August 19, 2024 12:42 am

ਜਲੰਧਰ ਵਿਕਾਸ ਅਥਾਰਟੀ ਵੱਲੋਂ ਵੱਖ-ਵੱਖ ਜਾਇਦਾਦਾਂ ਲਈ ਸਾਲ ਦੀ ਪਹਿਲੀ ਈ-ਨਿਲਾਮੀ 13 ਜਨਵਰੀ ਤੋਂ

ਕੌਮੀ ਅਨਸੂਚਿਤ ਜਾਤੀ ਕਮਿਸ਼ਨ

ਚੰਡੀਗੜ੍ਹ 12 ਜਨਵਰੀ 2023: ਲੋਹੜੀ ਦੇ ਤਿਉਹਾਰ ਮੌਕੇ ਜਲੰਧਰ ਵਿਕਾਸ ਅਥਾਰਟੀ (Jalandhar Development Authority) ਅਤੇ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ ਵੱਲੋਂ 13 ਜਨਵਰੀ ਨੂੰ ਸਵੇਰੇ 9 ਵਜੇ ਤੋਂ ਰਿਹਾਇਸ਼ੀ, ਵਪਾਰਕ, ਚੰਕ ਅਤੇ ਗਰੁੱਪ ਹਾਊਸਿੰਗ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਹ ਈ-ਨਿਲਾਮੀ 31 ਜਨਵਰੀ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ […]

ਜਲੰਧਰ ਵਿਕਾਸ ਅਥਾਰਟੀ ਵੱਲੋਂ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ ਸ਼ੁਰੂ

ਹਰਬੀਰ ਸਿੰਘ ਭੰਵਰ

ਚੰਡੀਗੜ੍ਹ 12 ਦਸੰਬਰ 2022: ਜਲੰਧਰ ਵਿਕਾਸ ਅਥਾਰਟੀ (Jalandhar Development Authority) ਵੱਲੋਂ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਖੇ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਗਈ ਹੈ। ਇਹ ਈ-ਨਿਲਾਮੀ ਅੱਜ ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ 19 ਦਸੰਬਰ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ […]

ਜਲੰਧਰ ਵਿਕਾਸ ਅਥਾਰਟੀ ਵੱਲੋਂ ਕਮਰਸ਼ੀਅਲ ਅਤੇ ਰਿਹਾਇਸ਼ੀ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ

ਖੇਤੀ ਬੁਨਿਆਦੀ ਢਾਂਚਾ ਫੰਡ ਸਕੀਮ

ਚੰਡੀਗੜ੍ਹ 24 ਨਵੰਬਰ 2022: ਜਲੰਧਰ ਵਿਕਾਸ ਅਥਾਰਟੀ (Jalandhar Development Authority) ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਵੱਖ-ਵੱਖ ਸ਼ਹਿਰਾਂ ਵਿੱਚ ਸਥਿਤ ਵਪਾਰਕ ਤੇ ਰਿਹਾਇਸ਼ੀ ਜਾਇਦਾਦਾਂ ਤੋਂ ਇਲਾਵਾ ਇਕ ਚੰਕ ਸਾਈਟ ਦੀ ਈ-ਨਿਲਾਮੀ ਕੀਤੀ ਜਾ ਰਹੀ ਹੈ। ਇਹ ਈ-ਨਿਲਾਮੀ 7 ਦਸੰਬਰ, 2022 ਨੂੰ ਦੁਪਹਿਰ 1.00 ਵਜੇ ਸਮਾਪਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ […]

ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ ‘ਚ ਕੀਤੀ ਜਾਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

ਈ-ਨਿਲਾਮੀ

ਚੰਡੀਗੜ੍ਹ 13 ਅਗਸਤ 2022: ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਅਧੀਨ ਪੈਂਦੀਆਂ ਸ਼ਹਿਰੀ ਜਾਇਦਾਦਾਂ ਲੋਕਾਂ ਦੀ ਖਰੀਦ ਲਈ ਉਪਲਬਧ ਹੋਣਗੀਆਂ ਕਿਉਂ ਜੋ ਇਨ੍ਹਾਂ ਅਥਾਰਟੀਆਂ ਵੱਲੋਂ ਇਸ ਮਹੀਨੇ ਤੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾ ਰਹੀ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਅਨੁਸਾਰ ਈ-ਨਿਲਾਮੀ ਵਾਲੀਆਂ ਜਾਇਦਾਦਾਂ ਵਿਚ ਰਿਹਾਇਸ਼ੀ ਪਲਾਟ, […]