July 4, 2024 10:57 pm

ਜਸਕਰਨ ਸਿੰਘ ‘ਕੌਣ ਬਣੇਗਾ ਕਰੋੜਪਤੀ’ ‘ਚ 7 ਕਰੋੜ ਦੇ ਸਵਾਲ ਤੋਂ ਖੁੰਝਿਆ, ਜਾਣੋ ਕੀ ਸੀ ਸਵਾਲ ?

Jaskaran Singh

ਚੰਡੀਗੜ੍ਹ, 06 ਸਤੰਬਰ 2023: ਪੰਜਾਬ ਦੇ ਜਸਕਰਨ ਸਿੰਘ (Jaskaran Singh) ਅਮਿਤਾਭ ਬੱਚਨ ਦੇ ਮਸ਼ਹੂਰ ਸ਼ੋਅ ‘ਕੌਣ ਬਣੇਗਾ ਕਰੋੜਪਤੀ’ ਦੇ 15ਵੇਂ ਸੀਜ਼ਨ ‘ਚ 7 ਕਰੋੜ ਦੇ ਸਵਾਲ ਤੋਂ ਖੁੰਝ ਗਏ। ਜਸਕਰਨ 7ਵੇਂ ਸਵਾਲ ਦਾ ਜਵਾਬ ਨਹੀਂ ਦੇ ਸਕਿਆ ਅਤੇ ਇੱਕ ਕਰੋੜ ਜਿੱਤ ਕੇ ਖੇਡ ਸਮਾਪਤ ਕੀਤੀ। ਜਸਕਰਨ ਸਿੰਘ ਤਰਨਤਾਰਨ ਦੇ ਪਿੰਡ ਖਾਲੜਾ ਦਾ ਰਹਿਣ ਵਾਲਾ ਹੈ। […]

‘ਕੌਣ ਬਣੇਗਾ ਕਰੋੜਪਤੀ’ ‘ਚੋਂ ਇੱਕ ਕਰੋੜ ਰੁਪਏ ਜਿੱਤਣ ਵਾਲੇ ਜਸਕਰਨ ਸਿੰਘ ਦੇ ਪਰਿਵਾਰ ਨੂੰ ਮਿਲੇ ਵਿਰਸਾ ਸਿੰਘ ਵਲਟੋਹਾ

Kaun Banega Crorepati

ਚੰਡੀਗੜ੍ਹ, 02 ਸਤੰਬਰ 2023: ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਖਾਲੜਾ ਤੋਂ ਇੱਕ ਸਾਧਾਰਨ ਪਰਿਵਾਰ ਦੇ ਮੁੰਡੇ ਜਸਕਰਨ ਸਿੰਘ ਨੇ ਸੋਨੀ ਟੀਵੀ ਦੇ ‘ਕੌਣ ਬਣੇਗਾ ਕਰੋੜਪਤੀ’ (Kaun Banega Crorepati) ਪ੍ਰੋਗਰਾਮ ਵਿੱਚ 1 ਕਰੋੜ ਰੁਪਿਆ ਜਿੱਤ ਕੇ ਆਪਣਾ ਸਪਨਾ ਤੇ ਪਰਿਵਾਰ ਦਾ ਸਪਨਾ ਸਾਕਾਰ ਕੀਤਾ ਹੈ। ਜਿਸ ਤੋਂ ਬਾਅਦ ਪੰਜਾਬੀ ਨੌਜਵਾਨ ਜਸਕਰਨ ਸਿੰਘ ਦੀ ਪੂਰੇ ਪੰਜਾਬ ਵਿੱਚ […]

ਆਈਜੀ ਇੰਟੈਲੀਜੈਂਸ ਜਸਕਰਨ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪਹੁੰਚੇ

IG Intelligence Jaskaran Singh

ਚੰਡੀਗੜ੍ਹ, 24 ਮਾਰਚ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ (IG Intelligence Jaskaran Singh) ਮੁਲਾਕਾਤ ਲਈ ਪਹੁੰਚੇ । ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੀ ਰਹੇ ਹਨ ਤੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ […]

ਅੰਮ੍ਰਿਤਸਰ ਪੁਲਿਸ ਦੀ ਚਿਤਾਵਨੀ, ਚਾਇਨਾ ਡੋਰ ਦੇ ਨਾਲ ਪਤੰਗਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ

Amritsar police

ਅੰਮ੍ਰਿਤਸਰ 12 ਜਨਵਰੀ 2023: ਪੂਰੇ ਦੇਸ਼ ਵਿੱਚ ਲੋਹੜੀ ਦਾ ਤਿਉਹਾਰ ਜਿੱਥੇ ਖੁਸ਼ੀਆਂ ਲੈ ਕੇ ਆਉਂਦਾ ਹੈ ਉੱਥੇ ਹੀ ਕਈ ਲੋਕ ਖੂਨੀ ਡੋਰ ਜਿਸਨੂੰ ਕਿ ਚਾਇਨਾ ਡੋਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸ ਦੇ ਸ਼ਿਕਾਰ ਹੋ ਜਾਂਦੇ ਹਨ | ਲੇਕਿਨ ਹੁਣ ਚਾਈਨਾ ਡੋਰ ਦੇ ਨਾਲ ਪਤੰਗਬਾਜ਼ੀ ਕਰਨ ਵਾਲੇ ਦੇ ਖ਼ਿਲਾਫ਼ ਅੰਮ੍ਰਿਤਸਰ ਪੁਲਿਸ (Amritsar police) ਕਾਰਵਾਈ […]