July 4, 2024 9:06 am

Junior Men’s Hockey World Cup: ਭਾਰਤ ਨੇ ਬੈਲਜੀਅਮ ਨੂੰ 1-0 ਨਾਲ ਦਿੱਤੀ ਮਾਤ, ਸੈਮੀਫਾਈਨਲ ਚ ਕੀਤਾ ਪ੍ਰਵੇਸ

Junior Hockey World Cup

ਚੰਡੀਗੜ੍ਹ 2 ਦਸੰਬਰ 2021: ਜੂਨੀਅਰ ਪੁਰਸ਼ ਹਾਕੀ ਵਿਸ਼ਵ ਕੱਪ ਵਿਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ , ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਬੈਲਜੀਅਮ ਨੂੰ 1-0 ਨਾਲ ਹਰਾ ਦਿੱਤਾ | ਮੌਜੂਦਾ ਚੈਂਪੀਅਨ ਭਾਰਤ ਨੇ ਬੁੱਧਵਾਰ ਨੂੰ ਇੱਥੇ ਕਲਿੰਗਾ ਸਟੇਡੀਅਮ ‘ਚ (FIH) ਐੱਫਆਈਐੱਚ ਜੂਨੀਅਰ ਪੁਰਸ਼ ਹਾਕੀ ਵਿਸ਼ਵ ਕੱਪ (Junior Men’s Hockey World […]