July 7, 2024 2:20 pm

ਜੰਡਿਆਲਾ ਗੁਰੂ ‘ਚ ਤਾਇਨਾਤ ASI ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ

Jandiala Guru

ਅੰਮ੍ਰਿਤਸਰ, 17 ਨਵੰਬਰ 2023: ਅੰਮ੍ਰਿਤਸਰ ਦੇ ਖ਼ਾਨਕੋਟ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਿ ਦੇਰ ਰਾਤ ਅੰਮ੍ਰਿਤਸਰ ਜੰਡਿਆਲਾ ਗੁਰੂ (Jandiala Guru) ਅਧੀਨ ਨਵਾਂ ਪਿੰਡ ਚੌਂਕੀ ਵਿੱਚ ਤਾਇਨਾਤ ਏ.ਐਸ.ਆਈ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀ ਦੇਰ ਰਾਤ ਡਿਊਟੀ ਕਰਕੇ […]

ਜੰਡਿਆਲਾ ਗੁਰੂ ਵਿਖੇ ਕਤਲ ਹੋਏ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨੈਸ਼ਨਲ ਹਾਈਵੇ ਜਾਮ, SHO ਦਾ ਕੀਤਾ ਤਬਾਦਲਾ

Jandiala Guru

ਅੰਮ੍ਰਿਤਸਰ, 30 ਅਕਤੂਬਰ 2023: ਪਿਛਲੇ ਦਿਨੀ ਅੰਮ੍ਰਿਤਸਰ ਤੇ ਜੰਡਿਆਲਾ ਗੁਰੂ (Jandiala Guru) ਵਿੱਚ ਦੇਰ ਸ਼ਾਮ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਅੰਮ੍ਰਿਤ ਪਾਲ ਸਿੰਘ ਉਰਫ ਸਾਜਨ ਨਾਮਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਵੀ ਹੋ ਗਈ ਸੀ ਜਦਕਿ ਇਸ ਦਾ ਇੱਕ ਹੋਰ ਸਾਥੀ ਗੰਭੀਰ ਰੂਪ ਵਿੱਚ ਜਖਮੀ ਦੱਸਿਆ ਜਾ ਰਿਹਾ ਸੀ। ਅੱਜ […]

ਪਰਿਵਾਰ ਨੇ ਚਾਰ ਦਿਨ ਤੋਂ ਲਾਪਤਾ ਆਪਣੇ ਪੁੱਤਰ ਨੂੰ ਲੱਭਣ ਲਈ ਪ੍ਰਸ਼ਾਸ਼ਨ ਤੋਂ ਲਾਈ ਮਦਦ ਦੀ ਪੁਕਾਰ

ਲਾਪਤਾ

ਜਲਾਲਾਬਾਦ, 04 ਮਈ 2023: ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜਲਾਲਾਬਾਦ ਦੇ ਵਾਸੀ ਜੋਗਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਹੀ ਰਿਸ਼ਤੇਦਾਰਾਂ ਗੁਰਵਿੰਦਰ ਸਿੰਘ ਭੋਲੂ ਨੇ ਸਾਡੇ ਪੁੱਤਰ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਸਾਡੇ ਕੋਲੋਂ ਏਜੰਟ ਗੁਰਪ੍ਰੀਤ ਸਿੰਘ ਨੂੰ ਪੈਸੇ ਦਿਵਾਏ ਸਨ | ਪਰ ਲਾਰੇ ਲਗਾ ਕੇ ਸਾਡੇ ਲੜਕੇ ਨੂੰ ਵਿਦੇਸ਼ […]

ਜੰਡਿਆਲਾ ਗੁਰੂ ਨਜ਼ਦੀਕ ਪੈਟਰੋਲ ਪੰਪ ‘ਤੇ ਹਥਿਆਰਾਂ ਦੀ ਨੋਕ ‘ਤੇ ਲੁਟੇਰਿਆਂ ਨੇ ਲੁੱਟੇ 90 ਹਜ਼ਾਰ ਰੁਪਏ

Jandiala Guru

ਚੰਡੀਗੜ੍ਹ 15 ਅਕਤੂਬਰ 2022: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ (Jandiala Guru) ਨਜ਼ਦੀਕ ਮੱਲੀਆਂ ਰੋਡ ‘ਤੇ ਸਥਿਤ ਪੈਟਰੋਲ ਪੰਪ ਨੂੰ ਦੋ ਨਕਾਬਪੋਸ਼ ਲੜਕਿਆਂ ਨੇ ਹਥਿਆਰਾਂ ਦੀ ਨੋਕ ਲੁੱਟ ਦਾ ਸ਼ਿਕਾਰ ਬਣਾਇਆ | ਇਨ੍ਹਾਂ ਦੋ ਬਾਈਕ ਸਵਾਰਾਂ ਨੇ ਦੇਰ ਰਾਤ ਪੈਟਰੋਲ ਪੰਪ ‘ਤੇ 90 ਹਜ਼ਾਰ ਦੀ ਲੁੱਟ ਕੀਤੀ ਅਤੇ ਫਰਾਰ ਹੋ ਗਏ। ਹਾਲਾਂਕਿ ਇਹ ਕਾਰਾ ਸੀਸੀਟੀਵੀ ‘ਚ ਕੈਦ […]