July 7, 2024 6:48 pm

ਪੰਜਾਬ ‘ਚ ਨੌਜਵਾਨਾਂ ਨੂੰ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਅਸਾਮੀਆਂ ’ਤੇ ਭਰਤੀ ਜਾਰੀ: ਮੁੱਖ ਮੰਤਰੀ

Government Jobs

ਚੰਡੀਗੜ੍ਹ, 2 ਮਈ 2023: ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਵਿਆਪਕ ਮੁਹਿੰਮ ਦੀ ਸਫਲਤਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ (Government Jobs) ਦਿੱਤੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ […]