July 4, 2024 9:32 pm

Govt Job: ਪੰਜਾਬ ਸਰਕਾਰ ਵੱਲੋਂ 22 ਜੁਲਾਈ ਤੋਂ ਕਰਵਾਈਆਂ ਜਾਣਗੀਆਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ

Ashirwad Scheme

ਚੰਡੀਗੜ੍ਹ, 14 ਜੂਨ 2024: ਪੰਜਾਬ ਸਰਕਾਰ (Punjab government) ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ ਵਧੀਕ […]

Veterinary Post: ਪੰਜਾਬ ਸਰਕਾਰ ਛੇਤੀ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ

Veterinary Officers

ਚੰਡੀਗੜ੍ਹ, 14 ਜੂਨ 2024: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ (Veterinary Officers) ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ […]

Jobs: ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਡੇਰਾਬੱਸੀ ‘ਚ ਲਗਾਇਆ ਕੈਂਪ, 40 ਉਮੀਦਵਾਰਾਂ ਨੂੰ ਵੰਡੇ ਆਫ਼ਰ ਲੈਟਰ

Hoshiarpur

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੂਨ 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਟਰ, ਐਸ.ਏ.ਐਸ ਨਗਰ ਵੱਲੋਂ ਬੇਰੁਜ਼ਗਾਰ (Derabassi) ਨੌਜਵਾਨਾਂ ਲਈ ਰੁਜ਼ਗਾਰ ਮੇਲਾ ਵਿੱਦਿਆ ਜਿੳਤੀ ਐਜੂਵਰਸਿਟੀ, ਬੀ.ਪੀ.ੳ. ਗੋਲੂਮਾਜਰਾ ਡੇਰਾਬੱਸੀ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਲਗਾਇਆ ਗਿਆ, ਜਿਸ ਵਿੱਚ ਐਚ.ਡੀ.ਐਫ.ਸੀ., ਪੀਵੀਆਰ, ਪਿਓਮਾ, ਬਜ਼ਾਜ਼ ਅਲਾਇੰਸ ਇੰਸ਼ੋਰੈਂਸ, ਬਰਗਰ ਕਿੰਗ, ਐਸਆਈਐਸ ਸਕਿਓਰਟੀਜ਼ ਸਮੇਤ 23 ਨਾਮੀ ਕੰਪਨੀਆਂ ਨੇ ਭਾਗ […]

Jobs: ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖਬਰੀ, 13 ਜੂਨ ਨੂੰ ਲੱਗੇਗਾ ਰੁਜ਼ਗਾਰ ਮੇਲਾ

Jobs

ਐੱਸ.ਏ.ਐੱਸ.ਨਗਰ, 11 ਜੂਨ 2024 : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ.ਏ.ਐੱਸ ਨਗਰ ਵੱਲੋਂ ਐਚ.ਡੀ.ਐਫ.ਸੀ, ਪਰੋਟਾਕ ਸਲਿਊਸ਼ਨਜ਼, ਪੀ.ਵੀ.ਆਰ, ਪੀਓਮਾ, ਐਸ.ਬੀ.ਆਈ. ਕਰੈਡਿਟ ਕਾਰਡ/ਹੋਮ ਲੋਨ, ਬਜਾਜ ਇੰਸ਼ੋਰੈਂਸ, ਗੌਦਰੇਜ, ਆਈ.ਸੀ.ਆਈ.ਸੀ.ਆਈ ਬੈਂਕ, ਇੰਡਸ ਬੈਂਕ, ਕਰੋਮਾ, ਡੀਮਾਰਟ, ਲੈਨਜ਼ ਕਾਰਟ, ਸਿਮਫਨੀ, ਹਰਮੀਟੇਜ਼, ਐਟਸ, ਐਸ.ਆਈ.ਐਸ. ਸਕਿਉਰਟੀਜ਼ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਮੇਲਾ (Jobs […]

ਮੋਹਾਲੀ: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਜਨਵਰੀ ਨੂੰ ਲਗਾਇਆ ਜਾਵੇਗਾ ਰੁਜ਼ਗਾਰ ਕੈਂਪ

PUNJAB POLICE

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕਰੀਅਰ ਸੈਂਟਰ , ਐੱਸ. ਏ. ਐੱਸ ਨਗਰ, ਵਲੋਂ ਬੀਪੀਓ ਕਨਵਰਜੈਂਸ, ਆਈ ਪ੍ਰੋਸੈਸ ਜ਼ੀਕਿਤਸਾ, ਐਕਸਿਸ ਬੈਂਕ, ਅਲਾਇੰਸ ਗਰੁੱਪ, ਟੈਕ ਮਹਿੰਦਰਾ, ਸਟੋਕਸ ਵਿਦਵਾਨ, ਗਲੋਬ ਟੋਯੋਟਾ ਆਦਿ ਲਈ 25 ਜਨਵਰੀ, 2024 ਨੂੰ ਪਲੇਸਮੈਂਟ ਕੈਂਪ (Placement camp) ਲਾਇਆ ਜਾ ਰਿਹਾ ਹੈ, ਜਿਸ ਵਿੱਚ ਉਕਤ ਸਾਰੀਆਂ ਕੰਪਨੀਆਂ […]

ਹਰਿਆਣਾ ਕੌਸ਼ਲ ਰੁਜਗਾਰ ਨਿਗਮ ਰਾਹੀਂ ਵਿਦੇਸ਼ਾਂ ‘ਚ ਨੌਕਰੀ ਲਈ ਇਸ਼ਤਿਹਾਰ ਜਾਰੀ

Patwari

ਚੰਡੀਗੜ੍ਹ, 8 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੱਚੇ ਕਰਮਚਾਰੀਆਂ ਨੂੰ ਠੇਕੇਦਾਰਾਂ ਦੇ ਚੰਗੁੱਲ ਤੋਂ ਬਚਾਉਣ ਲਈ ਆਉਟਸੋਰਸਿੰਗ ਪੋਲਿਸੀ ਨੂੰ ਤਰਕਸੰਗਤ ਬਣਇਆ ਹੈ। ਕੱਚੇ ਕਰਮਚਾਰੀਆਂ ਨੂੰ ਈਪੀਐਫ ਅੰਸ਼ਦਾਨ ਤੇ ਈਏਸਆਈ ਦੇ ਨਾਂਅ ‘ਤੇ ਠੇਕੇਦਾਰਾਂ ਵੱਲੋਂ ਕੀਤੇ ਜਾ ਰਹੇ ਸ਼ੋਸ਼ਣ ਦੀ ਸ਼ਿਕਾਇਤਾਂ ਨੂੰ ਮੁੱਖ ਮੰਤਰੀ ਨੇ ਗੰਭੀਰਤਾ ਨਾਲ ਲਿਆ ਅਤੇ ਇਸ ਤੋਂ ਰਾਹਤ […]

ਮੌਜੂਦਾ ਹਰਿਆਣਾ ਸਰਕਾਰ ਦੇ 9 ਸਾਲ ਦੇ ਕਾਰਜਕਾਲ ‘ਚ ਲਗਭਗ 1 ਲੱਖ 6 ਹਜ਼ਾਰ ਭਰਤੀਆਂ ਹੋਈਆਂ: CM ਮਨੋਹਰ ਲਾਲ

Manohar Lal

ਚੰਡੀਗੜ੍ਹ, 18 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਕਿਹਾ ਕਿ ਮੌਜੂਦਾ ਰਾਜ ਸਰਕਾਰ ਨੇ ਮੈਰਿਟ ‘ਤੇ ਸਰਕਾਰੀ ਨੌਕਰੀਆਂ ਵਿਚ ਭਰਤੀ ਦੀ ਪ੍ਰਕ੍ਰਿਆ ਨੂੰ ਅਪਣਾਉਂਦੇ ਹੋਏ ਕਲਾਸ-1 ਤੇ 2 ਦੀ 11500 ਅਤੇ ਕਲਾਸ-3 ਤੇ 4 ਦੀਆਂ 1 ਲੱਖ 6 ਹਜ਼ਾਰ ਅਹੁਦਿਆਂ ‘ਤੇ ਭਰਤੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਕਲਾਸ-1 ਤੇ […]

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼: ਡਾ. ਬਲਜੀਤ ਕੌਰ

ਅਸਾਮੀਆਂ

ਚੰਡੀਗੜ੍ਹ, 06 ਦਸੰਬਰ 2023: ਬੀਤੇ ਦਿਨ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖਸ਼ੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ। ਇੱਥੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ […]

ਡੀ. ਬੀ. ਈ. ਈ. ਵੱਲੋਂ 03 ਨਵੰਬਰ, 2023 ਨੂੰ ਪਲੇਸਮੈਂਟ ਕੈਂਪ ਲਾਇਆ ਜਾਵੇਗਾ

Jal Diwali campaign

ਐਸ.ਏ.ਐਸ.ਨਗਰ, 2 ਨਵੰਬਰ 2023: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਪੀ.ਵੀ.ਆਰ, ਟੈਲੀਪਰਫ੍ਰਾਮੇਂਸ ਅਤੇ ਸੇਵਾ ਕੇਂਦਰ ਲਈ 03 ਨਵੰਬਰ, 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ 18 ਤੋਂ 35 ਸਾਲ ਦੀ ਉਮਰ ਦੇ 12ਵੀਂ, ਡਿਪਲੋਮਾ ਅਤੇ ਗ੍ਰੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਵਰਗ ਦੇ […]

ਲੁਧਿਆਣਾ ਵਿਖੇ 2600 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ: CM ਭਗਵੰਤ ਮਾਨ

Ludhiana

ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਸਰਕਾਰ ਲਗਾਤਾਰ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਯਤਨ ਕਰ ਰਹੀ ਹੈ| ਇਸ ਦੇ ਤਹਿਤ ਪੰਜਾਬ ਦੀ ਉਦਯੋਗਿਕ ਨਗਰੀ ਲੁਧਿਆਣਾ ਵਿੱਚ ਟਾਟਾ ਸਟੀਲ ਵੱਲੋਂ 2600 ਕਰੋੜ ਦੀ ਲਾਗਤ ਨਾਲ ਪਲਾਂਟ ਬਣਾਇਆ ਜਾ ਰਿਹਾ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ਸਾਡੇ MoU ਦੇ ਨਹੀਂ, ਦਿਲ ਦੇ ਸਾਈਨ […]