July 5, 2024 1:52 am

CM ਭਗਵੰਤ ਮਾਨ ਨੇ ‘ਦੀਵਾਲੀ ਦੇ ਤੋਹਫ਼ੇ’ ਵਜੋਂ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ‘ਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

job

ਚੰਡੀਗੜ੍ਹ, 10 ਨਵੰਬਰ 2023: ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ (job) ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ […]