July 2, 2024 8:06 pm

ਅਸੀਂ ਰਾਜੌਰੀ ਅਭਿਆਨ ਦੌਰਾਨ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ: ਭਾਰਤੀ ਫੌਜ

Rajouri

ਚੰਡੀਗੜ੍ਹ, 06 ਮਈ 2023: ਰਾਜੌਰੀ (Rajouri) ਜ਼ਿਲੇ ਦੇ ਕੇਸਰੀ ਹਿੱਲ ਇਲਾਕੇ ‘ਚ ਅੱਤਵਾਦੀਆਂ ਦੇ ਖ਼ਿਲਾਫ਼ ਚਲਾਈ ਗਈ ਕਾਰਵਾਈ ‘ਚ 5 ਜਵਾਨ ਸ਼ਹੀਦ ਹੋ ਗਏ। ਦਰਅਸਲ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ‘ਤੇ ਸਵੇਰ ਤੋਂ ਹੀ ਮੁਕਾਬਲਾ ਚੱਲ ਰਿਹਾ ਸੀ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਵੱਲੋਂ ਲਗਾਏ ਗਏ ਆਈਈਡੀ ਧਮਾਕੇ ‘ਚ ਮੇਜਰ ਸਮੇਤ 6 ਜਵਾਨ ਗੰਭੀਰ ਰੂਪ ‘ਚ […]

ਰਾਜੌਰੀ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ 5 ਜਵਾਨ ਸ਼ਹੀਦ, ਇੰਟਰਨੈੱਟ ਸੇਵਾ ਬੰਦ, ਕਾਰਵਾਈ ਜਾਰੀ

Rajouri

ਚੰਡੀਗੜ੍ਹ, 05 ਮਈ 2023: ਜੰਮੂ ਡਿਵੀਜ਼ਨ ਦੇ ਜ਼ਿਲ੍ਹਾ ਰਾਜੌਰੀ (Rajouri) ਦੇ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਇਸ ਘਟਨਾ ਬਾਰੇ ਫੌਜ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਮੁਕਾਬਲੇ ਦੌਰਾਨ ਪੰਜ ਜਵਾਨ ਸ਼ਹੀਦ ਹੋ ਗਏ ਹਨ। ਜਦੋਂ ਕਿ ਇੱਕ ਅਧਿਕਾਰੀ ਸਮੇਤ […]

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਇਲਾਕੇ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਤਿੰਨ ਜਵਾਨ ਜ਼ਖਮੀ

Kishtwar

ਚੰਡੀਗੜ੍ਹ, 04 ਮਈ 2023: ਜੰਮੂ ਡਿਵੀਜ਼ਨ ਦੇ ਕਿਸ਼ਤਵਾੜ (Kishtwar) ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਫੌਜ ਦਾ ਧਰੁਵ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਦੋ ਪਾਇਲਟ ਅਤੇ ਇੱਕ ਟੈਕਨੀਸ਼ੀਅਨ ਜ਼ਖਮੀ ਹੋ ਗਏ | ਉਨ੍ਹਾਂ ਨੂੰ ਇਲਾਜ ਲਈ ਊਧਮਪੁਰ ਦੇ ਮਿਲਟਰੀ ਹਸਪਤਾਲ ਲਿਜਾਇਆ ਗਿਆ ਹੈ। ਇਸ ਮਾਮਲੇ ਦੇ ਸਬੰਧ ਵਿੱਚ ਸੈਨਾ ਦੇ ਇੱਕ ਬਿਆਨ ਵਿੱਚ ਕਿਹਾ ਗਿਆ […]

ਜੰਮੂ ‘ਚ ਪਿਛਲੇ 24 ਘੰਟਿਆਂ ਦੌਰਾਨ ਦੂਜਾ ਵੱਡਾ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗਣ ਕਾਰਨ 8 ਦੀ ਮੌਤ

Rajouri

ਚੰਡੀਗੜ੍ਹ 15 ਸਤੰਬਰ 2022: ਜੰਮੂ ਡਿਵੀਜ਼ਨ ਵਿੱਚ ਪਿਛਲੇ 24 ਘੰਟਿਆਂ ਵਿੱਚ ਦੂਜਾ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹਾ ਰਾਜੌਰੀ (Rajouri) ਵਿੱਚ ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਜਾ ਡਿੱਗੀ, ਜਿਸ ‘ਚ ਸਵਾਰ 8 ਸਵਾਰੀਆਂ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਕਈ ਸਵਾਰੀਆਂ ਜ਼ਖਮੀ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਜ਼ਿਲ੍ਹਾ ਰਾਜੌਰੀ ਦੇ […]

ਜੰਮੂ ‘ਚ ਭਾਰੀ ਬਾਰਿਸ਼ ਕਾਰਨ ਖਿਸਕੀ ਜ਼ਮੀਨ, ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ NH 44 ਬੰਦ

Jammu

ਚੰਡੀਗੜ੍ਹ 11 ਅਗਸਤ 2022: ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ | ਇਸਦੇ ਨਾਲ ਹੀ ਹੁਣ ਜੰਮੂ (Jammu) ਡਿਵੀਜ਼ਨ ਵਿੱਚ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ | ਬਾਰਿਸ਼ ਕਾਰਨ ਕਈ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਨਦੀਆਂ-ਨਾਲਿਆਂ ‘ਚ ਤੇਜ਼ੀ ਹੈ ਅਤੇ ਕਈ ਸੜਕਾਂ […]