July 2, 2024 4:38 pm

ਡੀਸੀ ਜਤਿੰਦਰ ਜੋਰਵਾਲ ਅਤੇ SSP ਸਰਤਾਜ ਚਾਹਲ ਨੇ ਅੱਜ ਵੀ ਗੁੱਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਦਾ ਕੀਤਾ ਦੌਰਾ

ਜਤਿੰਦਰ ਜੋਰਵਾਲ

ਗੁੱਜਰਾਂ/ਦਿੜ੍ਹਬਾ, 25 ਮਾਰਚ, 2024: ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਅੱਜ ਹੋਲੀ ਵਾਲੇ ਦਿਨ ਵੀ ਦਿੜਬਾ ਤੇ ਸੁਨਾਮ ਵਿਖੇ ਪੀੜਤ ਪਰਿਵਾਰਾਂ ਦੇ ਘਰ ਵਿਖੇ ਜਾ ਕੇ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਪਿੰਡ ਗੁੱਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਵਿਖੇ ਵੱਖ-ਵੱਖ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮਿਲਾਵਟੀ […]

ਡੀ.ਆਈ.ਜੀ ਹਰਚਰਨ ਸਿੰਘ ਭੁੱਲਰ, DC ਜਤਿੰਦਰ ਜੋਰਵਾਲ ਅਤੇ SSP ਸਰਤਾਜ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ

Sangrur

ਸੰਗਰੂਰ, 24 ਮਾਰਚ, 2024: ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕਰਕੇ ਉੱਥੇ ਜੇਰੇ ਇਲਾਜ ਵੱਖ ਵੱਖ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਪਿਛਲੇ ਦਿਨਾਂ ਵਿੱਚ ਦਿੜਬਾ ਅਤੇ ਸੁਨਾਮ ਦੇ ਇਲਾਕਿਆਂ ਵਿੱਚ […]

ਪ੍ਰਸ਼ਾਸਨ ਸੰਗਰੂਰ ਜ਼ਿਮਨੀ ਚੋਣ ਪਾਰਦਰਸ਼ੀ ਤੇ ਨਿਰਪੱਖ ਕਰਵਾਉਣ ਲਈ ਵਚਨਬੱਧ: ਰਿਟਰਨਿੰਗ ਅਫ਼ਸਰ

ਸੰਗਰੂਰ

ਚੰਡੀਗੜ੍ਹ 13 ਜੂਨ 2022: ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਜ਼ਿਮਨੀ ਚੋਣ ਸੰਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ। […]

ਜਾਣੋ ! ਸੰਗਰੂਰ ਜ਼ਿਮਨੀ ਚੋਣ ਲਈ ਵੋਟਰ ਕਾਰਡ ਤੋਂ ਇਲਾਵਾ ਹੋਰ ਕਿਹੜੇ -ਕਿਹੜੇ ਪਛਾਣ ਪੱਤਰ ਹੋਣਗੇ ਮਨਜੂਰ

ਸੰਗਰੂਰ ਲੋਕ ਸਭਾ

ਚੰਡੀਗੜ੍ਹ 13 ਜੂਨ 2022: ਸੰਗਰੂਰ ਲੋਕ ਸਭਾ (Sangrur Lok Sabha) ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ 23 ਜੂਨ ਨੂੰ ਹੋਣੀ ਤੈਅ ਹੋਈ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਵਾਲੇ ਦਿਨ ਵੋਟਰਾਂ ਦੀ ਪਛਾਣ ਲਈ […]