July 8, 2024 8:25 pm

ਮਣੀਪੁਰ ਹਿੰਸਾ ਦੀ ਜਾਂਚ ਲਈ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ: ਅਮਿਤ ਸ਼ਾਹ

Manipur

ਚੰਡੀਗੜ੍ਹ, 01 ਜੂਨ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਣੀਪੁਰ (Manipur) ਦੌਰੇ ‘ਤੇ ਹਨ। ਇਸ ਦੌਰਾਨ ਇੱਕ ਪ੍ਰੈਸ ਕਾਨਫਰੰਸ ਵਿੱਚ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਮਣੀਪੁਰ ਹਿੰਸਾ ਦੀ ਜਾਂਚ ਲਈ ਇੱਕ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਿੰਸਾ ਦੀਆਂ ਛੇ ਘਟਨਾਵਾਂ ਦੀ ਵੀ ਸੀਬੀਆਈ ਜਾਂਚ ਕਰੇਗੀ। ਗ੍ਰਹਿ ਮੰਤਰੀ ਨੇ ਕਿਹਾ […]

PM ਮੋਦੀ ਨੇ ਮੋਰਬੀ ਵਿਖੇ ਘਟਨਾ ਸਥਾਨ ਦਾ ਕੀਤਾ ਦੌਰਾ, ਹਾਦਸੇ ਦੀ ਜਾਂਚ ਦੇ ਦਿੱਤੇ ਨਿਰਦੇਸ਼

PM Modi

ਚੰਡੀਗੜ੍ਹ 01 ਨਵੰਬਰ 2022: ਗੁਜਰਾਤ ਦੇ ਮੋਰਬੀ (Morbi) ਵਿੱਚ ਪੁਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਹਾਦਸੇ ‘ਤੇ ਦੇਸ਼-ਵਿਦੇਸ਼ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਮੋਰਬੀ ਵਿਖੇ ਘਟਨਾ ਸਥਾਨ ਦਾ ਦੌਰਾ ਕਰਕੇ ਸਥਿਤੀ […]

ਮੋਰਬੀ ਪੁਲ ਹਾਦਸੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ 14 ਨਵੰਬਰ ਨੂੰ ਹੋਵੇਗੀ ਸੁਣਵਾਈ

Morbi bridge accident

ਚੰਡੀਗੜ੍ਹ 1 ਨਵੰਬਰ 2022 : ਮੋਰਬੀ ਪੁਲ ਹਾਦਸੇ (Morbi bridge accident) ਦੀ ਜਾਂਚ ਸ਼ੁਰੂ ਕਰਨ ਲਈ ਸੇਵਾਮੁਕਤ ਸੁਪਰੀਮ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਇਕ ਨਿਆਂਇਕ ਕਮਿਸ਼ਨ ਨਿਯੁਕਤ ਕਰਨ ਦੇ ਨਿਰਦੇਸ਼ ਦੀ ਮੰਗ ’ਤੇ ਪਾਈ ਗਈ ਜਨਹਿਤ ਪਟੀਸ਼ਨ ਦੀ ਸੁਣਵਾਈ ਲਈ ਸੁਪਰੀਮ ਕੋਰਟ (Supreme Court) ਵਲੋਂ ਮੰਗਲਵਾਰ 14 ਨਵੰਬਰ ਨੂੰ ਸਹਿਮਤੀ ਦਿੱਤੀ ਹੈ। ਜਿਕਰਯੋਗ ਹੈ […]

CM ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਂਇਕ ਕਮਿਸ਼ਨ ਬਣਾਉਣ ਦਾ ਐਲਾਨ

Punjab Government

ਚੰਡੀਗੜ੍ਹ, 30 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਿੱਧੂ ਮੂਸੇ ਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਂਇਕ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮਾਰੇ ਗਏ ਗਾਇਕ […]