July 15, 2024 4:20 pm

Jammu News: ਕਠੂਆ ਜ਼ਿਲ੍ਹੇ ‘ਚ ਚੱਲ ਰਹੇ ਮੁਕਾਬਲੇ ਦੌਰਾਨ CRPF ਦਾ ਜਵਾਨ ਹੋਇਆ ਸ਼ਹੀਦ

Jammu News

ਚੰਡੀਗੜ੍ਹ, 12 ਜੂਨ 2024: ਜੰਮੂ-ਡਿਵੀਜ਼ਨ ਦੇ ਕਠੂਆ (Kathua) ਜ਼ਿਲ੍ਹੇ ਦੀ ਹੀਰਾਨਗਰ ਤਹਿਸੀਲ ਦੇ ਇੱਕ ਪਿੰਡ ਵਿੱਚ ਬੁੱਧਵਾਰ ਨੂੰ ਦੂਜੇ ਦਿਨ ਵੀ ਅਤਿ+ਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਇੱਕ ਹੋਰ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਕ ਹੋਰ ਅਤਿ+ਵਾਦੀ ਨੂੰ ਵੀ ਮਾਰ ਦਿੱਤਾ ਹੈ। ਪੁਲਿਸ, SOG, CRPF, ਫੌਜ ਦੇ ਜਵਾਨਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਸਰਚ […]

ਅਖਨੂਰ ਬੱਸ ਹਾਦਸੇ ‘ਤੇ PM ਮੋਦੀ ਨੇ ਦੁੱਖ ਜਤਾਇਆ, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

Akhnoor

ਚੰਡੀਗੜ੍ਹ, 30 ਮਈ 2024: ਜੰਮੂ-ਪੁੰਛ ਨੈਸ਼ਨਲ ਹਾਈਵੇ (144ਏ) ‘ਤੇ ਅਖਨੂਰ (Akhnoor) ਇਲਾਕੇ ‘ਚ ਵੱਡਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਹੁਣ ਤੱਕ 22 ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਅਖਨੂਰ ‘ਚ ਬੱਸ ਹਾਦਸੇ […]

Jammu: ਡੋਡਾ ਜ਼ਿਲ੍ਹੇ ‘ਚ 300 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 33 ਜਣਿਆਂ ਦੀ ਮੌਤ

Doda

ਚੰਡੀਗੜ੍ਹ, 15 ਨਵੰਬਰ 2023: ਜੰਮੂ ਡਿਵੀਜ਼ਨ ਦੇ ਡੋਡਾ (Doda) ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਅੱਸਰ ਵਿੱਚ ਇੱਕ ਬੱਸ ਬੇਕਾਬੂ ਹੋ ਕੇ 300 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ 33 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਲਗਭਗ ਜਣੇ 26 ਜ਼ਖਮੀ ਹੋ ਗਏ। ਬੱਸ […]

Jammu & Kashmir: ਭਾਰਤੀ ਫੌਜ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਕੁਪਵਾੜਾ ਦੇ ਜੰਗਲ ‘ਚ 4 ਅੱਤਵਾਦੀ ਢੇਰ

Kupwara

ਚੰਡੀਗੜ੍ਹ, 23 ਜੂਨ 2023: ਭਾਰਤੀ ਫੌਜ ਅਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਮਿਲੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ਦੇ ਮੱਦੇਨਜ਼ਰ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਕੁਪਵਾੜਾ (Kupwara) ਦੇ ਮਾਛਲ ਸੈਕਟਰ ਦੇ ਕਾਲਾ ਜੰਗਲ ਵਿੱਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ […]

ਫੇਸਬੁੱਕ ‘ਤੇ ਲਾਈਵ ਹੋ ਕੇ ਕੁਹਾੜੀ ਨਾਲ ਹਮਲਾ ਕਰਕੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

Murder

ਚੰਡੀਗੜ੍ਹ, 17 ਜੂਨ 2023: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਫੇਸਬੁੱਕ ‘ਤੇ ਲਾਈਵ ਬੇਰਹਿਮੀ ਨਾਲ ਕਤਲ (Murder) ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਘਟਨਾ ਦੇ ਚਾਰ ਘੰਟੇ ਬਾਅਦ ਹੀ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ […]

ਕੁਲਗਾਮ ‘ਚ ਜੈਸ਼-ਏ-ਮੁਹੰਮਦ ਦੇ 6 ਕਥਿਤ ਅੱਤਵਾਦੀ ਭਾਰੀ ਅਸਲੇ ਸਮੇਤ ਗ੍ਰਿਫਤਾਰ

Kulgam

ਚੰਡੀਗੜ੍ਹ, 3 ਫਰਵਰੀ 2023: ਭਾਰਤੀ ਸੁਰੱਖਿਆ ਬਲਾਂ ਨੇ ਕੁਲਗਾਮ (Kulgam) ਵਿੱਚ ਜੈਸ਼-ਏ-ਮੁਹੰਮਦ ਦੇ ਕਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਛੇ ਕਥਿਤ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ ਇਨ੍ਹਾਂ ਦੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ। ਕੁਲਗਾਮ ਪੁਲਿਸ ਨੂੰ ਇਲਾਕੇ ‘ਚ ਕੁਝ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ […]

ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ‘ਚ ਖਿਸਕੀ ਜ਼ਮੀਨ, ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ

Gulmarg

ਚੰਡੀਗੜ੍ਹ, 1 ਫ਼ਰਵਰੀ, 2023: ਬਾਰਾਮੂਲਾ ਜ਼ਿਲੇ ਦੇ ਗੁਲਮਰਗ (Gulmarg) ਦੇ ਅਫਰਾਵਤ ਚੋਟੀ ‘ਤੇ ਬਰਫ਼ ਦਾ ਤੋਦਾ ਡਿੱਗਣ ਕਾਰਨ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਬਚਾਅ ਮੁਹਿੰਮ ਚਲਾ ਕੇ 19 ਵਿਦੇਸ਼ੀਆਂ ਨੂੰ ਬਚਾ ਲਿਆ ਹੈ। ਪੂਰੇ ਇਲਾਕੇ ‘ਚ ਰਾਹਤ ਅਤੇ ਬਚਾਅ ਕਾਰਜ ਵੀ ਜਾਰੀ ਹਨ। ਐਸਐਸਪੀ ਬਾਰਾਮੂਲਾ ਨੇ ਦੱਸਿਆ ਕਿ ਬੁੱਧਵਾਰ ਨੂੰ […]

ਜੰਮੂ-ਕਸ਼ਮੀਰ ਦੇ ਨਰਵਾਲ ਇਲਾਕੇ ‘ਚ ਦੋ ਧਮਾਕੇ, 6 ਜਣੇ ਗੰਭੀਰ ਜ਼ਖਮੀ

Narwal

ਚੰਡੀਗੜ੍ਹ 21 ਜਨਵਰੀ 2023: ਜੰਮੂ-ਕਸ਼ਮੀਰ ਦੇ ਨਰਵਾਲ (Narwal) ਇਲਾਕੇ ‘ਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ‘ਚ ਕਈ ਜਣਿਆਂ ਦੇ ਜ਼ਖਮੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ । ਨਰਵਾਲ ਦੇ ਟਰਾਂਸਪੋਰਟ ਨਗਰ ਦੇ ਯਾਰਡ ਨੰਬਰ-7 ‘ਚ 2 ਧਮਾਕੇ ਹੋਏ ਹਨ, ਜਿਸ ‘ਚ ਹੁਣ ਤੱਕ 6 ਜਣੇ ਗੰਭੀਰ ਜ਼ਖਮੀ ਹੋ ਗਏ ਹਨ। […]

ਅਮਿਤ ਸ਼ਾਹ ਅੱਜ ਰਾਜੌਰੀ ‘ਚ ਅੱਤਵਾਦੀ ਹਮਲਿਆਂ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

Amit Shah

ਚੰਡੀਗੜ੍ਹ 13 ਜਨਵਰੀ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਜੰਮੂ ਦਾ ਦੌਰਾ ਕਰਨਗੇ। ਜਿੱਥੇ ਉਨ੍ਹਾਂ ਦਾ ਰਾਜੌਰੀ (Rajouri ) ਜ਼ਿਲ੍ਹੇ ਵਿੱਚ ਦੋ ਅੱਤਵਾਦੀ ਹਮਲਿਆਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ । ਅਮਿਤ ਸ਼ਾਹ ਦੇ ਇਸ ਦੌਰੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਾਂਗਰੀ […]

Jammu & Kashmir: ਰਾਜੌਰੀ ਅੱਤਵਾਦੀ ਹਮਲੇ ‘ਚ ਇੱਕ ਬੱਚੇ ਦੀ ਮੌਤ, ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ

Rajouri

ਚੰਡੀਗੜ੍ਹ 02 ਜਨਵਰੀ 2023: ਜੰਮੂ-ਕਸ਼ਮੀਰ ‘ਚ ਅੱਜ ਰਾਜੌਰੀ (Rajouri) ਜ਼ਿਲੇ ਦੇ ਡੰਗਰੀ ਪਿੰਡ ‘ਚ ਆਈਈਡੀ ਧਮਾਕੇ ‘ਚ ਇਕ ਬੱਚੇ ਦੀ ਮੌਤ ਹੋ ਗਈ ਅਤੇ ਪੰਜ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਪਿੰਡ ਡਾਂਗਰੀ ਵਿੱਚ ਕੱਲ੍ਹ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਪੀੜਤ ਦੇ […]