July 15, 2024 4:55 pm

ਸੁਪਰੀਮ ਕੋਰਟ ਨੇ ਵਕੀਲਾਂ ਵਿਰੁੱਧ ਦਰਜ ਸ਼ਿਕਾਇਤਾਂ ਦਾ 31 ਦਸੰਬਰ ਤੱਕ ਨਿਪਟਾਰਾ ਕਰਨ ਦੇ ਦਿੱਤੇ ਹੁਕਮ

Supreme Court

ਚੰਡੀਗੜ੍ਹ 07 ਅਕਤੂਬਰ 2022: ਸੁਪਰੀਮ ਕੋਰਟ ਨੇ ਵਕੀਲਾਂ ਵਿਰੁੱਧ ਦਰਜ ਸ਼ਿਕਾਇਤਾਂ ਦਾ ਕੌਂਸਲ ਆਫ ਇੰਡੀਆ (Bar Council of India) ਨੂੰ 31 ਦਸੰਬਰ ਤੱਕ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ । ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਅਤੇ ਬੀਸੀਆਈ ਦੇ ਚੇਅਰਮੈਨ ਮਨਨ ਕੁਮਾਰ ਮਿਸ਼ਰਾ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ |ਜਿਨ੍ਹਾਂ ਨੇ ਟਰਾਂਸਫਰ ਕੀਤੀਆਂ ਸ਼ਿਕਾਇਤਾਂ ਦੀ […]

ਫ਼ਰੀਦਕੋਟ ਰਿਆਸਤ ਦੀ ਕੁੱਲ 25 ਹਜ਼ਾਰ ਕਰੋੜ ਦੀ ਜਾਇਦਾਦ ਵਾਰਸਾਂ ਨੂੰ ਵੰਡਣ ਦੇ ਆਦੇਸ਼, ਸੁਪਰੀਮ ਕੋਰਟ ਵਲੋਂ ਟਰੱਸਟ ਭੰਗ

Maharaja Harinder Singh Brar

ਚੰਡੀਗੜ੍ਹ 07 ਸਤੰਬਰ 2022: ਸੁਪਰੀਮ ਕੋਰਟ ਨੇ ਅੱਜ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ (Maharaja Harinder Singh Brar)  ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ’ਤੇ ਬਣੇ ਟਰੱਸਟ ਨੂੰ ਭੰਗ ਕਰ ਦਿੱਤਾ ਹੈ ਅਤੇ ਫ਼ਰੀਦਕੋਟ ਰਿਆਸਤ ਦੀ ਕੁੱਲ 25 ਹਜ਼ਾਰ ਕਰੋੜ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼ […]

ਚੀਫ਼ ਜਸਟਿਸ ਰਮੰਨਾ ਨੇ ਜਸਟਿਸ ਲਲਿਤ ਨੂੰ ਨਵਾਂ ਸੀਜੇਆਈ ਨਿਯੁਕਤ ਕਰਨ ਦੀ ਕੀਤੀ ਸਿਫ਼ਾਰਸ਼

N. V. Ramana

ਚੰਡੀਗੜ੍ਹ 04 ਅਗਸਤ 2022: ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਨ.ਵੀ ਰਮੰਨਾ (N. V. Ramana) ਨੇ ਅੱਜ ਜਸਟਿਸ ਯੂਯੂ ਲਲਿਤ ਨੂੰ ਆਪਣੇ ਉੱਤਰਾਧਿਕਾਰੀ ਦੇ ਰੂਪ ‘ਚ ਚੁਣਿਆ ਹੈ। ਰਮੰਨਾ ਨੇ ਕੇਂਦਰ ਸਰਕਾਰ ਨੂੰ ਜਸਟਿਸ ਲਲਿਤ ਨੂੰ ਨਵਾਂ ਸੀਜੇਆਈ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਸੁਪਰੀਮ ਕੋਰਟ ਦੇ ਮੌਜੂਦਾ ਜੱਜਾਂ ਦੇ ਹੁਕਮਾਂ ਵਿੱਚ ਜਸਟਿਸ ਰਮੰਨਾ ਤੋਂ ਬਾਅਦ […]