July 1, 2024 5:09 am

ਪੇਂਡੂ ਖੇਤਰ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਸੰਬੰਧੀ ਸ਼ਿਕਾਇਤਾਂ ਸੁਣਨ ਲਈ 23 ਫਰਵਰੀ ਨੂੰ ਲੱਗੇਗਾ ਦੂਜਾ ਰਾਜ ਪੱਧਰੀ ਜਨਤਾ ਦਰਬਾਰ

ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ

ਫਾਜ਼ਿਲਕਾ, 20 ਫਰਵਰੀ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਮਿਤੀ 23 ਫਰਵਰੀ 2023 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦੂਜਾ ਰਾਜ ਪੱਧਰੀ ਵਰਚੁਅਲ ਜਨਤਾ ਦਰਬਾਰ (Janata Darbar) ਲਗਾਇਆ ਜਾ ਰਿਹਾ ਹੈ। ਇਸ ਜਨਤਾ ਦਰਬਾਰ ਵਿੱਚ ਪੰਜਾਬ ਦੇ ਪੇਂਡੂ ਖੇਤਰਾਂ ਦੇ ਨਾਗਰਿਕਾਂ ਦੀਆਂ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ ‘ਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ

Brahm Shankar Jimpa

ਚੰਡੀਗੜ੍ਹ, 6 ਫਰਵਰੀ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ […]

ਪੰਜਾਬ ਦਾ ਕੋਈ ਵੀ ਪਿੰਡ ਵਾਸੀ ਆਨਲਾਈਨ ਸ਼ਿਕਾਇਤ ਦਰਜ ਕਰਵਾ ਸਕਦਾ ਹੈ: ਬ੍ਰਮ ਸ਼ੰਕਰ ਜਿੰਪਾ

ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ

ਚੰਡੀਗੜ੍ਹ, 3 ਫਰਵਰੀ 2023: ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ […]

ਕੁਲਦੀਪ ਸਿੰਘ ਧਾਲੀਵਾਲ ਨੇ ਜਨਤਾ ਦਰਬਾਰ’ ਦੌਰਾਨ ਸੁਣੀਆਂ ਲੋਕਾਂ ਦੀਆਂ 120 ਤੋਂ ਵੱਧ ਸ਼ਿਕਾਇਤਾਂ

ਜਨਤਾ ਦਰਬਾਰ

ਚੰਡੀਗੜ੍ਹ, 24 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ […]

‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ 200 ਤੋਂ ਵੱਧ ਸ਼ਿਕਾਇਤਾਂ ਸੁਣੀਆਂ : ਕੁਲਦੀਪ ਸਿੰਘ ਧਾਲੀਵਾਲ

Janata Darbar

ਚੰਡੀਗੜ੍ਹ, 03 ਜਨਵਰੀ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ […]

‘ਲੋਕ ਮਿਲਣੀ’ ਦੌਰਾਨ 61 ਸ਼ਿਕਾਇਤਕਰਤਾਵਾਂ ਨੇ ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਸ਼ਿਕਾਇਤਾਂ

Lok Milni

ਚੰਡੀਗੜ੍ਹ 16 ਮਈ 2022: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਰਕਾਰ ਦੇ 2 ਮਹੀਨੇ ਪੂਰੇ ਹੋਣ ‘ਤੇ ਜਨਤਾ ਦਰਬਾਰ ‘ਚ ਲੋਕਾਂ ਦੀ ਸਮੱਸਿਆਵਾਂ ਸੁਣੀਆਂ| ਇਸਦੇ ਨਾਲ ਹੀ ਸੀ ਐੱਮ ਭਗਵੰਤ ਮਾਨ (CM Bhagwant Mann) ਨੇ ਅੱਜ ਲੋਕਾਂ ਦੀਆਂ ਸ਼ਿਕਾਇਤਾਂ ਦੇ ਮੌਕੇ ‘ਤੇ ਨਿਪਟਾਰੇ ਲਈ ਆਪਣੀ ਸਰਕਾਰ ਦੇ ਪਹਿਲੇ ‘ਨਿਵੇਕਲੇ’ ਪ੍ਰੋਗਰਾਮ ‘ਲੋਕ ਮਿਲਣੀ’ (Lok Milni) ਦੀ […]

ਪੰਜਾਬ ਦੇ ਸੀਨੀਅਰ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਮਾਨ ਸਰਕਰ ‘ਤੇ ਕੀਤੇ ਤਿੱਖੇ ਹਮਲੇ

Harjeet Grewal

ਚੰਡੀਗੜ੍ਹ 16 ਮਈ 2022: ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਦੋ ਮਹੀਨੇ ਪੂਰੇ ਹੋ ਚੁੱਕੇ ਹਨ | ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਸੂਬੇ ਦੇ ਲੋਕਾਂ ਦੀ ਸਮੱਸਿਆਵਾਂ ਨੂੰ ਨੂੰ ਲੈ ਕੇ ਜਨਤਾ ਦਰਬਾਰ ਲਗਾਇਆ ਗਿਆ ਤੇ ਜਨਤਕ ਸੁਣਵਾਈ ਕੀਤੀ ਗਈ । ਚੰਡੀਗੜ੍ਹ ਸਥਿਤ ਰਾਜ ਭਵਨ ਵਿਚ ਅੱਜ […]