August 20, 2024 12:58 am

ਜੰਮੂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਚਾਰ ਅੱਤਵਾਦੀ ਢੇਰ

Jammu

ਚੰਡੀਗੜ੍ਹ 28 ਦਸੰਬਰ 2022: ਜੰਮੂ ਸ਼ਹਿਰ ਨਾਲ ਲੱਗਦੇ ਸਿੱਧਰਾ (Sidhra) ਇਲਾਕੇ ‘ਚ ਬੁੱਧਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਸ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਹਨ। ਪੁਲਿਸ, ਸੀਆਰਪੀਐਫ ਅਤੇ ਸੈਨਾ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਫਿਲਹਾਲ ਸਬੰਧਿਤ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦਈਏ ਕਿ ਕੁਝ […]

ਰਾਜੌਰੀ ‘ਚ ਅਣਪਛਾਤੇ ਅੱਤਵਾਦੀਆਂ ਵੱਲੋਂ ਗੋਲੀਬਾਰੀ ‘ਚ ਦੋ ਨਾਗਰਿਕਾਂ ਦੀ ਮੌਤ, ਸਥਾਨਕ ਲੋਕਾਂ ਵਲੋਂ ਵਿਰੋਧ ਪ੍ਰਦਰਸ਼ਨ

Rajouri

ਚੰਡੀਗੜ੍ਹ 16 ਦਸੰਬਰ 2022: ਜੰਮੂ ਦੇ ਰਾਜੌਰੀ (Rajouri) ਜ਼ਿਲ੍ਹੇ ਵਿੱਚ ਅੱਜ ਤੜਕੇ ਦੋ ਸਥਾਨਕ ਨਾਗਰਿਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਕਾਰਨ ਇਲਾਕੇ ਵਿੱਚ ਤਣਾਅ ਦੀ ਸਥਿਤੀ ਬਣ ਗਈ ਹੈ। ਮੌਤ ਦੀ ਖ਼ਬਰ ਮਿਲਦੇ ਹੀ ਸਥਾਨਕ ਲੋਕ ਜੰਮੂ-ਰਾਜੌਰੀ ਹਾਈਵੇਅ ‘ਤੇ ਉਤਰ ਆਏ ਅਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ, ਸੁਰੱਖਿਆ ਬਲ […]

ਗੁਲਾਮ ਨਬੀ ਆਜ਼ਾਦ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ, ਪੜ੍ਹੋ ਪੂਰੀ ਖ਼ਬਰ

Ghulam Nabi Azad

ਚੰਡੀਗੜ੍ਹ 26 ਸਤੰਬਰ 2022: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ (Ghulam Nabi Azad) ਨੇ ਨਵੀਂ ਪਾਰਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਪਾਰਟੀ ਦਾ ਨਾਂ ‘ਡੈਮੋਕ੍ਰੇਟਿਕ ਆਜ਼ਾਦ ਪਾਰਟੀ’ ਹੈ। ਉਨ੍ਹਾਂ ਨੇ ਜੰਮੂ ‘ਚ ਪ੍ਰੈੱਸ ਕਾਨਫਰੰਸ ਕਰਕੇ ਨਾਂ ਦਾ ਐਲਾਨ ਕੀਤਾ। ਆਜ਼ਾਦ ਨੇ ਪਿਛਲੇ ਮਹੀਨੇ ਕਾਂਗਰਸ ਨਾਲ ਆਪਣੇ ਪੰਜ ਦਹਾਕਿਆਂ ਤੋਂ ਵੱਧ ਪੁਰਾਣੇ ਸਬੰਧ […]

ਕਿਸ਼ਤਵਾੜ ਜ਼ਿਲ੍ਹੇ ‘ਚ ਵਾਪਰਿਆ ਵੱਡਾ ਹਾਦਸਾ, ਡੂੰਘੀ ਖੱਡ ‘ਚ ਟਾਟਾ ਸੂਮੋ ਡਿੱਗਣ ਕਾਰਨ 7 ਜਣਿਆਂ ਦੀ ਮੌਤ

Kishtwar

ਚੰਡੀਗੜ੍ਹ 30 ਅਗਸਤ 2022: ਜੰਮੂ ਡਿਵੀਜ਼ਨ ਦੇ ਕਿਸ਼ਤਵਾੜ (Kishtwar) ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਇੱਕ ਪ੍ਰਾਈਵੇਟ ਟੈਕਸੀ ਗੱਡੀ ਟਾਟਾ ਸੂਮੋ ਨੇ ਸੰਤੁਲਨ ਖੋਹ ਦਿੱਤਾ ਅਤੇ ਡੂੰਘੀ ਖੱਡ ‘ਚ ਜਾ ਡਿੱਗੀ | ਇਸ ਹਾਦਸੇ ‘ਚ 7 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ 5 ਜਣੇ ਜ਼ਖਮੀ ਦੱਸੇ ਜਾ ਰਹੇ ਹਨ | ਹਾਦਸੇ ਦੀ ਸੂਚਨਾ […]