July 7, 2024 4:36 pm

ਸਾਬਕਾ CM ਚਰਨਜੀਤ ਸਿੰਘ ਚੰਨੀ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਹੋਇਆ ਨਵਾਂ ਖ਼ੁਲਾਸਾ

Charanjit Singh Channi

ਚੰਡੀਗੜ੍ਹ 03 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਨੂੰ ਲੈ ਕੇ ਨਵਾਂ ਖ਼ੁਲਾਸਾ ਹੋਇਆ ਹੈ। ਕਥਿਤ ਸ਼ਿਕਾਇਤ ਕਰਤਾ ਰਾਜਬਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਮੈਂ ਕਿਸੇ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਮੇਰੇ ਨਾਂ […]

ਮਾਨਸਾ ਪੁਲਿਸ ਨੇ ਚਰਨਜੀਤ ਸਿੰਘ ਚੰਨੀ ਨੂੰ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਸੌਂਪੇ ਸੰਮਨ

Charanjit Singh Channi

ਚੰਡੀਗੜ੍ਹ 20 ਦਸੰਬਰ 2022: ਵਿਦੇਸ਼ ਤੋਂ ਪਰਤਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ਵਿਖੇ ਪਹੁੰਚੇ। ਇਸ ਦੌਰਾਨ ਚੰਨੀ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਅਤੇ ਮਰਹੂਮ ਸਿੱਧੂ ਮੂਸੇਵਾਲਾ ਦੀ ਦਰਦਨਾਕ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ। ਇਸਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੂੰ […]

ਮੂਸੇਵਾਲਾ ਦੇ ਭਤੀਜੇ ਸਾਹਿਬ ਪ੍ਰਤਾਪ ਸਿੱਧੂ ਨੇ ਸਾਂਝੀ ਕੀਤੀ ਚਾਚੇ ਨਾਲ ਗਲਵੱਕੜੀ ਪਾਈ ਦੀ ਤਸਵੀਰ

Sahibpartap Singh Sidhu

ਚੰਡੀਗੜ੍ਹ 12 ਦਸੰਬਰ 2022 : ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਰੁਖਸਤ ਹੋ ਚੁੱਕਿਆ ਹੈ । ਪਰ ਆਪਣੇ ਗੀਤਾਂ ਦੇ ਜ਼ਰੀਏ ਉਹ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜਿਉਂਦਾ ਹੈ । ਦੇਸ਼ ਵਿਦੇਸ਼ ‘ਚ ਬੈਠੇ ਉਸ ਦੇ ਪ੍ਰਸ਼ੰਸਕ ਉਸ ਦੇ ਦਿਹਾਂਤ ਕਾਰਨ ਦੁਖੀ ਹਨ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ […]

Sidhu Moosewala ਦਾ ਗਾਣਾ ‘ਜਾਂਦੀ ਵਾਰ’ ਫਿਰ ਵਿਵਾਦਾਂ ‘ਚ, ਅਦਾਲਤ ਨੇ ਲਾਈ ਰਿਲੀਜ਼ ‘ਤੇ ਰੋਕ

Sidhu Moosewala

ਚੰਡੀਗੜ੍ਹ 10 ਦਸੰਬਰ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘‘ਜਾਂਦੀ ਵਾਰ’ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮਾਨਸਾ ਦੀ ਅਦਾਲਤ ਨੇ ਇੱਕ ਵਾਰ ਫਿਰ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ‘ਤੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪਰਿਵਾਰ ਦੇ ਇਤਰਾਜ਼ ‘ਤੇ ਅਦਾਲਤ ਨੇ […]

ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦਾ ਗਾਣਾ ‘ਸੇਮ ਬੀਫ’ ਯੂਟਿਊਬ ਤੋਂ ਹਟਾਇਆ, ਜਾਣੋ ਕਾਰਨ

same beef

ਚੰਡੀਗੜ੍ਹ 29 ਨਵੰਬਰ 2022 : ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦੀ ਜੋੜੀ ਪੰਜਾਬੀ ਇੰਡਸਟਰੀ ਦੀ ਸਭ ਤੋਂ ਹਿੱਟ ਜੋੜੀ ਹੈ। ਇਨ੍ਹਾਂ ਦੀ ਜੋੜੀ ਨੇ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਗੀਤਦਿੱਤੇ ਹਨ। ਪਰ ਹੁਣ ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦੇ ਫੈਨਜ਼ ਲਈ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦਾ ਇੱਕ ਹੋਰ ਗਾਣਾ ਯੂਟਿਊਬ […]

UK ਲਈ ਰਵਾਨਾ ਹੋਏ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ , ਕੱਢਿਆ ਜਾਵੇਗਾ UK ‘ਚ ਸਿੱਧੂ ਲਈ ਮਾਰਚ

sidhu mother father

ਚੰਡੀਗੜ੍ਹ 18ਨਵੰਬਰ 2022  : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਯੂ. ਕੇ. ਲਈ ਰਵਾਨਾ ਹੋ ਗਏ ਹਨ। ਯੂ. ਕੇ. ‘ਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ ਹੋ ਰਹੇ ਹਨ। ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉੱਥੇ ਇਕ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਪ੍ਰੋਗਰਾਮ 20 ਨਵੰਬਰ, ਦਿਨ ਐਤਵਾਰ ਨੂੰ ਰੱਖਿਆ ਗਿਆ ਹੈ। ਸਿੱਧੂ ਦੇ ਮਾਤਾ-ਪਿਤਾ […]

ਅਫਸਾਨਾ ਖਾਨ ਨੇ ਸਾਂਝੀਆਂ ਕੀਤੀਆ ਸਿੱਧੂ ਨਾਲ ਆਪਣੇ ਵਿਆਹ ਦੀਆ ਤਸਵੀਰਾਂ , ਲਿਖਿਆ ਭਾਵੁਕ ਨੋਟ

Afsana Khan

ਚੰਡੀਗੜ੍ਹ 17 ਨਵੰਬਰ 2022  : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋਣ ਵਾਲੇ ਹਨ ਪਰ ਹਾਲੇ ਤੱਕ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ। ਖ਼ਾਸ ਕਰਕੇ ਉਹ ਲੋਕ ਮੂਸੇਵਾਲਾ ਨੂੰ ਕਦੇ ਨਹੀਂ ਭੁੱਲ ਸਕਦੇ, ਜੋ ਉਨ੍ਹਾਂ ਦੇ ਬੇਹੱਦ ਕਰੀਬ ਰਹੇ ਸਨ। ਅਜਿਹੇ ਹੀ ਖ਼ਾਸ ਲੋਕਾਂ ‘ਚੋਂ ਇੱਕ ਹੈ ਪੰਜਾਬੀ […]

‘ਬਿਲਬੋਰਡ’ ’ਤੇ ਛਾਇਆ ਮੂਸੇਵਾਲਾ ਦਾ ਨਵਾਂ ਗੀਤ ‘VAAR’

Vaar Song

ਚੰਡੀਗੜ੍ਹ 16 ਨਵੰਬਰ 2022  :  ਸਿੱਧੂ ਮੂਸੇ ਵਾਲਾ ਦੇ ਗੀਤਾਂ ਲਈ ‘ਬਿਲਬੋਰਡ’ ’ਤੇ ਆਉਣ ਹੁਣ ਕੋਈ ਔਖੀ ਗੱਲ ਨਹੀਂ ਹੈ। ਸਿੱਧੂ ਦੇ ਬਹੁਤ ਸਾਰੇ ਗੀਤ ‘ਬਿਲਬੋਰਡ’ ’ਤੇ ਦੇਖਣ ਨੂੰ ਮਿਲਦੇ ਰਹਿੰਦੇ ਹਨ। ਕੁਝ ਦਿਨ ਪਹਿਲਾ ਰੀਲੀਜ਼ ਹੋਇਆ ਸਿੱਧੂ ਮੂਸੇ ਵਾਲਾ ਦਾ ਗੀਤ ‘ਵਾਰ’ ਵੀ ‘ਬਿਲਬੋਰਡ’ ’ਚ ਆਪਣੀ ਜਗ੍ਹਾ ਬਣਾ ਚੁੱਕਾ ਹੈ। ‘ਬਿਲਬੋਰਡ’ ਦੀ ‘ਕੈਨੇਡੀਅਨ ਹੌਟ […]

Sunny Malton ਨੇ ਸਿੱਧੂ ਮੂਸੇ ਵਾਲਾ ਲਈ ਕੱਢਿਆ ਗੀਤ, ਭਾਵੁਕ ਹੁੰਦਿਆਂ ਦੇਖੋ ਕੀ ਕਹਿ ਦਿੱਤੀਆਂ ਵੱਡੀਆਂ ਗੱਲਾਂ

ਚੰਡੀਗੜ੍ਹ 1 ਨਵੰਬਰ 2022: ਮਸ਼ਹੂਰ ਰੈਪਰਾਂ ਵਿੱਚੋਂ ਇੱਕ, ਸਨੀ ਮਾਲਟਨ, ਜੋ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਰੀਬੀ ਦੋਸਤ ਹੈ, ਅੱਜ ਤੱਕ ਬਹੁਤ ਸਦਮੇ ਵਿੱਚ ਹੈ। ਸਿੱਧੂ ਨੂੰ ਠੰਡੇ ਬਸਤੇ ‘ਚ ਮੌਤ ਦੇ ਘਾਟ ਉਤਾਰੇ ਪੰਜ ਮਹੀਨੇ ਬੀਤ ਚੁੱਕੇ ਹਨ ਪਰ ਉਨ੍ਹਾਂ ਦੇ ਚਹੇਤੇ ਤੇ ਪਰਿਵਾਰ ਅਜੇ ਵੀ ਸੋਗ ‘ਚ ਹਨ। ਸਿੱਧੂ ਮੂਸੇਵਾਲਾ ਨਾਲ ਆਪਣੇ ਕਰੀਅਰ ਅਤੇ […]

ਬੰਬੀਹਾ ਗੈਂਗ ਨੇ ਮਨਕੀਰਤ ਔਲਖ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੂੰ ਮੁੜ ਦਿੱਤੀ ਧਮਕੀ

Bambiha gang

ਚੰਡੀਗੜ੍ਹ 25 ਅਗਸਤ 2022: ਦਵਿੰਦਰ ਬੰਬੀਹਾ ਗੈਂਗ (Davinder Bambiha gang) ਨੇ ਇੱਕ ਵਾਰ ਫਿਰ ਧਮਕੀ ਭਰੀ ਪੋਸਟ ਪਾਈ ਹੈ। ਬੰਬੀਹਾ ਗੈਂਗ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਪੰਜਾਬੀ ਗਾਇਕ ਮਨਕੀਰਤ ਔਲਖ, ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਾਡੇ ਜਾਨੀ ਦੁਸ਼ਮਣ ਹਨ। ਉਨ੍ਹਾਂ ਨੂੰ ਮਾਰੇ ਬਿਨਾਂ ਸਾਡੀ ਆਤਮਾ ਨੂੰ ਸ਼ਾਂਤੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਮਨਕੀਰਤ […]