July 5, 2024 12:25 am

ਜਸ਼ਨਦੀਪ ਕੌਰ ਇਨਸਾਫ਼ ਮੋਰਚੇ ‘ਚ ਵੱਡੀ ਗਿਣਤੀ ਆਗੂਆਂ ਨੇ ਭਰੀ ਹਾਜ਼ਰੀ

ਜਸ਼ਨਦੀਪ ਕੌਰ

ਪਟਿਆਲਾ 16 ਜਨਵਰੀ 2024: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਅਤੇ ਪ੍ਰੋਫ਼ੈਸਰ ਵੱਲੋਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨਾਲ ਅਸ਼ਲੀਲ ਵਿਵਹਾਰ ਦੇ ਮਾਮਲੇ ਸਬੰਧੀ ਯੂਨੀਵਰਸਿਟੀ ਦੇ ਮੁੱਖ ਗੇਟ ਉੱਤੇ ਜਸ਼ਨਦੀਪ ਕੌਰ ਇਨਸਾਫ਼ ਮੋਰਚੇ ਵੱਲੋਂ ਪਿਛਲੇ ਸਾਲ 18 ਦਸੰਬਰ 2023 ਤੋਂ ਦਿਨ ਰਾਤ ਦਾ ਧਰਨਾ ਚੱਲ ਰਿਹਾ। ਮ੍ਰਿਤਕਾ ਜਸ਼ਨਦੀਪ ਕੌਰ ਦੇ ਪਿਤਾ ਹਰਚਰਨ ਸਿੰਘ ਪਹਿਲੇ […]

ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥਣ ਦੀ ਮੌਤ ਦਾ ਮਾਮਲਾ: ਜਸ਼ਨਦੀਪ ਕੌਰ ਨੇ ਪਿਤਾ ਨੇ ਆਖਿਆ- ਯੂਨੀਵਰਸਿਟੀ ਪ੍ਰਸਾਸ਼ਨ ਪ੍ਰੋ. ਸੁਰਜੀਤ ਸਿੰਘ ਨੂੰ ਬਚਾ ਰਿਹੈ

Punjabi University

ਪਟਿਆਲਾ, 02 ਨਵੰਬਰ 2023: ਅੱਜ ਇਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦੀ ਮ੍ਰਿਤਕ ਵਿਦਿਆਰਥਣ ਦੇ ਪਰਿਵਾਰ ਮੈਂਬਰਾਂ ਅਤੇ ਜਸ਼ਨਦੀਪ ਕੌਰ ਇਨਸਾਫ ਮੋਰਚਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਜਸ਼ਨਦੀਪ ਕੌਰ ਦੇ ਪਿਤਾ ਨੇ ਕਿਹਾ ਕਿ ਮੇਰੀ ਲੜਕੀ ਦੀ ਮੌਤ ਨੰ ਤਕਰੀਬਨ ਡੇਢ ਮਹੀਨਾ ਹੋ ਚੁੱਕਾ ਹੈ ਪਰ ਮੇਰੀ ਲੜਕੀ ਦੀ ਮੌਤ […]