July 5, 2024 1:00 am

ਸਾਰੇ ਐਪਸ ਲਈ ਇੱਕ ਡਿਜੀਟਲ ਪਛਾਣ ਵਜੋਂ ਕੰਮ ਕਰਦੇ ‘ਜਨਪਰਿਚੈ’ ਦੀ ਕਾਰਜਕੁਸ਼ਲਤਾ ਤੋਂ ਜਾਣੂ ਕਰਵਾਉਣ ਲਈ ਕਰਵਾਈ ਗਈ ਵਰਕਸ਼ਾਪ

JanParichay

ਚੰਡੀਗੜ੍ਹ, 30 ਮਾਰਚ 2023: ‘ਜਨਪਰਿਚੈ’ ਦੀਆਂ ਕਾਰਜਕੁਸ਼ਲਤਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਐਨ.ਆਈ.ਸੀ. ਪੰਜਾਬ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਅਤੇ ਐਨ.ਆਈ.ਸੀ. ਦਿੱਲੀ ਜਨਪਰਿਚੈ (JanParichay) ਟੀਮ ਦੇ ਸਹਿਯੋਗ ਨਾਲ ਇਥੇ ਮਗਸੀਪਾ ਵਿਖੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ ਗਈ। ਪ੍ਰਸ਼ਾਸਨਿਕ ਸੁਧਾਰ ਵਿਭਾਗ, ਪੰਜਾਬ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ, ਡਿਪਟੀ ਡਾਇਰੈਕਟਰ ਜਨਰਲ ਐਨ.ਆਈ.ਸੀ. ਪੰਜਾਬ ਵਿਵੇਕ ਵਰਮਾ, ਐਸ.ਆਈ.ਓ. […]