July 2, 2024 9:01 pm

ਭਾਜਪਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਇੰਚਾਰਜ ਤੇ ਸਹਿ ਇੰਚਾਰਜ ਦੀ ਕੀਤੀ ਨਿਯੁਕਤੀ

BJP

ਚੰਡੀਗੜ੍ਹ, 11 ਫਰਵਰੀ 2023: ਭਾਰਤੀ ਜਨਤਾ ਪਾਰਟੀ (BJP) ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ | ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਜਲੰਧਰ ਪੂਰੀ ਤਰ੍ਹਾਂ ਤਿਆਰ ਹੈ। ਲੋਕ ਸਭਾ ਜ਼ਿਮਨੀ ਚੋਣ ਲਈ […]