July 6, 2024 6:43 pm

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਦੀ ਭੁੱਖ ਹੜਤਾਲ ਨੂੰ ਸਰਕਾਰ ਵੱਲੋਂ ਅਣਗੌਲਿਆ ਕਰਨ ਦੀ ਕੀਤੀ ਨਿਖੇਧੀ

ਗਿਆਨੀ ਰਘਬੀਰ ਸਿੰਘ

ਚੰਡੀਗੜ੍ਹ, 28 ਫਰਵਰੀ 2024: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਜੇਲ੍ਹ ਵਿਚ ਹੋ ਰਹੇ ਵਿਵਹਾਰ ਦੇ ਵਿਰੁੱਧ ਅਤੇ ਉਨ੍ਹਾਂ ਨੂੰ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਲਈ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਰੱਖੀ ਭੁੱਖ ਹੜਤਾਲ ਪ੍ਰਤੀ […]

ਖਨੌਰੀ ਬਾਰਡਰ ‘ਤੇ ਨੌਜਵਾਨ ਦੀ ਮੌਤ ਤੇ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਘਟਨਾ ਬੇਹੱਦ ਦੁਖਦਾਈ: ਜਥੇਦਾਰ ਗਿਆਨੀ ਰਘਬੀਰ ਸਿੰਘ

farmers

ਅੰਮ੍ਰਿਤਸਰ, 22 ਫਰਵਰੀ 2024: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਕੋਲ ਕਿਸਾਨਾਂ (farmers) ‘ਤੇ ਕੀਤੀ ਕਾਰਵਾਈ ਅਤੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਕਿਸਾਨ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ […]

ਬਲਵੰਤ ਸਿੰਘ ਰਾਜੋਆਣਾ ਨੇ ਚੌਥੇ ਦਿਨ ਭੁੱਖ ਹੜਤਾਲ ਕੀਤੀ ਖ਼ਤਮ

Balwant Singh Rajoana

ਚੰਡੀਗੜ੍ਹ, 08 ਦਸੰਬਰ 2023: ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੇ ਸ਼ੁੱਕਰਵਾਰ ਸਵੇਰੇ 5 ਦਸੰਬਰ ਤੋਂ ਸ਼ੁਰੂ ਕੀਤੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਵਫ਼ਦ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ […]

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿਡਨੀ ਵਿਖੇ ਗੁਰਮਤਿ ਸਮਾਗਮਾਂ ‘ਚ ਕੀਤੀ ਸ਼ਮੂਲੀਅਤ

Jathedar Giani Raghbir Singh

ਸਿਡਨੀ, 5 ਸਤੰਬਰ, 2023: ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਸ੍ਰੀ ਅਕਾਲ ਤਖਤ ਸਾਹਿਬ 29 ਅਗਸਤ 2023 ਤੋਂ ਤੋਂ 03 ਤੱਕ ਸਤੰਬਰ 2023 ਤੱਕ ਧਰਮ ਪ੍ਰਚਾਰ ਵਾਸਤੇ ਆਸਟ੍ਰੇਲੀਆ ਦੇ ਸਿਡਨੀ ਪੁੱਜੇ ,ਜਿੱਥੇ ਕਿ ਸੰਗਤਾਂ ਬੜੇ ਹੀ ਉਤਸ਼ਾਹ ਨਾਲ ਸਿੰਘ ਸਾਹਿਬ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਸਿੰਘ ਸਾਹਿਬ ਨੇ ਵੱਖ […]

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਗਾਈ ਰੋਕ

Jathedar Giani Raghbir Singh

ਅੰਮ੍ਰਿਤਸਰ, 26 ਅਗਸਤ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 14 ਅਗਸਤ 2023 ਨੂੰ ਗੁਰਦੁਆਰਾ ਪਾਤਸ਼ਾਹੀ ਅਠਵੀਂ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਬਹੁਤ ਹੀ ਨਿੰਦਣਯੋਗ ਘਟਨਾ ਵਾਪਰੀ, ਇਸ ਦੌਰਾਨ ਹਾਜਰ ਪ੍ਰਬੰਧਕ/ਮੈਂਬਰਾਂ ਵੱਲੋਂ ਇੱਕ-ਦੂਜੇ ਨਾਲ ਗਾਲੀ ਗਲੋਚ […]

ਸਵਿਟਜ਼ਰਲੈਂਡ ਦੇ ਸੱਭਿਆਚਾਰਕ ਤੇ ਕਾਨੂੰਨੀ ਮਾਮਲਿਆਂ ਵਿਭਾਗ ਦੇ ਸਕੱਤਰ ਨੇ ਜਥੇਦਾਰ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ

Jathedar Raghbir Singh

ਚੰਡੀਗੜ੍ਹ, 07 ਅਗਸਤ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Raghbir Singh) ਨੂੰ ਸਵਿਟਜ਼ਰਲੈਂਡ ਦੇ ਸੱਭਿਆਚਾਰਕ ਅਤੇ ਕਾਨੂੰਨੀ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਸਾਈਮਨ ਸੀਫਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਮਿਲਣ ਪੁੱਜੇ । ਸਾਈਮਨ ਸੀਫਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਰੂਹਾਨੀਅਤ ਦਾ ਕੇਂਦਰ ਹਨ, […]

ਪੰਥਕ ਮਾਮਲਿਆਂ ’ਤੇ ਸਾਰੀਆਂ ਧਿਰਾਂ ਨੂੰ ਇਕਜੁੱਟ ਕੀਤਾ ਜਾਵੇਗਾ: ਜਥੇਦਾਰ ਗਿਆਨੀ ਰਘਬੀਰ ਸਿੰਘ

Giani Raghbir Singh

ਅੰਮ੍ਰਿਤਸਰ, 22 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਅੱਜ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਧੜ੍ਹਿਆਂ ਵਿਚ ਵੰਡੇ ਪੰਥ […]

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਸੇਵਾ, ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੰਥਕ ਸਖ਼ਸ਼ੀਅਤਾਂ ਨੇ ਕੀਤੀ ਸ਼ਮੂਲੀਅਤ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 22 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੇਵਾ ਸੰਭਾਲ ਸਮਾਗਮ ਹੋਇਆ | ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ […]

ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ

ਗਿਆਨੀ ਰਘਬੀਰ ਸਿੰਘ

ਚੰਡੀਗੜ੍ਹ,16 ਜੂਨ 2023:  ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੋਣਗੇ।ਇਸ ਤੋਂ ਇਲਾਵਾ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਹੋਣਗੇ ਅਤੇ ਜਗਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਵਧੀਕ […]

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪਿਆ, ਜਲੰਧਰ ਹਸਪਤਾਲ ‘ਚ ਦਾਖ਼ਲ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਚੰਡੀਗੜ੍ਹ ,22 ਸਤੰਬਰ 2021 : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪਿਆ ਹੈ | ਜਿਸ ਤੋਂ ਬਾਅਦ ਉਹਨਾਂ ਨੂੰ ਜਲੰਧਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ | ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਲੰਧਰ ਦੇ ਹਸਪਤਾਲ ਓਕਸ ਫੋਰਡ ਵਿੱਚ ਦਾਖਲ ਕਰਵਾਇਆ ਗਿਆ ਹੈ | ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ […]