July 7, 2024 1:53 pm

Jalandhar: ਜਲੰਧਰ ਪੱਛਮੀ ਵਿਧਾਨ ਸਭਾ ਚੋਣ ਮੱਦੇਨਜਰ ਸਿਬਿਨ ਸੀ ਨੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

Jalandhar West

ਚੰਡੀਗੜ੍ਹ, 5 ਜੁਲਾਈ 2024: 10 ਜੁਲਾਈ ਨੂੰ ਜਲੰਧਰ ਪੱਛਮੀ (Jalandhar West) ਸੀਟ ‘ਤੇ ਹੋਣ ਵਾਲੀ ਵਿਧਾਨ ਸਭਾ ਚੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਜਲੰਧਰ ਦੇ ਪੁਲਿਸ ਕਮਿਸ਼ਨ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਬੈਠਕ ਕੀਤੀ ਹੈ | ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ […]

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਛੁੱਟੀ ਦਾ ਐਲਾਨ

Jalandhar West

ਚੰਡੀਗੜ੍ਹ, 05 ਜੁਲਾਈ 2024: ਪੰਜਾਬ ਸਰਕਾਰ ਨੇ ਜਲੰਧਰ ਪੱਛਮੀ (ਐਸ.ਸੀ.) (Jalandhar West) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਸਰਕਾਰ ਮੁਤਾਬਕ 10 ਜੁਲਾਈ 2024 ਨੂੰ ਜਲੰਧਰ ਪੱਛਮੀ ਹਲਕੇ ਦੇ ਸਰਕਾਰੀ ਦਫ਼ਤਰਾਂ,ਕਾਰਪੋਰੇਸ਼ਨਾਂ, ਬੋਰਡਾਂ ਅਤੇ ਵਿਦਿਅਕ ਸੰਸਥਾਵਾਂ ‘ਚ ਛੁੱਟੀ ਰਹੇਗੀ ਤਾਂ ਜੋ ਕਿਸੇ ਵੀ ਸਰਕਾਰੀ […]

Jalandhar News: ਜ਼ਿਮਨੀ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਿਰਾਏ ਦੇ ਮਕਾਨ ‘ਚ ਰਹਿਣਗੇ CM ਭਗਵੰਤ ਮਾਨ

Jalandhar

ਚੰਡੀਗੜ੍ਹ, 14 ਜੂਨ 2024: ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਜਲੰਧਰ (Jalandhar) ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲੰਧਰ-ਪੱਛਮੀ ਸੀਟ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਜ਼ਿਮਨੀ ਚੋਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਸੀਐਮ ਭਗਵੰਤ ਸਿੰਘ ਮਾਨ ਹੁਣ ਚੋਣਾਂ […]

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

Jalandhar West

ਚੰਡੀਗੜ੍ਹ, 10 ਜੂਨ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) (Jalandhar West) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ […]

ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਪਣਾ ਅਸਤੀਫਾ ਵਾਪਸ ਲਿਆ

Sheetal Angural

ਚੰਡੀਗੜ੍ਹ, 02 ਜੂਨ 2024: ਪੰਜਾਬ ਦੀ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ (Sheetal Angural) ਨੇ ਐਤਵਾਰ ਨੂੰ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਅੰਗੁਰਾਲ 2022 ਦੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ (ਆਪ) ਦੀ ਟਿਕਟ ‘ਤੇ ਲੜ ਕੇ ਵਿਧਾਇਕ ਬਣੇ ਸਨ। ਅੰਗੁਰਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ 27 ਮਾਰਚ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਸਨ। […]

‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਪੱਛਮੀ ਤੋਂ ਆਪਣੀ ਵੋਟ ਪਾਉਣ ਪਹੁੰਚੇ

Sushil Kumar Rinku

ਚੰਡੀਗੜ੍ਹ, 10 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ | ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਜਲੰਧਰ ਪੱਛਮੀ ਤੋਂ ਆਪਣੀ ਵੋਟ ਪਾਉਣ ਪਹੁੰਚੇ। ਉਨ੍ਹਾਂ ਕਿਹਾ ਮੈਨੂੰ ਪੁਰਾਣੇ ਲੋਕ ਦਾ ਵੀ ਸਾਥ ਮਿਲੇਗਾ | ਬੂਥ ਕੈਪਚਰਿੰਗ ਵਾਲੇ ਸਵਾਲ ‘ਤੇ ਉਨ੍ਹਾਂ ਕਿਹਾ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਨ ਚੱਲ ਰਹੀ […]