July 7, 2024 2:46 pm

Amit Shah: ਜੰਮੂ-ਕਸ਼ਮੀਰ ਦੀ ਸਥਿਤੀ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੱਦੀ ਉੱਚ ਪੱਧਰੀ ਬੈਠਕ

Amit shah

ਚੰਡੀਗੜ੍ਹ, 14 ਜੂਨ 2024: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਜੰਮੂ-ਕਸ਼ਮੀਰ ‘ਚ ਅਤਿ+ਵਾਦੀ ਹਮਲਿਆਂ ਤੋਂ ਬਾਅਦ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਰਿਆਸੀ ‘ਚ ਸ਼ਰਧਾਲੂਆਂ ਦੀ ਬੱਸ ‘ਤੇ ਹੋਏ ਹਮਲੇ ਸਮੇਤ ਕਈ ਹਮਲਿਆਂ ‘ਤੇ ਚਰਚਾ ਕੀਤੀ। ਇਸਦੇ ਨਾਲ ਹੀ ਅਮਿਤ ਸ਼ਾਹ (Amit Shah) ਨੇ 16 ਜੂਨ ਨੂੰ ਉੱਚ ਪੱਧਰੀ ਬੈਠਕ ਵੀ ਸੱਦੀ ਹੈ। ਬੈਠਕ […]

J&K News: PM ਮੋਦੀ ਨੇ ਜੰਮੂ-ਕਸ਼ਮੀਰ ਦੀ ਸਥਿਤੀ ਦਾ ਲਿਆ ਜਾਇਜ਼ਾ, ਅਜੀਤ ਡੋਭਾਲ ਤੇ ਹੋਰ ਅਧਿਕਾਰੀਆਂ ਹੋਏ ਸ਼ਾਮਲ

Jammu and Kashmir

ਚੰਡੀਗੜ੍ਹ, 13 ਜੂਨ 2024: (J&K attacks) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ (Jammu and Kashmir) ਦੀ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅਤਿ+ਵਾਦ ਵਿਰੋਧੀ ਸਮਰੱਥਾ ਦੀ ਪੂਰੀ ਵਰਤੋਂ ਕਰਨ ਲਈ ਕਿਹਾ […]

ਜੰਮੂ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗੀ, 15 ਜਣਿਆਂ ਦੀ ਗਈ ਜਾਨ

Akhnoor

ਚੰਡੀਗੜ੍ਹ, 30 ਮਈ, 2024: ਜੰਮੂ-ਪੁੰਛ ਨੈਸ਼ਨਲ ਹਾਈਵੇ  (144ਏ) ‘ਤੇ ਅਖਨੂਰ  (Jammu) ਦੇ ਟੁੰਗੀ ਮੋੜ ਇਲਾਕੇ ‘ਚ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਹੁਣ ਤੱਕ 15 ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਕਰੀਬ 40 ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 20 ਨੂੰ […]

ਜੰਮੂ ਤੋਂ ਬਿਨਾਂ ਡਰਾਈਵਰ ਚੱਲੀ ਮਾਲ ਗੱਡੀ ਦਾ ਮਾਮਲੇ ‘ਚ ਸਟੇਸ਼ਨ ਮਾਸਟਰ ਸਣੇ 6 ਮੁਲਾਜ਼ਮ ਮੁਅੱਤਲ

train

ਚੰਡੀਗੜ੍ਹ, 26 ਫਰਵਰੀ 2024: ਬੀਤੇ ਦਿਨ ਜੰਮੂ ਦੇ ਕਠੂਆ ਰੇਲਵੇ ਸਟੇਸ਼ਨ ਤੋਂ ਚੱਲੀ ਮਾਲ ਗੱਡੀ (train) ਦੇ ਮਾਮਲੇ ਵਿੱਚ ਸਟੇਸ਼ਨ ਮਾਸਟਰ ਸਣੇ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਮਾਮਲੇ ਦੀ ਜਾਣਕਾਰੀ ਫ਼ਿਰੋਜ਼ਪੁਰ ਡਿਵੀਜ਼ਨ ਦੇ ਡੀਆਰਐਮ ਸੰਜੇ ਸਾਹੂ ਨੇ ਦਿੱਤੀ ਹੈ । ਉਨ੍ਹਾਂ ਨੇ ਇਹ ਵੀ ਕਿਹਾ ਕਿ ਬੜੀ ਮਿਹਨਤ ਅਤੇ ਵਿਉਂਤਬੰਦੀ […]

Jammu: ਡੋਡਾ ਜ਼ਿਲ੍ਹੇ ‘ਚ 300 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 33 ਜਣਿਆਂ ਦੀ ਮੌਤ

Doda

ਚੰਡੀਗੜ੍ਹ, 15 ਨਵੰਬਰ 2023: ਜੰਮੂ ਡਿਵੀਜ਼ਨ ਦੇ ਡੋਡਾ (Doda) ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਅੱਸਰ ਵਿੱਚ ਇੱਕ ਬੱਸ ਬੇਕਾਬੂ ਹੋ ਕੇ 300 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ 33 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਲਗਭਗ ਜਣੇ 26 ਜ਼ਖਮੀ ਹੋ ਗਏ। ਬੱਸ […]

ਅਸੀਂ ਰਾਜੌਰੀ ਅਭਿਆਨ ਦੌਰਾਨ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ: ਭਾਰਤੀ ਫੌਜ

Rajouri

ਚੰਡੀਗੜ੍ਹ, 06 ਮਈ 2023: ਰਾਜੌਰੀ (Rajouri) ਜ਼ਿਲੇ ਦੇ ਕੇਸਰੀ ਹਿੱਲ ਇਲਾਕੇ ‘ਚ ਅੱਤਵਾਦੀਆਂ ਦੇ ਖ਼ਿਲਾਫ਼ ਚਲਾਈ ਗਈ ਕਾਰਵਾਈ ‘ਚ 5 ਜਵਾਨ ਸ਼ਹੀਦ ਹੋ ਗਏ। ਦਰਅਸਲ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ‘ਤੇ ਸਵੇਰ ਤੋਂ ਹੀ ਮੁਕਾਬਲਾ ਚੱਲ ਰਿਹਾ ਸੀ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਵੱਲੋਂ ਲਗਾਏ ਗਏ ਆਈਈਡੀ ਧਮਾਕੇ ‘ਚ ਮੇਜਰ ਸਮੇਤ 6 ਜਵਾਨ ਗੰਭੀਰ ਰੂਪ ‘ਚ […]

ਧਾਰਾ 370 ਹਟਾਉਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਕਿੰਨੇ ਬਾਹਰੀ ਲੋਕਾਂ ਨੇ ਖਰੀਦੀ ਜ਼ਮੀਨ, ਸਰਕਾਰ ਨੇ ਦਿੱਤੀ ਜਾਣਕਾਰੀ

Jammu and Kashmir

ਚੰਡੀਗੜ੍ਹ, 05 ਅਪ੍ਰੈਲ 2023: ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੰਮੂ-ਕਸ਼ਮੀਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ (Jammu and Kashmir) ‘ਚ ਸਾਲ 2020, 2021 ਅਤੇ 2022 ‘ਚ 185 ਬਾਹਰੀ ਲੋਕਾਂ ਨੇ ਜ਼ਮੀਨਾਂ ਖਰੀਦੀਆਂ ਹਨ। ਗ੍ਰਹਿ ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ […]

ਜੰਮੂ-ਸ੍ਰੀਨਗਰ ਨੈਸ਼ਨਲ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਇੱਕ ਵਿਅਕਤੀ ਦੀ ਮੌਤ, 6 ਜ਼ਖਮੀ

Jammu-Srinagar National Highway

ਚੰਡੀਗੜ੍ਹ, 7 ਮਾਰਚ 2023: ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ (Jammu-Srinagar National Highway) ‘ਤੇ ਰਾਮਬਨ ਜ਼ਿਲ੍ਹੇ ‘ਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਕਰੀਬ 6 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜ਼ਮੀਨ ਖਿਸਕਣ ਕਾਰਨ ਹਾਈਵੇਅ ਬੰਦ ਹੈ। ਸੜਕ ਦੇ ਦੋਵੇਂ ਪਾਸੇ […]

ਸਵਾਲ ਫੌਜ ਦੇ ਸਰਜੀਕਲ ਸਟ੍ਰਾਈਕ ‘ਤੇ ਨਹੀਂ, ਸ਼ੱਕ ਤਾਂ ਸਰਕਾਰ ‘ਤੇ ਹੈ: ਦਿਗਵਿਜੇ ਸਿੰਘ

Digvijaya Singh

ਚੰਡੀਗੜ੍ਹ, 24 ਜਨਵਰੀ 2023: ਕਾਂਗਰਸ ਨੇਤਾ ਦਿਗਵਿਜੇ ਸਿੰਘ (Digvijaya Singh) ਨੇ ਸਰਜੀਕਲ ਸਟ੍ਰਾਈਕ (surgical strike) ਦੇ ਬਿਆਨ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਸਾਬਕਾ ਫੌਜੀ ਅਧਿਕਾਰੀ ਪ੍ਰਵੀਨ ਡਾਵਰ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਡੀਆਂ ਹਥਿਆਰਬੰਦ ਸੈਨਾਵਾਂ ‘ਤੇ ਕੋਈ ਸਵਾਲ ਨਹੀਂ ਕਰ ਰਿਹਾ। ਇਸ ਸਰਕਾਰ ਦੀਆਂ ਕਈ ਕਾਰਵਾਈਆਂ ਸ਼ੱਕ ਪੈਦਾ ਕਰਨ ਵਾਲੀਆਂ ਹਨ। ਅਜਿਹੇ […]

ਦਿਗਵਿਜੇ ਸਿੰਘ ਦੇ ਸਰਜੀਕਲ ਸਟ੍ਰਾਈਕ ਵਾਲੇ ਬਿਆਨ ਨਾਲ ਕਾਂਗਰਸ ਸਹਿਮਤ ਨਹੀਂ: ਰਾਹੁਲ ਗਾਂਧੀ

Congress

ਚੰਡੀਗੜ੍ਹ, 24 ਜਨਵਰੀ 2023: ਕਾਂਗਰਸ (Congress) ਦੀ ਭਾਰਤ ਜੋੜੋ ਯਾਤਰਾ ਮੰਗਲਵਾਰ ਨੂੰ ਜੰਮੂ ਦੇ ਨਗਰੋਟਾ ਤੋਂ ਸ਼ੁਰੂ ਹੋਈ। ਇੱਥੋਂ ਇਹ ਕਾਫ਼ਲਾ ਕਰੀਬ ਪੰਜ ਕਿਲੋਮੀਟਰ ਪੈਦਲ ਚੱਲਦਾ ਹੋਇਆ ਅੱਗੇ ਵਧਿਆ। ਇਸ ਤੋਂ ਬਾਅਦ ਗੱਡੀਆਂ ‘ਚ ਸਵਾਰ ਹੋ ਕੇ ਝੱਜਰ ਕੋਟਲੀ ਪਹੁੰਚੇ। ਇੱਥੇ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਰੈਂਬਲ ਊਧਮਪੁਰ ਤੋਂ […]