July 7, 2024 5:28 pm

ਕਰਨਲ ਮਨਪ੍ਰੀਤ ਸਿੰਘ ਦੇ 7 ਸਾਲਾ ਪੁੱਤ ਨੇ ਫੌਜ ਦੀ ਵਰਦੀ ਪਾ ਕੇ ਆਪਣੇ ਸ਼ਹੀਦ ਪਿਤਾ ਨੂੰ ਦਿੱਤੀ ਸਲਾਮੀ

Colonel Manpreet Singh

ਅੰਮ੍ਰਿਤਸਰ, 15 ਸਤੰਬਰ 2023: 13 ਸਤੰਬਰ ਬੁੱਧਵਾਰ ਨੂੰ ਅਨੰਤਨਾਗ ‘ਚ ਅੱ+ਤ+ਵਾ+ਦੀਆਂ ਨਾਲ ਮੁਕਾਬਲੇ ‘ਚ ਸ਼ਹੀਦ ਹੋਏ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ (Colonel Manpreet Singh) ਆਪਣੀ ਅੰਤਿਮ ਯਾਤਰਾ ‘ਤੇ ਰਵਾਨਾ ਹੋ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚ ਗਈ ਹੈ। ਜਿੱਥੇ ਪਰਿਵਾਰ ਅਤੇ ਲੋਕ ਉਨ੍ਹਾਂ ਨੂੰ ਅੰਤਿਮ ਵਿਧਾਈ ਦੇ ਰਹੇ ਹਨ। ਸ਼ਹੀਦ ਕਰਨਲ ਮਨਪ੍ਰੀਤ […]

ਅਨੰਤਨਾਗ ‘ਚ ਸ਼ਹੀਦ ਹੋਏ ਮੇਜਰ ਆਸ਼ੀਸ਼ ਧੌਣਚੱਕ ਦਾ ਫੌਜੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

Major Ashish Dhonchak

ਚੰਡੀਗੜ੍ਹ, 15 ਸਤੰਬਰ 2023: ਕਸ਼ਮੀਰ ਦੇ ਅਨੰਤਨਾਗ ‘ਚ 13 ਸਤੰਬਰ ਨੂੰ ਅੱ+ਤ+ਵਾ+ਦੀਆਂ ਨਾਲ ਮੁਕਾਬਲੇ ‘ਚ ਸ਼ਹੀਦ ਹੋਏ ਮੇਜਰ ਆਸ਼ੀਸ਼ ਧੌਣਚੱਕ (Major Ashish Dhonchak) ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿੰਝੌਲ ‘ਚ ਕੀਤਾ ਗਿਆ। ਅੰਤਿਮ ਸਸਕਾਰ ਤੋਂ ਪਹਿਲਾਂ ਸ਼ਹੀਦ ਮੇਜਰ ਆਸ਼ੀਸ਼ ਧੌਣਚੱਕ ਨੂੰ ਫੌਜੀ ਸਨਮਾਨਾਂ ਨਾਲ ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ […]

Earthquake: ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ

earthquake in Indonesia

ਚੰਡੀਗੜ੍ਹ, ਅਪ੍ਰੈਲ 2023: ਜੰਮੂ-ਕਸ਼ਮੀਰ (Jammu and Kashmir) ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.0 ਮਾਪੀ ਗਈ ਹੈ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਭੂਚਾਲ ਦੇ ਝਟਕੇ ਸਵੇਰੇ 10.10 ਵਜੇ ਆਇਆ । ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ। ਭੂਚਾਲ ਦੇ ਝਟਕੇ ਝਟਕੇ ਮਹਿਸੂਸ ਕਰਦੇ ਹੀ ਲੋਕ ਆਪਣੇ […]

ਕੁਲਗਾਮ ‘ਚ ਜੈਸ਼-ਏ-ਮੁਹੰਮਦ ਦੇ 6 ਕਥਿਤ ਅੱਤਵਾਦੀ ਭਾਰੀ ਅਸਲੇ ਸਮੇਤ ਗ੍ਰਿਫਤਾਰ

Kulgam

ਚੰਡੀਗੜ੍ਹ, 3 ਫਰਵਰੀ 2023: ਭਾਰਤੀ ਸੁਰੱਖਿਆ ਬਲਾਂ ਨੇ ਕੁਲਗਾਮ (Kulgam) ਵਿੱਚ ਜੈਸ਼-ਏ-ਮੁਹੰਮਦ ਦੇ ਕਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਛੇ ਕਥਿਤ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ ਇਨ੍ਹਾਂ ਦੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ। ਕੁਲਗਾਮ ਪੁਲਿਸ ਨੂੰ ਇਲਾਕੇ ‘ਚ ਕੁਝ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ […]

ਸ਼੍ਰੀਨਗਰ ‘ਚ ਰਾਹੁਲ ਗਾਂਧੀ ਨੇ ਪਾਰਟੀ ਹੈੱਡਕੁਆਰਟਰ ‘ਤੇ ਲਹਿਰਾਇਆ ਤਿਰੰਗਾ, ਯਾਤਰਾ ਅੱਜ ਹੋਵੇਗੀ ਸਮਾਪਤ

Rahul Gandhi

ਚੰਡੀਗੜ੍ਹ, 30 ਜਨਵਰੀ 2023: ਸ਼੍ਰੀਨਗਰ ‘ਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ (Rahul Gandhi) ਨੇ ਬਰਫਬਾਰੀ ਦਰਮਿਆਨ ਮੌਲਾਨਾ ਆਜ਼ਾਦ ਰੋਡ ‘ਤੇ ਪਾਰਟੀ ਹੈੱਡਕੁਆਰਟਰ ‘ਤੇ ਤਿਰੰਗਾ ਲਹਿਰਾਇਆ। ਇਹ ਭਾਰਤ ਜੋੜੋ ਯਾਤਰਾ ਅੱਜ ਸ਼ੇਰ-ਏ-ਕਸ਼ਮੀਰ ਸਟੇਡੀਅਮ ਵਿੱਚ ਜਨਤਕ ਮੀਟਿੰਗ ਤੋਂ ਬਾਅਦ ਸਮਾਪਤ ਹੋ ਜਾਵੇਗੀ। ਇਸ ਦੌਰਾਨ ਇਸ ਜਨ ਸਭਾ ਵਿੱਚ 23 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਸ਼ਾਮਲ ਹੋਣ […]

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

Budgam

ਚੰਡੀਗੜ੍ਹ 17 ਜਨਵਰੀ 2023: ਜੰਮੂ-ਕਸ਼ਮੀਰ ਦੇ ਬਡਗਾਮ (Budgam) ‘ਚ ਮੰਗਲਵਾਰ ਸਵੇਰੇ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੂੰ ਇਲਾਕੇ ‘ਚ ਦੋ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਦੇ ਜਵਾਨਾਂ ਅਤੇ ਪੁਲਿਸ ਦੀ ਸਾਂਝੀ ਕਾਰਵਾਈ ‘ਚ ਦੋਵੇਂ ਅੱਤਵਾਦੀ ਮਾਰੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮੁਕਾਬਲੇ ‘ਚ […]

ਜੰਮੂ-ਕਸ਼ਮੀਰ ‘ਚ ਨਾਗਰਿਕਾਂ ‘ਤੇ ਹਮਲਿਆਂ ਕਾਰਨ CRPF ਦੀਆਂ 18 ਵਾਧੂ ਕੰਪਨੀਆਂ ਕੀਤੀਆ ਜਾਣਗੀਆਂ ਤਾਇਨਾਤ

Jammu and Kashmir

ਚੰਡੀਗੜ੍ਹ 04 ਜਨਵਰੀ 2023: ਜੰਮੂ-ਕਸ਼ਮੀਰ (Jammu and Kashmir) ਦੇ ਰਾਜੌਰੀ ਜ਼ਿਲ੍ਹੇ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰੀ ਰਿਜ਼ਰਵ ਪੁਲਿਸ ਬਲ ਸੁਰੱਖਿਆ ਲਈ ਵਾਧੂ 18 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ । ਸੂਤਰਾਂ ਅਨੁਸਾਰ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿੱਚ ਲਗਭਗ 1800 ਸੈਨਿਕ ਤਾਇਨਾਤ ਕੀਤੇ ਜਾਣਗੇ। ਰਾਜੌਰੀ ਦੇ ਪਿੰਡ ਡਾਂਗਰੀ ‘ਚ ਹੋਏ ਅੱਤਵਾਦੀ ਹਮਲੇ ‘ਚ 6 ਜਣਿਆਂ ਦੀ […]

ਜੰਮੂ-ਕਸ਼ਮੀਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਸ਼ੋਪੀਆਂ ਜ਼ਿਲ੍ਹੇ ‘ਚ ਆਈਈਡੀ ਬਰਾਮਦ

Shopian

ਚੰਡੀਗੜ੍ਹ 06 ਦਸੰਬਰ 2022: ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਦੱਖਣੀ ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲ੍ਹੇ ਵਿੱਚ ਸ਼ੱਕੀ ਬੰਬ ਬਰਾਮਦ ਹੋਇਆ ਹੈ । ਬੰਬ ਨਿਰੋਧਕ ਦਸਤੇ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਸਿਰਮਲ ਪਿੰਡ ‘ਚ ਇਕ […]

Jammu and Kashmir: ਰਾਜੌਰੀ ਜ਼ਿਲ੍ਹੇ ‘ਚ ਬੱਸ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ, 17 ਜਣੇ ਜ਼ਖ਼ਮੀ

Rajouri

ਚੰਡੀਗੜ੍ਹ 05 ਦਸੰਬਰ 2022: ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਰਾਜੌਰੀ (Rajouri) ਜ਼ਿਲੇ ‘ਚ ਅੱਜ ਇੱਕ ਬੱਸ ਪਲਟਣ ਨਾਲ ਵੱਡਾ ਹਾਦਸਾ ਵਾਪਰਿਆ ਹੈ | ਇਸ ਸੜਕ ਹਾਦਸੇ ‘ਚ ਕਰੀਬ 17 ਜਣੇ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਰਾਜੌਰੀ ਜ਼ਿਲੇ ਦੇ ਮੰਜਾਕੋਟ ਬਲਾਕ ਦੇ ਤਰਕੁੰਡੀ ‘ਚ ਸੜਕ ਹਾਦਸੇ ‘ਚ ਵਿਆਹ ਦੀ ਬਰਾਤ ‘ਚ ਸ਼ਾਮਲ 17 ਜਣੇ ਜ਼ਖਮੀ ਹੋ […]

ਅੱਤਵਾਦੀ ਫੰਡਿੰਗ ਮਾਮਲੇ ‘ਚ SIA ਵਲੋਂ ਕਸ਼ਮੀਰ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ

SIA raids

ਚੰਡੀਗੜ੍ਹ 03 ਦਸੰਬਰ 2022: ਸਟੇਟ ਇਨਵੈਸਟੀਗੇਸ਼ਨ ਏਜੰਸੀ (SIA) ਨੇ ਸ਼ਨੀਵਾਰ ਨੂੰ ਅੱਤਵਾਦੀ ਫੰਡਿੰਗ ਮਾਮਲੇ ਦੇ ਸਿਲਸਿਲੇ ‘ਚ ਕਸ਼ਮੀਰ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ । ਜਾਂਚ ਏਜੰਸੀ ਵਲੋਂ ਅਲ-ਬਦਰ ਦੇ ਕਈ ਸ਼ੱਕੀ ਮੈਂਬਰਾਂ ਦੇ ਟਿਕਾਣਿਆਂ ‘ਤੇ ਤਲਾਸ਼ੀ ਲਈ ਗਈ ਹੈ । ਸੂਤਰਾਂ ਨੇ ਦੱਸਿਆ ਕਿ ਕਸ਼ਮੀਰ SIA ਨੇ ਅੱਤਵਾਦੀ ਫੰਡਿੰਗ ਮਾਮਲੇ ‘ਚ ਕਸ਼ਮੀਰ ਦੇ […]