July 7, 2024 7:05 am

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ

Jeet Mahendra Singh Sidhu

ਚੰਡੀਗੜ੍ਹ, 12 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ (Jeet Mahendra Singh Sidhu) ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। […]