July 7, 2024 1:57 pm

ਅੰਮ੍ਰਿਤਸਰ: ਜੰਡਿਆਲਾ ਗੁਰੂ ‘ਚ ਕਥਿਤ ਪੁਲਿਸ ਮੁਕਾਬਲੇ ‘ਚ ਇੱਕ ਬਦਮਾਸ਼ ਦੀ ਮੌਤ, ਪੁਲਿਸ ਮੁਲਾਜਮ ਜ਼ਖਮੀ

Encounter

ਚੰਡੀਗੜ੍ਹ, 20 ਦਸੰਬਰ 2023: ਪੰਜਾਬ ਦੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਕਥਿਤ ਪੁਲਿਸ ਮੁਕਾਬਲੇ (Encounter) ਦੀ ਖ਼ਬਰ ਸਾਹਮਣੇ ਆਈ ਹੈ । ਪੁਲਿਸ ਮੁਤਾਬਕ ਬਦਮਾਸ਼ ਅਮਰਜੀਤ ਸਿੰਘ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ । ਦੱਸਿਆ ਜਾ ਰਿਹਾ ਹੈ ਕਿ 3 ਕਤਲ ਕੇਸਾਂ ਵਿੱਚ ਸ਼ਾਮਲ ਸੀ, ਜਿਸ ਵਿੱਚ 4 ਜਣਿਆਂ ਦੀ ਮੌਤ ਹੋ ਗਈ। ਮ੍ਰਿਤਕ ਜੰਡਿਆਲਾ ਗੁਰੂ […]

ਜੰਡਿਆਲਾ ਗੁਰੂ ‘ਚ ਤਾਇਨਾਤ ASI ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ

Jandiala Guru

ਅੰਮ੍ਰਿਤਸਰ, 17 ਨਵੰਬਰ 2023: ਅੰਮ੍ਰਿਤਸਰ ਦੇ ਖ਼ਾਨਕੋਟ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਿ ਦੇਰ ਰਾਤ ਅੰਮ੍ਰਿਤਸਰ ਜੰਡਿਆਲਾ ਗੁਰੂ (Jandiala Guru) ਅਧੀਨ ਨਵਾਂ ਪਿੰਡ ਚੌਂਕੀ ਵਿੱਚ ਤਾਇਨਾਤ ਏ.ਐਸ.ਆਈ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀ ਦੇਰ ਰਾਤ ਡਿਊਟੀ ਕਰਕੇ […]

ਜੰਡਿਆਲਾ ਗੁਰੂ ਵਿਖੇ ਕਤਲ ਹੋਏ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨੈਸ਼ਨਲ ਹਾਈਵੇ ਜਾਮ, SHO ਦਾ ਕੀਤਾ ਤਬਾਦਲਾ

Jandiala Guru

ਅੰਮ੍ਰਿਤਸਰ, 30 ਅਕਤੂਬਰ 2023: ਪਿਛਲੇ ਦਿਨੀ ਅੰਮ੍ਰਿਤਸਰ ਤੇ ਜੰਡਿਆਲਾ ਗੁਰੂ (Jandiala Guru) ਵਿੱਚ ਦੇਰ ਸ਼ਾਮ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਅੰਮ੍ਰਿਤ ਪਾਲ ਸਿੰਘ ਉਰਫ ਸਾਜਨ ਨਾਮਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਵੀ ਹੋ ਗਈ ਸੀ ਜਦਕਿ ਇਸ ਦਾ ਇੱਕ ਹੋਰ ਸਾਥੀ ਗੰਭੀਰ ਰੂਪ ਵਿੱਚ ਜਖਮੀ ਦੱਸਿਆ ਜਾ ਰਿਹਾ ਸੀ। ਅੱਜ […]

ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ PRTC ਬੱਸ ਤੇ ਟਰੈਕਟਰ ਵਿਚਾਲੇ ਜ਼ਬਰਦਸਤ ਟੱਕਰ, ਇੱਕ ਨੌਜਵਾਨ ਦੀ ਮੌਤ

PRTC bus

ਚੰਡੀਗੜ੍ਹ, 06 ਅਕਤੂਬਰ 2023: ਅੰਮ੍ਰਿਤਸਰ ਦੇ ਨੈਸ਼ਨਲ ਹਾਈਵੇ ਤੇ ਜੰਡਿਆਲਾ ਗੁਰੂ ਨਜ਼ਦੀਕ ਸਵੇਰਾ ਤੜਕਸਾਰ ਇੱਕ ਟਰੈਕਟਰ ਟਰਾਲੀ ਅਤੇ ਪੀਆਰਟੀਸੀ ਬੱਸ (PRTC bus) ਵਿਚਾਲੇ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਇਸ ਹਾਦਸੇ ਦੇ ਨਾਲ ਟਰੈਕਟਰ ਟਰਾਲੀ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਨੈਸ਼ਨਲ ਹਾਈਵੇ ‘ਤੇ ਜਾਮ ਲਗਾ ਕੇ ਪ੍ਰਦਰਸ਼ਨ […]

ਪਰਿਵਾਰ ਨੇ ਚਾਰ ਦਿਨ ਤੋਂ ਲਾਪਤਾ ਆਪਣੇ ਪੁੱਤਰ ਨੂੰ ਲੱਭਣ ਲਈ ਪ੍ਰਸ਼ਾਸ਼ਨ ਤੋਂ ਲਾਈ ਮਦਦ ਦੀ ਪੁਕਾਰ

ਲਾਪਤਾ

ਜਲਾਲਾਬਾਦ, 04 ਮਈ 2023: ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜਲਾਲਾਬਾਦ ਦੇ ਵਾਸੀ ਜੋਗਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਹੀ ਰਿਸ਼ਤੇਦਾਰਾਂ ਗੁਰਵਿੰਦਰ ਸਿੰਘ ਭੋਲੂ ਨੇ ਸਾਡੇ ਪੁੱਤਰ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਸਾਡੇ ਕੋਲੋਂ ਏਜੰਟ ਗੁਰਪ੍ਰੀਤ ਸਿੰਘ ਨੂੰ ਪੈਸੇ ਦਿਵਾਏ ਸਨ | ਪਰ ਲਾਰੇ ਲਗਾ ਕੇ ਸਾਡੇ ਲੜਕੇ ਨੂੰ ਵਿਦੇਸ਼ […]

ਅਣਪਛਾਤੇ ਵਿਅਕਤੀਆਂ ਨੇ ਭਾਜਪਾ ਆਗੂ ਬਲਵਿੰਦਰ ਗਿੱਲ ਨੂੰ ਮਾਰੀ ਗੋਲੀ, ਹਸਪਤਾਲ ‘ਚ ਦਾਖ਼ਲ

balwinder gill bjp

ਚੰਡੀਗੜ੍ਹ, 17 ਅਪ੍ਰੈਲ 2023: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਭਾਜਪਾ ਆਗੂ ‘ਤੇ ਗੋਲੀਬਾਰੀ ਕਰਕੇ ਜ਼ਖਮੀ ਕਰ ਦਿੱਤਾ | ਜੰਡਿਆਲਾ ਗੁਰੂ ਦੇ ਰਹਿਣ ਵਾਲੇ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ (Balwinder Gill) ਆਪਣੇ ਘਰ ‘ਚ ਮੌਜੂਦ ਸਨ। ਇਸ ਦੌਰਾਨ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਆ ਕੇ ਉਨ੍ਹਾਂ ਨੂੰ ਬਾਹਰ ਬੁਲਾ ਕੇ […]

ਜੰਡਿਆਲਾ ਗੁਰੂ ‘ਚ ਫੈਕਟਰੀ ਨੂੰ ਲੁੱਟ ਦਾ ਨਿਸ਼ਾਨਾ ਬਣਾਉਣ ਵਾਲੇ 3 ਲੁਟੇਰੇ ਪੁਲਿਸ ਵਲੋਂ ਗ੍ਰਿਫਤਾਰ

Police arrested

ਅੰਮ੍ਰਿਤਸਰ, 08 ਅਪ੍ਰੈਲ 2023: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਕਸਰ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ, ਅਜਿਹਾ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ (Jandiala Guru) ਤੋਂ ਸਾਹਮਣੇ ਆਇਆ ਸੀ | ਜਿੱਥੇ ਬੀਤੇ ਦਿਨੀ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਫੈਕਟਰੀ ਵਿੱਚ ਕੁਝ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ | ਜਿਸ ਵਿੱਚ […]

ਜੰਡਿਆਲਾ ਗੁਰੂ ਨਜ਼ਦੀਕ ਪੈਟਰੋਲ ਪੰਪ ‘ਤੇ ਹਥਿਆਰਾਂ ਦੀ ਨੋਕ ‘ਤੇ ਲੁਟੇਰਿਆਂ ਨੇ ਲੁੱਟੇ 90 ਹਜ਼ਾਰ ਰੁਪਏ

Jandiala Guru

ਚੰਡੀਗੜ੍ਹ 15 ਅਕਤੂਬਰ 2022: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ (Jandiala Guru) ਨਜ਼ਦੀਕ ਮੱਲੀਆਂ ਰੋਡ ‘ਤੇ ਸਥਿਤ ਪੈਟਰੋਲ ਪੰਪ ਨੂੰ ਦੋ ਨਕਾਬਪੋਸ਼ ਲੜਕਿਆਂ ਨੇ ਹਥਿਆਰਾਂ ਦੀ ਨੋਕ ਲੁੱਟ ਦਾ ਸ਼ਿਕਾਰ ਬਣਾਇਆ | ਇਨ੍ਹਾਂ ਦੋ ਬਾਈਕ ਸਵਾਰਾਂ ਨੇ ਦੇਰ ਰਾਤ ਪੈਟਰੋਲ ਪੰਪ ‘ਤੇ 90 ਹਜ਼ਾਰ ਦੀ ਲੁੱਟ ਕੀਤੀ ਅਤੇ ਫਰਾਰ ਹੋ ਗਏ। ਹਾਲਾਂਕਿ ਇਹ ਕਾਰਾ ਸੀਸੀਟੀਵੀ ‘ਚ ਕੈਦ […]

ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ ‘ਚ ਝੋਨੇ ਦੇ ਛਿਲਕੇ ਨੂੰ ਲੈ ਕੇ ਦੋ ਧਿਰਾਂ ‘ਚ ਖੂਨੀ ਝੜਪ

ਖੂਨੀ ਝੜਪ

ਅੰਮ੍ਰਿਤਸਰ 20 ਸਤੰਬਰ 2022: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਵਡਾਲਾ ਜੌਹਲ ਦਾ ਜਿੱਥੇ ਝੋਨੇ ਦੀ ਫੱਕ ਨੂੰ ਉਡਾਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸਾਰੀ ਘਟਨਾ ਉੱਥੇ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ | ਉੱਥੇ ਹੀ ਭੁਪਿੰਦਰ ਸਿੰਘ ਦੇ ਮੁਤਾਬਕ ਉਹ ਆਪਣੇ ਘਰ ਦੇ […]

ਜੰਡਿਆਲਾ ਗੁਰੂ ਨੇੜੇ ਪਿੰਡ ਠੱਠੀਆ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਵਿਅਕਤੀ ਦੀ ਮੌਤ

ਜੰਡਿਆਲਾ ਗੁਰੂ

ਜੰਡਿਆਲਾ ਗੁਰੂ 27 ਅਗਸਤ 2022: ਜੰਡਿਆਲਾ ਗੁਰੂ ਨੇੜੇ ਪਿੰਡ ਠੱਠੀਆ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਧਰਮਵੀਰ ਪੱਪੀ ਨਾਂ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ | ਇਸ ਦੌਰਾਨ ਪਰਿਵਾਰ ਦੇ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸਾਡੇ ਪਿੰਡ ‘ਚ ਸ਼ਰੇਆਮ ਨਸ਼ਾ ਵਿਕਦਾ ਹੈ| ਇਸਦੇ ਉੱਪਰ ਕਿਸੇ ਦਾ ਵੀ […]