July 8, 2024 12:26 am

PSPCL ਦਾ ਜੂਨੀਅਰ ਇੰਜੀਨੀਅਰ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ

Bribe

ਚੰਡੀਗੜ੍ਹ, 07 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. (PSPCL) ਸਬ-ਸਟੇਸ਼ਨ ਗੁਰੂਹਰਸਹਾਏ ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ. ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ […]