July 8, 2024 9:08 pm

ਹੁਸ਼ਿਆਰਪੁਰ ਪੁਲਿਸ ਨੇ ਜਿਊਲਰਜ਼ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਕੀਤੇ ਕਾਬੂ

Hoshiarpur Police

ਹੁਸ਼ਿਆਰਪੁਰ, 17 ਜੂਨ 2023: ਸਰਤਾਜ ਸਿੰਘ ਚਾਹਲ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ (Hoshiarpur Police) ਦੀ ਰਹਿਨੁਮਾਈ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆਂ,P.P.S ਐਸ.ਪੀ ਤਫਤੀਸ਼ ਜਿਲਾ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਪਰਮਿੰਦਰ ਸਿੰਘ ਮੰਡ ੳਪ ਪੁਲਿਸ ਕਪਤਾਨ ਡਿਟੈਕਟੀਵ ਹੁਸ਼ਿਆਰਪੁਰ, ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ ਸਬ-ਡਿਵੀਜ਼ਨ ਗੜ੍ਹਸ਼ੰਕਰ, ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ਼ […]