July 2, 2024 8:41 pm

ਜਲੰਧਰ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Sushil Kumar Rinku

ਚੰਡੀਗੜ੍ਹ, 17 ਅਪ੍ਰੈਲ 2023: ਜਲੰਧਰ ਲੋਕ ਸਭਾ ਹਲਕੇ ਲਈ ਅਗਾਮੀ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ‘ਆਪ’ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ । ਇਸਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ‘ਆਪ’ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ […]

ਜਲੰਧਰ ਜ਼ਿਮਨੀ ਚੋਣ: ਸੁਰਿੰਦਰ ਚੌਧਰੀ ਮੁੜ ਕਾਂਗਰਸ ‘ਚ ਪਰਤੇ, 5 ਦਿਨਾਂ ‘ਚ ਬਦਲਿਆ ਫੈਸਲਾ

Surinder Chaudhary

ਚੰਡੀਗੜ੍ਹ, 15 ਅਪ੍ਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ‘ਚ ਕਾਂਗਰਸ ਨੇ ਵੱਡਾ ਧਮਾਕਾ ਕੀਤਾ ਹੈ। ਬੀਤੇ ਕੁਝ ਦਿਨ ਪਹਿਲਾਂ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਭਤੀਜੇ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ (Surinder Chaudhary) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ । ਹੁਣ ਸੁਰਿੰਦਰ ਚੌਧਰੀ ਨੇ 5 ਦਿਨਾਂ ਵਿੱਚ ਆਪਣਾ ਫੈਸਲਾ ਬਦਲ […]

ਭਾਜਪਾ ਆਗੂ ਮੋਹਿੰਦਰ ਭਗਤ ‘ਆਪ’ ‘ਚ ਹੋਏ ਸ਼ਾਮਲ, CM ਭਗਵੰਤ ਮਾਨ ਨੇ ਪਾਰਟੀ ‘ਚ ਕਰਵਾਇਆ ਸ਼ਾਮਲ

Mohinder Bhagat

ਚੰਡੀਗੜ੍ਹ,14 ਅਪ੍ਰੈਲ 2023: ਜਿਵੇਂ-ਜਿਵੇਂ ਜਲੰਧਰ ਲੋਕ ਸਭਾ ਜ਼ਿਮਨੀ ਨੇੜੇ ਆ ਰਹੀਆਂ ਹਨ, ਪਾਰਟੀਆਂ ਬਦਲਣ ਦਾ ਦੌਰ ਵੀ ਜਾਰੀ ਹੈ | ਇਸਦੇ ਨਾਲ ਹੀ ਅੱਜ ਭਾਜਪਾ ਆਗੂ ਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਸਪੁੱਤਰ ਮੋਹਿੰਦਰ ਭਗਤ (Mohinder Bhagat) ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ […]

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ: ਸਿਬਿਨ ਸੀ

Jalandhar

ਚੰਡੀਗੜ੍ਹ, 12 ਅਪ੍ਰੈਲ 2023: ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਜਲੰਧਰ (Jalandhar) ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ, ਪੰਜਾਬ (ਸੀ.ਈ.ਓ.) ਸਿਬਿਨ ਸੀ ਨੇ ਦੱਸਿਆ ਕਿ ਇਸ ਬਾਰੇ ਨੋਟੀਫਿਕੇਸ਼ਨ 13 ਅਪ੍ਰੈਲ, 2023 (ਵੀਰਵਾਰ) ਨੂੰ ਜਾਰੀ ਕੀਤਾ ਜਾਵੇਗਾ, ਜਦਕਿ ਨਾਮਜ਼ਦਗੀਆਂ ਪੇਸ਼ ਕਰਨ ਦੀ ਆਖਰੀ […]

ਸਾਰੇ ਪਾਰਟੀ ਵਰਕਰ ਅਤੇ ਆਗੂ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ: ਵਿਧਾਇਕ ਸ਼ੀਤਲ ਅੰਗੁਰਾਲ

Aam Aadmi Party

ਜਲੰਧਰ, 06 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੀਰਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਸਭਾ ਸੀਟ ਜਿੱਤਣ ਲਈ ਪਾਰਟੀ ਦੇ ਸਾਰੇ ਵਰਕਰ ਸਖ਼ਤ ਮਿਹਨਤ ਕਰਕੇ ਇਹ ਸੀਟ ਜਿੱਤ ਕੇ ਕੇਜਰੀਵਾਲ ਦੀ ਝੋਲੇ ਪਾਉਣਗੇ। ਪਾਰਟੀ ਦੇ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਪਾਰਟੀ ਨੇ ਆਪਣਾ ਉਮੀਦਵਾਰ ਐਲਾਨਿਆ

Aam Aadmi Party

ਚੰਡੀਗੜ੍ਹ, 06 ਅਪ੍ਰੈਲ 2023: ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੂੰ ਆਪਣਾ ਉਮੀਦਵਾਰ ਐਲਾਨਿਆ ਹੈ | ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਹੈ |

ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 58 ਪੁਲਿਸ ਇੰਸਪੈਕਟਰ/ਸਬ-ਇੰਸਪੈਕਟਰਾਂ ਦੇ ਤਬਾਦਲੇ

Transfers

ਚੰਡੀਗੜ੍ਹ, 05 ਅਪ੍ਰੈਲ 2023: ਜਲੰਧਰ (Jalandhar) ‘ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ ਪੰਜਾਬ ਸਰਕਾਰ ਨੇ ਇੰਸਪੈਕਟਰ ਅਤੇ ਐਸ.ਆਈ ਦੇ ਰੈਂਕ ਦੇ 58 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਰੈਂਕ ਦੇ ਅਧਿਕਾਰੀ ਸ਼ਾਮਲ ਹਨ, ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ […]

ਜਲੰਧਰ ਜ਼ਿਮਨੀ ਚੋਣ ਦੀ ਜਿੱਤ 2024 ਦੀਆਂ ਆਮ ਚੋਣਾਂ ‘ਚ ‘ਆਪ’ ਦੀ ਜਿੱਤ ਦਾ ਬਣੇਗੀ ਆਧਾਰ: ਹਰਚੰਦ ਸਿੰਘ ਬਰਸਟ

Harchand Singh Barsat

ਜਲੰਧਰ, 04 ਅਪ੍ਰੈਲ 2023: ਆਮ ਆਦਮੀ ਪਾਰਟੀ ਜਲੰਧਰ ਜ਼ਿਮਨੀ ਚੋਣ ਲੜਨ ਅਤੇ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦਾਅਵਾ ਕਰਦਿਆਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਦੀ ਜਿੱਤ 2024 ਦੀਆਂ ਆਮ ਚੋਣਾਂ ‘ਚ ‘ਆਪ’ ਦੀ ਵੱਡੀ ਜਿੱਤ ਦਾ ਆਧਾਰ ਬਣੇਗੀ। ਹਰਚੰਦ ਸਿੰਘ ਬਰਸਟ (Harchand Singh Barsat) […]