹੋਈਆਂ| ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਦੇ ਦੋਸ਼ ਹਨ ਕਿ ਆਮ ਆਦਮੀ ਪਾਰਟੀ ਬਾਹਰੋਂ ਹਲਕਿਆਂ ਤੋਂ ਵਰਕਰ ਲਿਆ ਕੇ ਪੋਲਿੰਗ ਬੂਥਾਂ ‘ਤੇ ਬਿਠਾ ਰਹੀ ਹੈ | ਇਸ ਕਰਕੇ ਬਾਕੀ […]

ਜਲੰਧਰ ਜ਼ਿਮਨੀ ਚੋਣ ਦੌਰਾਨ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਗ੍ਰਿਫਤਾਰ

MLA Dalbir Singh Tong

ਚੰਡੀਗੜ੍ਹ, 10 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਕਈ ਥਾਵਾਂ ‘ਤੇ ਝੜੱਪਾਂ ਹੋਣ ਦੀਆਂ ਖਬਰਾਂ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ (MLA Dalbir Singh Tong) ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਚੋਣ […]

ਜਲੰਧਰ ਜ਼ਿਮਨੀ ਚੋਣ: ਦੁਪਹਿਰ 3 ਵਜੇ ਤੱਕ 41 ਫੀਸਦੀ ਵੋਟਿੰਗ ਦਰਜ, ਫਿਲੌਰ ‘ਚ ਸਭ ਤੋਂ ਵੱਧ ਵੋਟਿੰਗ

Jalandhar

ਚੰਡੀਗੜ੍ਹ, 10 ਮਈ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੁਪਹਿਰ 3 ਵਜੇ ਤੱਕ 41 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰਾਂ […]

ਸਰਬਜੀਤ ਸਿੰਘ ਮੱਕੜ ਨੇ ‘ਆਪ’ MLA ‘ਤੇ ਜਲੰਧਰ ਕੈਂਟ ‘ਚ ਪੈਸੇ ਵੰਡਣ ਦਾ ਲਾਇਆ ਦੋਸ਼

Jalandhar Cantt

ਜਲੰਧਰ , 10 ਮਈ 2023: ਜਲੰਧਰ (Jalandhar ) ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਕਈ ਥਾਵਾਂ ‘ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਧਾਇਕ, ਵਰਕਰਾਂ ਵਿਚਾਲੇ ਬਹਿਸ ਦੀ ਖ਼ਬਰਾਂ ਸਾਹਮਣੇ ਆਈਆਂ ਹਨ | ਇਸਦੇ ਨਾਲ ਹੀ ਭਾਜਪਾ ਦੇ ਸਾਬਕਾ ਵਿਧਾਇਕ […]

ਜਲੰਧਰ ਜ਼ਿਮਨੀ ਚੋਣ: ਦੁਪਹਿਰ 1 ਵਜੇ ਤੱਕ 30.93 ਫੀਸਦੀ ਵੋਟਿੰਗ ਦਰਜ

Jalandhar

ਚੰਡੀਗੜ੍ਹ, 10 ਮਈ 2023: ਜਲੰਧਰ (Jalandhar ) ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੁਪਹਿਰ 1 ਵਜੇ ਤੱਕ 30.93 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ […]

ਜਲੰਧਰ ਜ਼ਿਮਨੀ ਚੋਣ: ਵੋਟਰਾਂ ਦਾ ਸਵੇਰੇ-ਸਵੇਰੇ ਮੱਠਾ ਹੁੰਗਾਰਾ, 11 ਵਜੇ ਤੱਕ 17.46% ਵੋਟਿੰਗ ਦਰਜ

Jalandhar by-election

ਚੰਡੀਗੜ੍ਹ, 10 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ (Jalandhar by-election) ਲਈ ਵੋਟਿੰਗ ਜਾਰੀ ਹੈ। ਵੋਟਿੰਗ ਦੀ ਰਫ਼ਤਾਰ ਬਹੁਤ ਮੱਠੀ ਹੈ। ਸਵੇਰੇ 11 ਵਜੇ ਤੱਕ ਸਿਰਫ 17.46% ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। 9 ਵਿਧਾਨ ਸਭਾ ਹਲਕਿਆਂ ਵਾਲੀ ਇਸ ਲੋਕ ਸਭਾ ਸੀਟ ‘ਤੇ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ‘ਤੇ […]