July 7, 2024 2:08 pm

Jalandhar news: ਜਲੰਧਰ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ

Jalandhar

ਚੰਡੀਗੜ੍ਹ, 20 ਜੂਨ 2024: ਜਲੰਧਰ ਪੱਛਮੀ ਵਿਧਾਨ ਸਭਾ (ਰਾਖਵਾਂ) ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਅਕਾਲੀ ਨੇ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਹੈ | ਸੁਰਜੀਤ ਕੌਰ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ | ਜਿਕਰਯੋਗ ਹੈ ਕਿ ‘ਆਪ’ ਨੇ […]

Jalandhar News: ਜ਼ਿਮਨੀ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਿਰਾਏ ਦੇ ਮਕਾਨ ‘ਚ ਰਹਿਣਗੇ CM ਭਗਵੰਤ ਮਾਨ

Jalandhar

ਚੰਡੀਗੜ੍ਹ, 14 ਜੂਨ 2024: ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਜਲੰਧਰ (Jalandhar) ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲੰਧਰ-ਪੱਛਮੀ ਸੀਟ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਜ਼ਿਮਨੀ ਚੋਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਸੀਐਮ ਭਗਵੰਤ ਸਿੰਘ ਮਾਨ ਹੁਣ ਚੋਣਾਂ […]

Jalandhar News: 14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ

Hoshiarpur

ਚੰਡੀਗੜ੍ਹ, 13 ਜੂਨ 2024: ਭਾਰਤੀ ਚੋਣ ਕਮਿਸ਼ਨ ਨੇ 34-ਜਲੰਧਰ ਪੱਛਮੀ (ਐਸ.ਸੀ.) (Jalandhar west) ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਜਲੰਧਰ ਜੋ ਹਲਕੇ ਦੇ ਰਿਟਰਨਿੰਗ ਅਫਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 14 ਜੂਨ ਤੋਂ 21 ਜੂਨ, 2024 ਤੱਕ […]

ਜਲੰਧਰ ਛਾਉਣੀ ਤੋਂ ‘ਆਪ’ ਆਗੂ ਜਗਬੀਰ ਸਿੰਘ ਬਰਾੜ BJP ‘ਚ ਹੋਏ ਸ਼ਾਮਲ

Jagbir Singh Brar

ਚੰਡੀਗੜ੍ਹ, 21 ਮਈ 2024: ਲੋਕ ਸਭਾ ਚੋਣਾਂ 2024 ਦਰਮਿਆਨ ਜਲੰਧਰ ਛਾਉਣੀ ਤੋਂ ਸਾਬਕਾ ਅਕਾਲੀ ਵਿਧਾਇਕ ਤੇ ‘ਆਪ’ ਆਗੂ ਜਗਬੀਰ ਸਿੰਘ ਬਰਾੜ (Jagbir Singh Brar) ਨੇ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਨੂੰ ਦਿੱਲੀ ਭਾਜਪਾ ਹੈੱਡਕੁਆਰਟਰ ‘ਤੇ ਪਾਰਟੀ ‘ਚ ਸ਼ਾਮਲ ਕਰਵਾਇਆ।

ਜਲੰਧਰ ‘ਚ ਗੰਦੇ ਨਾਲੇ ‘ਚੋਂ ਮਿਲੀ ਨੌਜਵਾਨ ਦੀ ਮ੍ਰਿਤਕ ਦੇਹ, ਘਟਨਾ ਸਥਾਨ ‘ਤੇ ਜਾਂਚ ਲਈ ਪੁੱਜੀ ਪੁਲਿਸ

Jalandhar

ਚੰਡੀਗੜ੍ਹ, 27 ਅਪ੍ਰੈਲ 2024: ਪੰਜਾਬ ਦੇ ਜਲੰਧਰ (Jalandhar) ‘ਚ ਆਦਮਪੁਰ ਥਾਣੇ ਦੀ ਅਲਾਵਲਪੁਰ ਚੌਕੀ ਦੇ ਸਾਹਮਣੇ ਗੰਦੇ ਨਾਲੇ ‘ਚੋਂ ਇਕ ਵਿਅਕਤੀ ਦੀ ਸਿਰ ਕੱਟੀ ਹੋਈ ਲਾਸ਼ ਬਰਾਮਦ ਹੋਣ ‘ਤੇ ਸਨਸਨੀ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਾਸੀ ਆਦਮਪੁਰ ਵਜੋਂ ਹੋਈ ਹੈ, ਜੋ ਮਜ਼ਦੂਰੀ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ […]

CBI ਦੀ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ ‘ਤੇ ਛਾਪੇਮਾਰੀ, ਤਿੰਨ ਅਧਿਕਾਰੀ ਗ੍ਰਿਫਤਾਰ

CBI

ਚੰਡੀਗੜ੍ਹ 16 ਫਰਵਰੀ 2024: ਕੇਂਦਰੀ ਜਾਂਚ ਬਿਊਰੋ (CBI) ਦੀ ਟੀਮ ਨੇ ਪੰਜਾਬ ਦੇ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ ‘ਤੇ ਛਾਪਾ ਮਾਰ ਕੇ ਖੇਤਰੀ ਪਾਸਪੋਰਟ ਅਧਿਕਾਰੀ ਅਨੂਪ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਹੈ। ਸੀਬੀਆਈ ਦੀ ਟੀਮ ਨੇ ਅਨੂਪ ਸਿੰਘ ਦੇ ਨਾਲ ਜਲੰਧਰ ਦੇ ਸਹਾਇਕ ਪਾਸਪੋਰਟ ਅਫਸਰ ਹਰੀਓਮ ਅਤੇ ਸੰਜੇ ਸ਼੍ਰੀਵਾਸਤਵ ਨੂੰ ਵੀ ਗ੍ਰਿਫਤਾਰ ਕੀਤਾ ਹੈ। […]

18 ਸਾਲਾ ਕੁੜੀ ਦੀ ਭੇਦਭਰੀ ਹਾਲਤ ‘ਚ ਸੜੀ ਹੋਈ ਲਾਸ਼ ਬਰਾਮਦ, ਕਤਲ ਦਾ ਖ਼ਦਸ਼ਾ

Jalandhar

ਚੰਡੀਗੜ੍ਹ, 13 ਦਸੰਬਰ 2023: ਜਲੰਧਰ (Jalandhar) ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਕੁੜੀ ਦੀ ਸੜੀ ਹਾਲਤ ਵਿੱਚ ਲਾਸ਼ ਬਰਾਮਦ ਹੋਈ ਹੈ। ਇਹ ਮਾਮਲਾ ਜਲੰਧਰ ਦੇ ਅਰਜਨ ਨਗਰ ਸਥਿਤ ਮਿੱਠੂ ਬਸਤੀ ਦਾ ਹੈ। ਮ੍ਰਿਤਕ ਕੁੜੀ ਦੀ ਪਛਾਣ 18 ਸਾਲਾ ਰਾਗਿਨੀ ਵਜੋਂ ਹੋਈ ਹੈ। ਉਸ ਦੀ ਲਾਸ਼ ਉਸ ਦੇ ਘਰ ਤੋਂ ਕੁਝ ਦੂਰੀ ‘ਤੇ […]

ਪੰਜਾਬ ਸਰਕਾਰ ਵੱਲੋਂ ਜਲੰਧਰ ਦੇ 61 ਪਟਵਾਰੀਆਂ ਦੇ ਤਬਾਦਲੇ

https://theunmute.com/

ਚੰਡੀਗੜ੍ਹ, 7 ਸਤੰਬਰ, 2023: ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 61 ਪਟਵਾਰੀਆਂ (Patwaris) ਦੇ ਤਬਾਦਲੇ ਕੀਤੇ ਗਏ ਹਨ। ਪਟਵਾਰੀਆਂ ਨਾਲ ਹੋਏ ਵਿਵਾਦ ਤੋਂ ਬਾਅਦ ਸਰਕਾਰ ਸਖ਼ਤ ਐਕਸ਼ਨ ਲੈਂਦੀ ਨਜ਼ਰ ਆ ਰਹੀ ਹੈ। ਅੱਜ ਯਾਨੀ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ, ਜਲੰਧਰ, ਵਿਸ਼ੇਸ਼ ਸਾਰੰਗਲ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ 61 ਪਟਵਾਰੀਆਂ ਦੇ ਤਬਾਦਲਿਆਂ […]

ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਮੁਲਜ਼ਮਾਂ ਦੀ ਅਦਾਲਤ ‘ਚ ਅੱਜ ਪੇਸ਼ੀ

Sandeep Nangal Ambian

ਚੰਡੀਗੜ੍ਹ , 21 ਅਗਸਤ, 2023: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਸੋਮਵਾਰ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਅਦਾਲਤ ਚਾਰਜ ਫਰੇਮ ਕਰ ਕਰ ਸਕਦੀ ਹੈ | ਪਿਛਲੇ ਮਹੀਨੇ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ […]

ਬੋਰ ‘ਚ ਫਸੇ ਸੁਰੇਸ਼ ਕੁਮਾਰ ਦੀ ਭਾਲ ਪਿਛਲੇ 38 ਘੰਟੇ ਤੋਂ ਜਾਰੀ, NDRF ਨੇ ਸਾਂਭਿਆ ਮੋਰਚਾ

Suresh Kumar

ਕਰਤਾਰਪੁਰ , 14 ਅਗਸਤ, 2023: ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਦੌਰਾਨ ਕਰਤਾਰਪੁਰ-ਕਪੂਰਥਲਾ ਰੋਡ ‘ਤੇ ਸਥਿਤ ਪਿੰਡ ਬਸਰਾਮਪੁਰ ’ਚ ਪੁਲ ਬਣਾਉਣ ਲਈ ਚੱਲ ਰਹੇ ਨਿਰਮਾਣ ਕਾਰਜ ਦੌਰਾਨ ਡਿੱਗਣ ਨਾਲ ਬੋਰ ਵਿਚ ਫ਼ਸੇ ਇੰਜੀਨੀਅਰ ਸੁਰੇਸ਼ ਕੁਮਾਰ (Suresh Kumar) ਦੀ ਭਾਲ ਪਿਛਲੇ 38 ਘੰਟੇ ਤੋਂ ਜਾਰੀ ਹੈ। ਪ੍ਰਸ਼ਾਸ਼ਨ ਦੇ ਹੱਥ ਫਿਲਹਾਲ ਖ਼ਾਲੀ ਨਜ਼ਰ ਆ ਰਹੇ ਹਨ। ਉਮੀਦ ਕੀਤੀ […]