July 7, 2024 2:16 pm

Jharkhand: ਜ਼ਮਾਨਤ ਮਿਲਣ ਤੋਂ ਬਿਰਸਾ ਮੁੰਡਾ ਜੇਲ੍ਹ ਤੋਂ ਰਿਹਾਅ ਹੋਏ CM ਹੇਮੰਤ ਸੋਰੇਨ

Hemant Soren

ਚੰਡੀਗੜ੍ਹ, 28 ਜੂਨ 2024: ਕਥਿਤ ਜ਼ਮੀਨ ਘਪਲੇ ਮਾਮਲੇ ‘ਚ ਝਾਰਖੰਡ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਬਿਰਸਾ ਮੁੰਡਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ | ਜਿਕਰਯੋਗ ਹੈ ਕਿ ਅਦਾਲਤ ਨੇ 13 ਜੂਨ ਨੂੰ ਹੇਮੰਤ ਸੋਰੇਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ | […]

Hemant Soren: ਸਾਬਕਾ CM ਹੇਮੰਤ ਸੋਰੇਨ ਨੂੰ ਜ਼ਮੀਨ ਘਪਲੇ ਮਾਮਲੇ ‘ਚ 5 ਮਹੀਨਿਆਂ ਬਾਅਦ ਮਿਲੀ ਜ਼ਮਾਨਤ

Hemant Soren

ਚੰਡੀਗੜ੍ਹ, 28 ਜੂਨ 2024: ਜ਼ਮੀਨ ਘਪਲੇ ਮਾਮਲੇ ‘ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਝਾਰਖੰਡ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਬਡਗਈ ਖੇਤਰ’ਚ 8.46 ਏਕੜ ਜ਼ਮੀਨ ਦੇ ਘਪਲੇ ਮਾਮਲੇ ਅਤੇ ਮਨੀ ਲਾਂਡਰਿੰਗ ਮਾਮਲੇ ਚ ਈਡੀ ਨੇ 31 ਜਨਵਰੀ ਦੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਹੁਣ […]

ਝਾਰਖੰਡ ਹਾਈ ਕੋਰਟ ਵੱਲੋਂ ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

Hemant Soren

ਚੰਡੀਗੜ੍ਹ, 03 ਮਈ 2024: ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਝਾਰਖੰਡ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ। ਇਸਦੇ ਨਾਲ ਹੀ ਅੰਤਰਿਮ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ ਗਈ ਸੀ। ਹਾਈ ਕੋਰਟ ਦੇ ਕਾਰਜਕਾਰੀ ਜੱਜ ਅਤੇ ਜਸਟਿਸ ਨਵਨੀਤ ਕੁਮਾਰ […]

ED ਵੱਲੋਂ ਗ੍ਰਿਫਤਾਰ ਹੇਮੰਤ ਸੋਰੇਨ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ, ਹਾਈਕੋਰਟ ‘ਚ ਦਾਇਰ ਪਟੀਸ਼ਨ ਲੈਣਗੇ ਵਾਪਸ

Hemant Soren

ਚੰਡੀਗੜ੍ਹ, 01 ਫਰਵਰੀ 2024: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਕਥਿਤ ਜ਼ਮੀਨ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਐਮਐਮ ਆਗੂ ਹੇਮੰਤ ਸੋਰੇਨ ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਝਾਰਖੰਡ ਹਾਈ ਕੋਰਟ ‘ਸੀ ਪਟੀਸ਼ਨ ਪਾਈ ਸੀ | ਹੁਣ ਕਪਿਲ ਸਿੱਬਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ […]

ਮਨੀ ਲਾਂਡਰਿੰਗ ਮਾਮਲਾ: ਗ੍ਰਿਫਤਾਰੀ ਤੋਂ ਬਾਅਦ ਹੇਮੰਤ ਸੋਰੇਨ ਨੇ ਹਾਈਕੋਰਟ ਦਾ ਕੀਤਾ ਰੁਖ਼

Hemant Soren

ਚੰਡੀਗੜ੍ਹ, 01 ਫਰਵਰੀ 2024: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ । ਗ੍ਰਿਫਤਾਰੀ ਤੋਂ ਬਾਅਦ ਸੋਰੇਨ ਨੇ ਐਕਸ ‘ਤੇ ਇਕ ਟਵੀਟ ਕੀਤਾ। ਉਨ੍ਹਾਂ ਟਵੀਟ ‘ਚ ਕਿਹਾ ਕਿ ਮੈਂ ਹਾਰ ਸਵੀਕਾਰ ਨਹੀਂ ਕਰਾਂਗਾ। ਮੈਂ ਹਰ ਪਲ ਲੜਿਆ ਹਾਂ, ਹਰ ਪਲ ਲੜਾਂਗਾ। ਹੇਮੰਤ ਨੂੰ ਬੁੱਧਵਾਰ ਨੂੰ ਮਨੀ ਲਾਂਡਰਿੰਗ ਮਾਮਲੇ ‘ਚ […]

ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਝਾਰਖੰਡ ਹਾਈਕੋਰਟ ਵੱਲੋਂ ਰਾਹਤ, ਦੰਡਕਾਰੀ ਕਾਰਵਾਈ ‘ਤੇ ਲਗਾਈ ਰੋਕ

Rahul Gandhi

ਚੰਡੀਗੜ੍ਹ 04 ਜੁਲਾਈ, 2023: ਮਾਣਹਾਨੀ ਮਾਮਲੇ ‘ਚ ਫਸੇ ਰਾਹੁਲ ਗਾਂਧੀ (Rahul Gandhi) ਨੂੰ ਝਾਰਖੰਡ ਹਾਈਕੋਰਟ ਤੋਂ ਰਾਹਤ ਮਿਲੀ ਹੈ। ਦਰਅਸਲ, ਹਾਈਕੋਰਟ ਨੇ ਮੰਗਲਵਾਰ 4 ਜੁਲਾਈ ਨੂੰ ਸੁਣਵਾਈ ਕਰਦੇ ਹੋਏ ਰਾਹੁਲ ਗਾਂਧੀ ਦੇ ਖਿਲਾਫ ਦੰਡਕਾਰੀ ਕਾਰਵਾਈ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਹਾਈਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 16 ਅਗਸਤ ਨੂੰ ਕਰੇਗਾ। ਦਰਅਸਲ, ਰਾਹੁਲ ਗਾਂਧੀ ਨੇ […]