July 7, 2024 10:05 pm

ਪੰਥ ਦੀ ਚੜ੍ਹਦੀਕਲਾ ਕਾਇਮ ਰੱਖਾਂਗਾ, ਦਿੱਤੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ: ਜਥੇਦਾਰ ਰਘਬੀਰ ਸਿੰਘ

Giani Raghbir Singh

ਚੰਡੀਗੜ੍, 16 ਜੂਨ 2023: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਇਸ ਤੋਂ ਇਲਾਵਾ ਗਿਆਨੀ ਰਘਬੀਰ […]

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ 24 ਘੰਟਿਆਂ ‘ਚ ਨੌਜਵਾਨਾਂ ਨੂੰ ਰਿਹਾਅ ਕਰਨ ਦਾ ਦਿੱਤਾ ਅਲਟੀਮੇਟਮ

ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, 27 ਮਾਰਚ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸ਼ੇਸ਼ ਇਕੱਤਰਤਾ ਸੱਦੀ, ਜਿਸ ਵਿੱਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਸੰਪ੍ਰਦਾਵਾਂ/ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨ ਨੂੰ ਇਕੱਤਰਤਾ ਵਿੱਚ ਸ਼ਾਮਲ ਹੋਣ ਲਈ ਸੱਦਿਆ […]

ਸਿੱਖ ਪੰਥ ਤੇ ਪੰਜਾਬ ਲਈ ਸੁਹਿਰਦ ਸੋਚ ਰੱਖਣ ਵਾਲੇ ਸਿੱਖ ਅੱਗੇ ਆਉਣ: ਦਲਜੀਤ ਸਿੰਘ ਬਿੱਟੂ

Sikh Panth

ਅੰਮ੍ਰਿਤਸਰ 21 ਅਕਤੂਬਰ 2022: ਅੰਮ੍ਰਿਤਸਰ ਦੇ ਰੇਲਵੇ ਬੀ-ਬਲਾਕ ਗੁਰਦੁਆਰਾ ਸ਼ਹੀਦ ਗੰਜ ਵਿਖੇ ਸਿੱਖ ਪੰਥ ਵੱਲੋਂ ਇਕ ਵੱਡਾ ਇਕੱਠ ਕੀਤਾ ਗਿਆ, ਜਿਸ ਦੀ ਅਗਵਾਈ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦੇ ਹੋਏ ਭਾਈ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਆਉਣ ਵਾਲਾ ਦਹਾਕਾ ਸਿੱਖ ਪੰਥ ਲਈ ਬਹੁਤ ਹੀ ਮਹੱਤਵਪੂਰਨ ਹੈ ਅਤੇ ਇਸ […]

ਤਰਨਤਾਰਨ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਮਸੀਹੀ ਭਾਈਚਾਰੇ ਵਲੋਂ ਦਿੱਤੇ ਜਾ ਰਹੇ ਧਰਨੇ ਨੂੰ ਪੁਲਿਸ ਨਾਲ ਸਹਿਮਤੀ ਤੋਂ ਬਾਅਦ ਚੁੱਕਿਆ

Christian community

ਅੰਮ੍ਰਿਤਸਰ 27 ਸਤੰਬਰ 2022: ਪਿਛਲੇ ਹਫ਼ਤੇ ਅੰਮ੍ਰਿਤਸਰ ਦੇ ਪਿੰਡ ਡੱਡੂਆਣਾ ਵਿਖੇ ਅਤੇ ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿਖੇ ਮਸੀਹੀ ਭਾਈਚਾਰੇ (Christian community) ਨਾਲ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਅੱਜ ਪੂਰੇ ਪੰਜਾਬ ਬੰਦ ਦਾ ਮਸੀਹੀ ਭਾਈਚਾਰੇ ਵੱਲੋਂ ਸੱਦਾ ਦਿੱਤਾ ਗਿਆ ਸੀ | ਇਸ ਦੇ ਚੱਲਦੇ ਅੰਮ੍ਰਿਤਸਰ ਦੇ ਵਿੱਚ ਰੇਲਵੇ ਰੋਡ ‘ਤੇ ਮਸੀਹ ਭਾਈਚਾਰੇ ਨੇ ਇਕੱਠੇ ਹੋ ਕੇ […]

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Sidhu Moosewala

ਚੰਡੀਗੜ੍ਹ 07 ਜੂਨ 2022: ਅੱਜ ਯਾਨੀ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਸਵੇਰੇ ਮਾਨਸਾ ਦੇ ਪਿੰਡ ਮੂਸੇਵਾਲਾ ਪਹੁੰਚੇ | ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਕਾਂਗਰਸ ਦੀ ਪ੍ਰਨੀਤ ਕੌਰ, ਓਪੀ ਸੋਨੀ […]