July 7, 2024 5:23 pm

ਸੁਪਰੀਮ ਕੋਰਟ ਦੇ ਚੌਥੇ ਸਭ ਤੋਂ ਸੀਨੀਅਰ ਜਸਟਿਸ ਐਮਆਰ ਸ਼ਾਹ ਹੋਏ ਸੇਵਾਮੁਕਤ

Judge MR Shah

ਚੰਡੀਗੜ੍ਹ 15 ਮਈ 2023: ਸੁਪਰੀਮ ਕੋਰਟ ਦੇ ਚੌਥੇ ਸਭ ਤੋਂ ਸੀਨੀਅਰ ਜਸਟਿਸ ਐਮਆਰ ਸ਼ਾਹ (MR Shah) ਸੋਮਵਾਰ ਨੂੰ ਸੇਵਾਮੁਕਤ ਹੋ ਗਏ। ਸ਼ਾਹ ਉਨ੍ਹਾਂ ਜੱਜਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਸਭ ਤੋਂ ਵੱਧ ਫ਼ੈਸਲੇ ਦਿੱਤੇ ਹਨ। ਉਨ੍ਹਾਂ ਨੇ ਲਗਭਗ ਚਾਰ ਸਾਲਾਂ ਵਿੱਚ 712 ਫੈਸਲੇ ਸੁਣਾਏ। ਉਹ ਹਾਲ ਹੀ ਵਿੱਚ ਸ਼ਿਵ ਸੈਨਾ ਵਿਵਾਦ ਅਤੇ […]

ਸੁਪਰੀਮ ਕੋਰਟ ਦੇ ਜੱਜ ਜਸਟਿਸ ਐਮਆਰ ਸ਼ਾਹ ਨੂੰ ਪਿਆ ਦਿਲ ਦਾ ਦੌਰਾ

MR Shah

ਚੰਡੀਗੜ੍ਹ 16 ਜੂਨ 2022: ਸੁਪਰੀਮ ਕੋਰਟ ਦੇ ਜੱਜ ਜਸਟਿਸ ਐਮਆਰ ਸ਼ਾਹ ਨੂੰ ਦਿਲ ਦਾ ਦੌਰਾ ਪਿਆ ਹੈ। ਐਮਆਰ ਸ਼ਾਹ (MR Shah)  ਨੂੰ ਇਲਾਜ ਲਈ ਦਿੱਲੀ ਲਿਜਾਇਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਹਿਮਾਚਲ ਪ੍ਰਦੇਸ਼ ‘ਚ ਸਨ, ਜਿੱਥੇ ਉਨ੍ਹਾਂ ਨੂੰ ਦੌਰਾ ਪਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦੇ ਅਧਿਕਾਰੀ ਗ੍ਰਹਿ ਮੰਤਰਾਲੇ […]

ਸੁਪਰੀਮ ਕੋਰਟ ਨੇ ਕੋਰੋਨਾ ਨਾਲ ਮੌਤ ‘ਤੇ ਮੁਆਵਜ਼ੇ ਦੇ ਝੂਠੇ ਦਾਅਵਿਆਂ ‘ਤੇ ਜਤਾਈ ਚਿੰਤਾ

Bihar

ਚੰਡੀਗੜ੍ਹ 14 ਮਾਰਚ 2022: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੋਰੋਨਾ ਨਾਲ ਹੋਈ ਮੌਤ ਦੇ ਮਾਮਲੇ ‘ਚ ਮੁਆਵਜ਼ੇ ਦੇ ਝੂਠੇ ਦਾਅਵਿਆਂ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਇਸ ਮਾਮਲੇ ਦੀ ਜਾਂਚ ਦੇ ਸੰਕੇਤ ਵੀ ਦਿੱਤੇ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਇਸ ਦੀ ਵੀ ਦੁਰਵਰਤੋਂ ਹੋਵੇਗੀ। ਉਹ ਸੋਚਦੇ ਸੀ […]