July 7, 2024 5:48 pm

ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਹੋ ਸਕਦੇ ਨੇ ‘ਆਪ’ MP ਉਮੀਦਵਾਰ

Sushil Kumar Rinku

ਚੰਡੀਗੜ੍ਹ ,20 ਜਨਵਰੀ 2024: ਪੰਜਾਬ ਦੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਹੋ ਸਕਦੇ ਹਨ। 13 ਲੋਕ ਸਭਾ ਸੀਟਾਂ ‘ਤੇ ਮੰਥਨ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਇੱਕ ਅਹਿਮ ਬੈਠਕ ਹੋ ਰਹੀ ਹੈ। ਸੂਤਰਾਂ ਮੁਤਾਬਕ […]

ਜਲੰਧਰ ਜ਼ਿਮਨੀ ਚੋਣ ਨਤੀਜੇ: ਸ਼ੁਰੂਆਤੀ ਰੁਝਾਨਾਂ ‘ਚ ਆਮ ਆਦਮੀ ਪਾਰਟੀ ਅੱਗੇ, ਫਸਵਾਂ ਹੋਇਆ ਮੁਕਾਬਲਾ

Jalandhar

ਚੰਡੀਗੜ੍ਹ, ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ। ਆਪ ਨੂੰ 27650 ਵੋਟਾਂ, ਕਾਂਗਰਸ ਨੂੰ 25672, ਸ਼ਿਰੋਮਣੀ ਅਕਾਲੀ ਦਲ ਨੂੰ 13285 ਤੇ ਭਾਜਪਾ ਨੂੰ 12102 ਵੋਟਾਂ ਮਿਲੀਆਂ ਹਨ। ਇਸਦੇ ਨਾਲ ਹੀ ਜਲੰਧਰ ਜ਼ਿਮਨੀ ਚੋਣ ਦਾ ਦੂਜਾ ਰੁਝਾਨ ਜਾਰੀ ਹੈ |

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

Jalandhar Lok Sabha

ਚੰਡੀਗੜ੍ਹ, 10 ਮਈ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਮੁੱਚੇ ਤੌਰ ‘ਤੇ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ਦੇ ਲੋਕਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਉਨ੍ਹਾਂ ਦਾ […]

ਜਲੰਧਰ ਜ਼ਿਮਨੀ ਚੋਣ: ਦੁਪਹਿਰ 1 ਵਜੇ ਤੱਕ 30.93 ਫੀਸਦੀ ਵੋਟਿੰਗ ਦਰਜ

Jalandhar

ਚੰਡੀਗੜ੍ਹ, 10 ਮਈ 2023: ਜਲੰਧਰ (Jalandhar ) ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੁਪਹਿਰ 1 ਵਜੇ ਤੱਕ 30.93 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ […]

ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਦਾ ਵੋਟ ਪਾਉਣਾ ਯਕੀਨੀ ਬਣਾਉਣ ਲਈ 10 ਮਈ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ

Gazetted Holidays

ਚੰਡੀਗੜ੍ਹ, 09 ਮਈ 2023: ਪੰਜਾਬ ਸਰਕਾਰ ਵੱਲੋਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਦਿਨ 10 ਮਈ, 2023 (ਬੁੱਧਵਾਰ) ਨੂੰ ਤਨਖਾਹ ਸਮੇਤ (ਪੇਡ) ਛੁੱਟੀ (holiday) ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਸਥਿਤ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀ ਜੋ ਕਿ ਜਲੰਧਰ ਦੇ ਵੋਟਰ ਹਨ, ਨੂੰ ਆਪਣੀ ਵੋਟ ਪਾਉਣੀ ਯਕੀਨੀ ਬਣਾਉਣ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ

Punjab Police

ਚੰਡੀਗੜ, 8 ਮਈ 2023: ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੇੜੇ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਿਸ (Punjab Police) ਨੇ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਜਲੰਧਰ ਲੋਕ ਸਭਾ […]

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟਾਈ

ਕੈਪਟਨ ਵੱਲੋਂ ਤਰਨ ਤਾਰਨ

ਚੰਡੀਗੜ੍ਹ, 05 ਮਈ 2023: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਜਲੰਧਰ ਇੱਕ ਜਨ […]

6 ਮਈ ਨੂੰ ਜਲੰਧਰ ਪਹੁੰਚਣਗੇ CM ਅਰਵਿੰਦ ਕੇਜਰੀਵਾਲ, ਦੋ ਦਿਨ ਕਰਨਗੇ ਚੋਣ ਪ੍ਰਚਾਰ

Arvind Kejriwal

ਚੰਡੀਗੜ੍ਹ, 02 ਮਈ 2023: ਅਗਾਮੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਸਿਆਸੀ ਸਰਗਰਮੀਆਂ ਤੇਜ਼ ਹੋ ਗਈ ਹਨ, ਆਮ ਆਦਮੀ ਪਾਰਟੀ ਆਪਣੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੀ ਹੈ | ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 6 ਮਈ ਨੂੰ ਜਲੰਧਰ ਪਹੁੰਚਣਗੇ। […]

ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਰਾਣਾ ਗੁਰਜੀਤ ਦੇ ਭਤੀਜੇ ਹਰਦੀਪ ਸਿੰਘ ਰਾਣਾ ‘ਆਪ’ ‘ਚ ਹੋਏ ਸ਼ਾਮਲ

Jalandhar

ਜਲੰਧਰ, 28 ਅਪ੍ਰੈਲ 2023: ਜਲੰਧਰ  (Jalandhar) ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਸਿੰਘ ਰਾਣਾ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਕਈ ਕਾਂਗਰਸੀ ਅਹੁਦੇਦਾਰ ਤੇ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋਏ। […]

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਸੈਂਕੜੇ ਗੱਡੀਆਂ ਦੇ ਕਾਫ਼ਲੇ ਨੂੰ ਜਲੰਧਰ ਜ਼ਿਮਨੀ ਚੋਣ ਲਈ ਕੀਤਾ ਰਵਾਨਾ

MLA Kulwant Singh

ਮੋਹਾਲੀ, 25 ਅਪ੍ਰੈਲ 2023: ਅਗਾਮੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ, ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਜਲੰਧਰ ਦਾ ਦੌਰਾ ਕਰਕੇ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸੇ ਤਹਿਤ ਹਲਕਾ ਮੋਹਾਲੀ ਤੋਂ […]