July 2, 2024 6:53 pm

ਜਲੰਧਰ ਪੱਛਮੀ ਸੀਟ ‘ਤੇ 10 ਜੁਲਾਈ ਨੂੰ ਹੋਵੇਗੀ ਜ਼ਿਮਨੀ ਚੋਣਾਂ ਲਈ ਵੋਟਿੰਗ

Jalandhar

ਚੰਡੀਗੜ੍ਹ, 10 ਜੂਨ 2024: ਭਾਰਤੀ ਚੋਣ ਕਮਿਸ਼ਨ ਨੇ ਬਿਹਾਰ, ਬੰਗਾਲ, ਮੱਧ ਪ੍ਰਦੇਸ਼ ਸਮੇਤ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। 13 ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ। ਇਸਦੇ ਨਾਲ ਹੀ ਜਲੰਧਰ ਪੱਛਮੀ ਸੀਟ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣਾਂ ਲਈ ਵੋਟਿੰਗ […]

IPS ਸਵਪਨ ਸ਼ਰਮਾ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸਾਂਭਿਆ

IPS Swapan Sharma

ਚੰਡੀਗੜ੍ਹ, 8 ਜੂਨ 2024: 2009 ਬੈਚ ਦੇ ਆਈਪੀਐਸ ਅਧਿਕਾਰੀ ਸਵਪਨ ਸ਼ਰਮਾ (IPS Swapan Sharma) ਨੇ ਸ਼ਨੀਵਾਰ ਦੁਪਹਿਰ ਨੂੰ ਜਲੰਧਰ ਵਿੱਚ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਕਮਿਸ਼ਨਰ ਦਫ਼ਤਰ ਪਹੁੰਚਦਿਆਂ ਹੀ ਉਨ੍ਹਾਂ ਸਭ ਤੋਂ ਪਹਿਲਾਂ ਆਪਣੇ ਅਧੀਨ ਆਉਂਦੇ ਸਾਰੇ ਵਿਭਾਗਾਂ ਦਾ ਵੇਰਵਾ ਲਿਆ ਅਤੇ ਸਬੰਧਤ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਚੋਣਾਂ ਦੌਰਾਨ ਚੋਣ […]

ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਵੱਡੀ ਜਿੱਤ

Charanjit Singh Channi

ਚੰਡੀਗੜ੍ਹ, 04 ਜੂਨ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਜਲੰਧਰ ਲੋਕ ਸਭਾ ਸੀਟ ਜਿੱਤ ਲਈ ਹੈ | ਚਰਨਜੀਤ ਸਿੰਘ ਚੰਨੀ ਨੂੰ 390053 ਵੱਧ ਵੋਟਾਂ ਮਿਲੀਆਂ ਹਨ | ਇਸਦੇ ਨਾਲ ਚਰਨਜੀਤ ਚੰਨੀ ਗਿਣਤੀ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਉਨ੍ਹਾਂ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 214060 ਵੋਟਾਂ, […]

Election Result: ਜਲੰਧਰ ਸੀਟ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਸ਼ੁਰੂਆਤੀ ਰੁਝਾਨਾਂ ‘ਚ ਅੱਗੇ

Charanjit Singh Channi

ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ | ਸ਼ੁਰੂਆਤੀ ਰੁਝਾਨਾਂ ਮੁਤਾਬਕ ਪੰਜਾਬ ‘ਚ ਕਾਂਗਰਸ 3 ਸੀਟਾਂ ‘ਤੇ ਅੱਗੇ ਹੈ। ਜਲੰਧਰ ਸੀਟ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਸ਼ੁਰੂਆਤੀ ਰੁਝਾਨਾਂ ‘ਚ ਅੱਗੇ ਚੱਲ ਰਹੇ ਹਨ |

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜ਼ੂਰ

Sheetal Angural

ਚੰਡੀਗੜ੍ਹ, 3 ਜੂਨ 2024: ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਸੂਤਰਾਂ ਦੇ ,ਮੁਤਾਬਕ ਲੋਕ ਸਭਾ ਚੋਣਾਂ ‘ਚ ਵੋਟਿੰਗ ਤੋਂ ਪਹਿਲਾਂ ਹੀ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਸੀ। ਅੱਜ ਵਿਧਾਨ […]

ਜਲੰਧਰ ‘ਚ ਕਾਂਗਰਸ ਤੇ ਭਾਜਪਾ ਆਗੂਆਂ ਵਿਚਾਲੇ ਹੋਈ ਬਹਿਸ, ਸੁਰੱਖਿਆ ਮੁਲਾਜ਼ਮਾਂ ਨੇ ਕਰਵਾਇਆ ਸ਼ਾਂਤ

Jalandhar

ਚੰਡੀਗੜ੍ਹ, 1 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ | ਇਸ ਦੌਰਾਨ ਕਈ ਥਾਵਾਂ ਤੋਂ ਬਹਿਸਬਾਜ਼ੀ ਦੀ ਖ਼ਬਰਾਂ ਹਨ | ਮਿਲੀ ਜਾਣਕਾਰੀ ਜਲੰਧਰ  (Jalandhar)ਪੱਛਮੀ ਹਲਕੇ ਵਿੱਚ ਕਾਂਗਰਸ ਅਤੇ ਭਾਜਪਾ ਆਗੂਆਂ ਵਿੱਚ ਬਹਿਸ ਹੋ ਗਈ ਹੈ | ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਦੋਵਾਂ ਧਿਰਾਂ ਨੇ ਇੱਕ […]

ਜਲੰਧਰ ‘ਚ ਪੋਲਿੰਗ ਬੂਥ ਨੇੜੇ ਇਕ ਵਿਅਕਤੀ ਨਾਲ ਕੁੱਟਮਾਰ, ਪੁਲਿਸ ਜਾਂਚ ‘ਚ ਜੁਟੀ

Jalandhar

ਚੰਡੀਗੜ੍ਹ, 1 ਜੂਨ 2024: ਜਲੰਧਰ  (Jalandhar) ਦੇ ਆਦਮਪੁਰ ਇਲਾਕੇ ‘ਚ ਪੋਲਿੰਗ ਬੂਥ ਨੇੜੇ ਇਕ ਵਿਅਕਤੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ । ਮਨਸੂਰਪੁਰ ਨੇੜੇ ਵਾਪਰੀ ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਸਿਵਲ ਹਸਪਤਾਲ ਆਦਮਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਨੇ ‘ਆਪ’ ਵਰਕਰਾਂ ‘ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ। […]

ਜਲੰਧਰ ‘ਚ ਸਾਬਕਾ ਭਾਰਤੀ ਕ੍ਰਿਕਟਰ ਤੇ MP ਹਰਭਜਨ ਸਿੰਘ ਨੇ ਆਪਣੀ ਵੋਟ ਪਾਈ

Harbhajan Singh

ਚੰਡੀਗੜ੍ਹ, 01 ਜੂਨ 2024: ਜਲੰਧਰ ਲੋਕ ਸਭਾ ਸੀਟ ‘ਤੇ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਾਬਕਾ ਭਾਰਤੀ ਕ੍ਰਿਕਟਰ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ (Harbhajan Singh) ਨੇ ਜਲੰਧਰ ਦੇ ਇੱਕ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਇਸ ਸੀਟ ‘ਤੇ ਕੁੱਲ 16 ਲੱਖ 54 ਹਜ਼ਾਰ 5 ਵੋਟਰ ਹਨ। ਇਨ੍ਹਾਂ ਵਿੱਚੋਂ ਅੱਠ ਲੱਖ […]

ਜਲੰਧਰ ‘ਚ ਇੱਕ ਵਿਅਕਤੀ ਦੀ ਸ਼ੱਕੀ ਹਾਲਤ ‘ਚ ਮੌਤ, ਗਰਮੀ ਕਾਰਨ ਮੌਤ ਦਾ ਖਦਸ਼ਾ

Jalandhar

ਚੰਡੀਗੜ੍ਹ, 31 ਮਈ 2024: ਜਲੰਧਰ (Jalandhar)  ਵਿੱਚ ਫੋਕਲ ਪੁਆਇੰਟ ਨੇੜੇ ਇੱਕ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਪੁਲਿਸ ਮੁਤਾਬਕ ਵਿਅਕਤੀ ਦੀ ਮੌਤ ਅੱਤ ਦੀ ਗਰਮੀ ਕਾਰਨ ਹੋਈ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਮ੍ਰਿਤਕ ਦੇ ਸਰੀਰ ‘ਤੇ ਕੋਈ ਨਿਸ਼ਾਨ ਮਿਲਿਆ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ […]

ਜਲੰਧਰ ਦੇ ਲੋਹੀਆਂ-ਫਿਲੌਰ ਰੇਲਵੇ ਰੂਟ ‘ਤੇ 10 ਜੂਨ ਤੱਕ ਕਈ ਟਰੇਨਾਂ ਰੱਦ

Trains

ਚੰਡੀਗੜ੍ਹ, 31 ਮਈ 2024: ਪੰਜਾਬ ਦੇ ਜਲੰਧਰ ਵਿੱਚ ਨਕੋਦਰ ਤੋਂ ਲੋਹੀਆ ਖਾਸ ਸਪੈਸ਼ਲ ਟਰੇਨ (Trains), ਫਿਲੌਰ ਤੋਂ ਲੋਹੀਆ ਖਾਸ ਅਤੇ ਲੁਧਿਆਣਾ ਤੋਂ ਲੋਹੀਆ ਖਾਸ ਟਰੇਨ 10 ਜੂਨ ਤੱਕ ਪ੍ਰਭਾਵਿਤ ਰਹੇਗੀ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਲੋਹੀਆਂ ਖਾਸ ਫਿਲੌਰ ਮਾਰਗ ‘ਤੇ ਨਕੋਦਰ ਯਾਰਡ ਵਿਖੇ ਸੈਕਸ਼ਨ ਦੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ […]