July 1, 2024 12:17 am

ਉਮੀਦ ਕਰਦੇ ਹਾਂ ਆਮ ਆਦਮੀ ਪਾਰਟੀ ਵੋਟਰਾਂ ਦੀਆਂ ਉਮੀਦਾਂ ‘ਤੇ ਖਰੀ ਉੱਤਰੇਗੀ: ਸੁਖਬੀਰ ਬਾਦਲ

Sukhbir Badal

ਚੰਡੀਗੜ੍ਹ, 13 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਨੂੰ 58,691 ਵੋਟਾਂ ਨਾਲ ਹਰਾ ਦਿੱਤਾ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਮ ਆਦਮੀ ਪਾਰਟੀ ਨੂੰ ਜਿੱਤ […]

ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ FIR ਦਰਜ, ਜਲੰਧਰ ਚੋਣ ਦੌਰਾਨ ‘ਆਪ’ ਵਿਧਾਇਕ ਦੀ ਰੋਕੀ ਸੀ ਗੱਡੀ

MLA Hardev Singh Ladi Sherowalia

ਚੰਡੀਗੜ੍ਹ, 12 ਮਈ 2023: ਪੰਜਾਬ ਦੀ ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ (MLA Hardev Singh Ladi Sherowalia) ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਕਾਫਲੇ ਨੂੰ […]

ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਚੰਦਨ ਗਰੇਵਾਲ

Chandan Grewal

ਚੰਡੀਗੜ੍ਹ, 05 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਦਲ-ਬਦਲੀ ਜਾਰੀ ਹੈ। ਜਲੰਧਰ ਤੋਂ ਅਕਾਲੀ ਆਗੂ ਚੰਦਨ ਗਰੇਵਾਲ (Chandan Grewal) ਅੱਜ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਾਣਕਾਰੀ ਅਨੁਸਾਰ ਚੰਦਨ ਗਰੇਵਾਲ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਦਨ ਗਰੇਵਾਲ (Chandan Grewal) ਨੂੰ ਪਾਰਟੀ […]

6 ਮਈ ਨੂੰ ਜਲੰਧਰ ਪਹੁੰਚਣਗੇ CM ਅਰਵਿੰਦ ਕੇਜਰੀਵਾਲ, ਦੋ ਦਿਨ ਕਰਨਗੇ ਚੋਣ ਪ੍ਰਚਾਰ

Arvind Kejriwal

ਚੰਡੀਗੜ੍ਹ, 02 ਮਈ 2023: ਅਗਾਮੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਸਿਆਸੀ ਸਰਗਰਮੀਆਂ ਤੇਜ਼ ਹੋ ਗਈ ਹਨ, ਆਮ ਆਦਮੀ ਪਾਰਟੀ ਆਪਣੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੀ ਹੈ | ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 6 ਮਈ ਨੂੰ ਜਲੰਧਰ ਪਹੁੰਚਣਗੇ। […]

ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਦੋਵਾਂ ਨੂੰ ਬਰਬਾਦ ਕਰ ਦਿੱਤਾ ਹੈ: CM ਭਗਵੰਤ ਮਾਨ

Bhagwant Mann

ਜਲੰਧਰ, 27 ਅਪ੍ਰੈਲ 2023: ਜਲੰਧਰ ਲੋਕ-ਸਭਾ ਉੱਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹਲਕਾ ਸ਼ਾਹਕੋਟ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਸ਼ਾਹਕੋਟ ਅਤੇ […]

ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਰਾਣਾ ਗੁਰਜੀਤ ਦੇ ਭਤੀਜੇ ਹਰਦੀਪ ਸਿੰਘ ਰਾਣਾ ‘ਆਪ’ ‘ਚ ਹੋਏ ਸ਼ਾਮਲ

Jalandhar

ਜਲੰਧਰ, 28 ਅਪ੍ਰੈਲ 2023: ਜਲੰਧਰ  (Jalandhar) ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਸਿੰਘ ਰਾਣਾ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਕਈ ਕਾਂਗਰਸੀ ਅਹੁਦੇਦਾਰ ਤੇ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋਏ। […]

ਜਲੰਧਰ ਜ਼ਿਮਨੀ ਚੋਣ: ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Sukhwinder Sukhi

ਜਲੰਧਰ , 18 ਅਪ੍ਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ (Sukhwinder Sukhi) ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ, ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸੀਨੀਅਰ ਆਗੂ ਮੌਜੂਦ ਰਹੇ | ਜਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵਲੋਂ ਸੁਸ਼ੀਲ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਮੱਦੇਨਜ਼ਰ 10 ਥਾਣਿਆਂ ਦੇ SHO ਦੇ ਤਬਾਦਲੇ

Vigilance Department

ਚੰਡੀਗੜ੍ਹ, 08 ਅਪ੍ਰੈਲ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਸਬੰਧੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਇਸ ਤਹਿਤ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ 10 ਥਾਣਿਆਂ ਨੂੰ ਨਵੇਂ ਐੱਸ.ਐੱਚ.ਓ. ਮਿਲੇ ਹਨ 10 ਥਾਣਿਆਂ ਦੇ ਐਸਐਚਓਜ਼ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾ ਦੀ ਸੂਚੀ ਹੇਠਾਂ ਦਿੱਤੀ ਗਈ ਹੈ | […]

ਜਲੰਧਰ ਚੋਣ ਇੰਚਾਰਜ ਨਿਯੁਕਤ ਹੋਣ ਤੋਂ ਬਾਅਦ CM ਭਗਵੰਤ ਮਾਨ ਨੂੰ ਮਿਲੇ ਹਰਪਾਲ ਸਿੰਘ ਚੀਮਾ

Harpal Singh Cheema

ਚੰਡੀਗੜ੍ਹ, 08 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਦੂਜੇ ਪਾਸੇ ਜਲੰਧਰ ਚੋਣ ਇੰਚਾਰਜ ਬਣਾਏ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਨ੍ਹਾਂ ਜਲੰਧਰ ਜ਼ਿਮਨੀ […]

ਸਾਰੇ ਪਾਰਟੀ ਵਰਕਰ ਅਤੇ ਆਗੂ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ: ਵਿਧਾਇਕ ਸ਼ੀਤਲ ਅੰਗੁਰਾਲ

Aam Aadmi Party

ਜਲੰਧਰ, 06 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੀਰਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਸਭਾ ਸੀਟ ਜਿੱਤਣ ਲਈ ਪਾਰਟੀ ਦੇ ਸਾਰੇ ਵਰਕਰ ਸਖ਼ਤ ਮਿਹਨਤ ਕਰਕੇ ਇਹ ਸੀਟ ਜਿੱਤ ਕੇ ਕੇਜਰੀਵਾਲ ਦੀ ਝੋਲੇ ਪਾਉਣਗੇ। ਪਾਰਟੀ ਦੇ […]