July 5, 2024 12:22 am

ਅਡਾਨੀ ਮਾਮਲੇ ‘ਤੇ ਰਾਜ ਸਭਾ ‘ਚ ਹੰਗਾਮਾ, ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Rajya Sabha

ਚੰਡੀਗੜ੍ਹ, 3 ਅਪ੍ਰੈਲ 2023: ਸੰਸਦ ਦੇ ਦੋਵਾਂ ਸਦਨਾਂ ਵਿੱਚ ਅੱਜ ਵੀ ਕਾਫੀ ਹੰਗਾਮਾ ਹੋਇਆ। ਵੱਖ-ਵੱਖ ਮੁੱਦਿਆਂ ‘ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ (Rajya Sabha) ਦੀ ਕਾਰਵਾਈ ਸੋਮਵਾਰ ਨੂੰ ਸ਼ੁਰੂ ਹੋਣ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ । ਹੰਗਾਮੇ ਕਾਰਨ ਉਪਰਲੇ ਸਦਨ ਵਿੱਚ ਸਿਫ਼ਰ ਕਾਲ ਅਤੇ […]