July 7, 2024 9:23 pm

ਕਿਸਾਨਾਂ ਨੂੰ ਫ਼ਸਲੀ ਚੱਕਰ ‘ਚੋਂ ਕੱਢਣ ਲਈ ਨਵੀਆਂ ਤਕਨੀਕਾਂ ਰਾਹੀਂ ਪੰਜਾਬ ਦੀ ਬਾਗਬਾਨੀ ਨੂੰ ਬਿਹਤਰ ਕਰਾਂਗੇ: ਜੌੜਾਮਾਜਰਾ

Horticulture

ਚੰਡੀਗੜ੍ਹ, 29 ਜੂਨ 2024: ਪੰਜਾਬ ਦੇ ਬਾਗਬਾਨੀ (Horticulture) ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜੰਮੂ-ਕਸ਼ਮੀਰ ਦੇ ਪੰਜ ਦਿਨਾਂ ਦੌਰਾਨ ਸ੍ਰੀਨਗਰ ‘ਚ ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਰੂਟਜ਼, ਪੁਲਵਾਮਾ ਦੇ ਦੁੱਸੂ ‘ਚ ਸੈਫ਼ਰਨ ਪਾਰਕ, ਸੈਂਟਰਲ ਇੰਸਟੀਚਿਊਟ ਫ਼ਾਰ ਟੈਂਪਰੇਟ ਹੌਰਟੀਕਲਚਰ, ਸ੍ਰੀਨਗਰ ‘ਚ ਮਾਡਲ ਹਾਈਡੈਂਸਟੀ ਐਪਲ ਓਰਚਰਡ, ਗੁਲਮਾਰਗ ‘ਚ ਆਲੂ ਫ਼ਾਰਮ, ਲਾਸੀਪੋਰਾ ਦੇ ਇੰਡਸਟਰੀਅਲ ਗਰੋਥ ਸੈਂਟਰ ‘ਚ, ਪਾਮਪੋਰ ਦੇ ਕੇਂਦਰੀ […]

ਜੰਮੂ-ਕਸ਼ਮੀਰ: ਜੇਹਲਮ ਨਦੀ ‘ਚ ਕਿਸ਼ਤੀ ਪਲਟਣ ਨਾਲ ਵਾਪਰਿਆ ਹਾਦਸਾ, 4 ਜਣਿਆਂ ਦੀ ਮੌਤ

Jhelum River

ਚੰਡੀਗੜ੍ਹ,16 ਅਪ੍ਰੈਲ 2024: ਕਸ਼ਮੀਰ ਦੇ ਸ੍ਰੀਨਗਰ ਵਿੱਚ ਮੰਗਲਵਾਰ ਨੂੰ ਜੇਹਲਮ ਨਦੀ (Jhelum river) ਵਿੱਚ ਇੱਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ‘ਚ ਸਕੂਲੀ ਬੱਚਿਆਂ ਸਮੇਤ 11 ਜਣੇ ਸਵਾਰ ਸਨ, ਉਨ੍ਹਾਂ ਦੀ ਗਿਣਤੀ ਸਪੱਸ਼ਟ ਨਹੀਂ ਹੈ। ਇਸ ਹਾਦਸੇ ‘ਚ 4 ਜਣਿਆਂ ਦੀ ਮੌਤ ਹੋ ਗਈ ਹੈ, 7 ਜਣਿਆਂ ਨੂੰ ਬਚਾ ਲਿਆ ਗਿਆ ਹੈ। ਇਹ ਕਿਸ਼ਤੀ ਰੋਜ਼ਾਨਾ ਲੋਕਾਂ […]

Jammu Kashmir: ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀ ਹਮਲੇ ‘ਚ ਪੰਜ ਜਵਾਨ ਸ਼ਹੀਦ, ਸਰਚ ਆਪ੍ਰੇਸ਼ਨ ਸ਼ੁਰੂ

Jammu Kashmir

ਚੰਡੀਗੜ੍ਹ, 20 ਅਪ੍ਰੈਲ 2023: ਜੰਮੂ-ਕਸ਼ਮੀਰ (Jammu Kashmir) ਦੇ ਪੁੰਛ ‘ਚ ਵੀਰਵਾਰ ਨੂੰ ਅੱਤਵਾਦੀ ਹਮਲੇ ‘ਚ ਪੰਜ ਜਵਾਨਾਂ ਦੇ ਮਾਰੇ ਜਾਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਟਾ-ਡੋਰੀਆ ਖੇਤਰ ਦੇ ਸੰਘਣੇ ਜੰਗਲੀ ਖੇਤਰ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ […]

ਅਮਿਤ ਸ਼ਾਹ ਅੱਜ ਰਾਜੌਰੀ ‘ਚ ਅੱਤਵਾਦੀ ਹਮਲਿਆਂ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

Amit Shah

ਚੰਡੀਗੜ੍ਹ 13 ਜਨਵਰੀ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਜੰਮੂ ਦਾ ਦੌਰਾ ਕਰਨਗੇ। ਜਿੱਥੇ ਉਨ੍ਹਾਂ ਦਾ ਰਾਜੌਰੀ (Rajouri ) ਜ਼ਿਲ੍ਹੇ ਵਿੱਚ ਦੋ ਅੱਤਵਾਦੀ ਹਮਲਿਆਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ । ਅਮਿਤ ਸ਼ਾਹ ਦੇ ਇਸ ਦੌਰੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਾਂਗਰੀ […]

Jammu & Kashmir: ਰਾਜੌਰੀ ਅੱਤਵਾਦੀ ਹਮਲੇ ‘ਚ ਇੱਕ ਬੱਚੇ ਦੀ ਮੌਤ, ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ

Rajouri

ਚੰਡੀਗੜ੍ਹ 02 ਜਨਵਰੀ 2023: ਜੰਮੂ-ਕਸ਼ਮੀਰ ‘ਚ ਅੱਜ ਰਾਜੌਰੀ (Rajouri) ਜ਼ਿਲੇ ਦੇ ਡੰਗਰੀ ਪਿੰਡ ‘ਚ ਆਈਈਡੀ ਧਮਾਕੇ ‘ਚ ਇਕ ਬੱਚੇ ਦੀ ਮੌਤ ਹੋ ਗਈ ਅਤੇ ਪੰਜ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਪਿੰਡ ਡਾਂਗਰੀ ਵਿੱਚ ਕੱਲ੍ਹ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਪੀੜਤ ਦੇ […]

Jammu Kashmir : ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ, 2 ਅੱਤਵਾਦੀ ਗ੍ਰਿਫ਼ਤਾਰ

Pulwama

ਚੰਡੀਗੜ੍ਹ 11 ਜੂਨ 2022: ਜੰਮੂ-ਕਸ਼ਮੀਰ ‘ਚ ਪੁਲਵਾਮਾ (Pulwama) ਦੇ ਦਰਬਗਾਮ ਇਲਾਕੇ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ | ਇਸ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ । ਖੁਫੀਆ ਸੂਚਨਾ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਬਲ ਤਲਾਸ਼ੀ ਮੁਹਿੰਮ ਚਲਾਉਣ ਲਈ ਇਲਾਕੇ ‘ਚ ਪਹੁੰਚ ਗਏ ਜਿਥੇ ਇਲਾਕੇ ‘ਚ 2-3 ਅੱਤਵਾਦੀਆਂ […]

ਜੰਮੂ-ਕਸ਼ਮੀਰ ‘ਚ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਪੁਲਿਸ ਵਲੋਂ 48 ਘੰਟਿਆਂ ਦਰਜਨ ਭਰ ਅੱਤਵਾਦੀ ਗ੍ਰਿਫਤਾਰ

Jammu-Kashmir

ਚੰਡੀਗੜ੍ਹ 07 ਜੂਨ 2022: ਜੰਮੂ-ਕਸ਼ਮੀਰ (Jammu and Kashmir) ‘ਚ ਵਿੱਚ ਟਾਰਗੇਟ ਕਿਲਿੰਗ (target killing) ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਅਤੇ ਸ਼੍ਰੀ ਅਮਰਨਾਥ-2022 ਦੀ ਸਾਲਾਨਾ ਯਾਤਰਾ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣ ਦੀ ਰਣਨੀਤੀ ਵਜੋਂ ਕੰਮ ਕਰਦੇ ਹੋਏ ਪੁਲਿਸ ਨੇ ਪਿਛਲੇ 48 ਘੰਟਿਆਂ ਦੌਰਾਨ ਇੱਕ ਦਰਜਨ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਹਾਇਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ […]

ਸ੍ਰੀਨਗਰ ਦੇ ਬਟਾਮਾਲੂ ‘ਚ ਪੁਲਸ ਕਾਂਸਟੇਬਲ ‘ਤੇ ਹੋਇਆ ਅੱਤਵਾਦੀ ਹਮਲਾ

Batmaloo

ਚੰਡੀਗੜ੍ਹ 28 ਜਨਵਰੀ 2022: ਜੰਮੂ ਕਸ਼ਮੀਰ ‘ਚ ਸ਼੍ਰੀਨਗਰ ਦੇ ਬਟਾਮਾਲੂ (Batamaloo) ‘ਚ ਪੁਲਸ ਕਾਂਸਟੇਬਲ ‘ਤੇ ਅੱਤਵਾਦੀ ਹਮਲੇ (Terrorist attack) ਦੀ ਖਬਰ ਆ ਰਹੀ ਹੈ । ਸੂਤਰਾਂ ਦੇ ਮੁਤਾਬਕ ਇਸ ਹਮਲੇ ‘ਚ ਪੁਲਸ ਜਵਾਨ ਦੀ ਜਾਨ ਬਚ ਗਈ ਅਤੇ ਉਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਸੂਤਰਾਂ ਦੇ ਮੁਤਾਬਕ ਬੀਤੀ ਦੁਪਹਿਰ ਕਰੀਬ 3 ਵਜੇ ਬਟਾਮਾਲੂ ਦੀ ਐਸਡੀ […]

Jammu & Kashmir: ਪੁਲਸ ਨੇ ਬਡਗਾਮ ਜ਼ਿਲ੍ਹੇ ‘ਚ ਹਥਿਆਰਬੰਦ ਅੱਤਵਾਦੀ ਕੀਤਾ ਗ੍ਰਿਫ਼ਤਾਰ

Budgam

ਚੰਡੀਗੜ੍ਹ 20 ਜਨਵਰੀ 2022: ਜੰਮੂ ਕਸ਼ਮੀਰ ਦੇ ਬਡਗਾਮ (Budgam) ਜ਼ਿਲ੍ਹੇ ‘ਚ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਪਾਬੰਦੀਸ਼ੁਦਾ ਅੱਤਵਾਦੀ (terrorist) ਸਮੂਹ ਲਸ਼ਕਰ-ਏ-ਤੋਇਬਾ ਦੇ ਇਕ ਸਰਗਰਮ ਅਤੇ ਹਥਿਆਰਬੰਦ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਬਡਗਾਮ ਤੋਂ ਲਸ਼ਕਰ-ਏ-ਤੋਇਬਾ ਦੇ ਇਕ ਸਰਗਰਮ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਤਵਾਦੀ ਦੀ […]

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਕੋਰੋਨਾ ਦੇ ਵਿਚਕਾਰ ਪਹਿਲੀ ਵਾਰ ਖੋਲ੍ਹੀ RT-PCR ਲੈਬ

RT-PCR lab

ਚੰਡੀਗੜ੍ਹ 19 ਜਨਵਰੀ 2022: ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ | ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਦੇਸ਼ ਭਰ ‘ਚ ਹਦਾਇਤਾਂ ਜਾਰੀ ਕੀਤੀਆਂ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਹਰ ਰਾਜ ਵਿੱਚ ਚੌਕਸੀ ਵਰਤੀ ਜਾ ਰਹੀ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਪੁਲਵਾਮਾ (Pulwama) ‘ਚ ਕੋਰੋਨਾ ਦੀ […]