July 7, 2024 2:08 pm

50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

bribe

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ (bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ […]

ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

bribe

ਚੰਡੀਗੜ੍ਹ, 19 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ […]

PSPCL ਵੱਲੋਂ ਬੇਨਿਯਮੀਆਂ ਅਤੇ ਲਾਪਰਵਾਹੀ ਦੇ ਚੱਲਦਿਆਂ ਜੂਨੀਅਰ ਇੰਜੀਨੀਅਰ ਮੁਅੱਤਲ

ਅਧਿਆਪਕ ਮੁਅੱਤਲ

ਚੰਡੀਗੜ੍ਹ, 11 ਮਈ 2023: ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਦੇ ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਬਠਿੰਡਾ ਅਧੀਨ ਤਾਇਨਾਤ ਸਬ ਡਵੀਜ਼ਨ ਗੋਨਿਆਣਾ ਦੇ ਜੂਨੀਅਰ ਇੰਜੀਨੀਅਰ ਗੁਰਵਿੰਦਰ ਸਿੰਘ ਨੂੰ ਸਰਕਾਰੀ ਡਿਊਟੀ ਦੌਰਾਨ ਬੇਨਿਯਮੀਆਂ ਅਤੇ ਅਣਗਹਿਲੀ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਹ ਕਦਮ ਪੀ.ਐਸ.ਪੀ.ਸੀ.ਐਲ. […]

PSPCL ਦਾ ਜੂਨੀਅਰ ਇੰਜੀਨੀਅਰ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ

Bribe

ਚੰਡੀਗੜ੍ਹ, 07 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. (PSPCL) ਸਬ-ਸਟੇਸ਼ਨ ਗੁਰੂਹਰਸਹਾਏ ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ. ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ […]

ਵਿਜੀਲੈਂਸ ਵੱਲੋਂ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Bribe

ਚੰਡੀਗੜ੍ਹ, 24 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਸਰਨਾ, […]