July 8, 2024 2:35 pm

ਸਿੱਧੂ ਦੇ ਕਤਲ ਕੇਸ ‘ਚ ਮਾਨਸਾ ਪੁਲਿਸ ਸਾਹਮਣੇ ਜਾਂਚ ਲਈ ਪੇਸ਼ ਹੋਏ ਪੰਜਾਬੀ ਗਾਇਕ ਬੱਬੂ ਮਾਨ

sidhu babbu

ਚੰਡੀਗੜ੍ਹ 06 ਜਨਵਰੀ 2023: ਪੰਜਾਬੀ ਗਾਇਕ ਬੱਬੂ ਮਾਨ ਅੱਜ ਮਰਹੂਮ ਗਾਇਕ ਸਿੱਧੂ ਦੇ ਕਤਲ ਕੇਸ ਵਿੱਚ ਮਾਨਸਾ ਪੁਲਿਸ ਸਾਹਮਣੇ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਬੱਬੂ ਮਾਨ ਜਾਂਚ ਲਈ ਮਾਨਸਾ ਦੇ ਸੀਆਈਏ ਦਫਤਰ ਪਹੁੰਚੇ। ਸਿੱਧੂ ਮੁਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਵਿਖੇ ਐਸਆਈਟੀ ਵੱਲੋਂ ਬੱਬੂ ਮਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਬੱਬੂ ਮਾਨ […]

ਮੂਸੇਵਾਲਾ ਕਤਲ ਕਾਂਡ ‘ਚ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਸਿਤਾਰੇ ! ਬੱਬੂ ਮਾਨ, ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਸਮੇਤ ਹੋਰ ਲੋਕਾਂ ਤੋਂ ਹੋਵੇਗੀ ਪੁੱਛਗਿੱਛ

babbu mann

ਚੰਡੀਗੜ੍ਹ 6 ਦਸੰਬਰ 2022 :ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਕਈ ਵੱਡੇ-ਵੱਡੇ ਗਾਇਕਾਂ ਦੇ ਨਾਂ ਸਾਹਮਣੇ ਆ ਰਹੇ ਹਨ। ਇਨ੍ਹਾਂ ਚੋਂ ਕਈਆਂ ਤੋਂ ਐੱਨ. ਸੀ. ਬੀ. ਪੁੱਛਗਿੱਛ ਵੀ ਕਰ ਚੁੱਕੀ ਹੈ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਕਤਲ ਕੇਸ ‘ਚ ਹੁਣ ਸੰਗੀਤ ਜਗਤ ਦੇ ਪ੍ਰਸਿੱਧ ਨਾਂ ਬੱਬੂ ਮਾਨ ਦਾ ਨਾਂ […]

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ

ਗੋਲਡੀ ਬਰਾੜCalifornia

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਬਰਾੜ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਰਸਮੀ ਤੌਰ ‘ਤੇ ਕੋਈ […]

ਅਫਸਾਨਾ ਖਾਨ ਨੇ ਸਾਂਝੀਆਂ ਕੀਤੀਆ ਸਿੱਧੂ ਨਾਲ ਆਪਣੇ ਵਿਆਹ ਦੀਆ ਤਸਵੀਰਾਂ , ਲਿਖਿਆ ਭਾਵੁਕ ਨੋਟ

Afsana Khan

ਚੰਡੀਗੜ੍ਹ 17 ਨਵੰਬਰ 2022  : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋਣ ਵਾਲੇ ਹਨ ਪਰ ਹਾਲੇ ਤੱਕ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ। ਖ਼ਾਸ ਕਰਕੇ ਉਹ ਲੋਕ ਮੂਸੇਵਾਲਾ ਨੂੰ ਕਦੇ ਨਹੀਂ ਭੁੱਲ ਸਕਦੇ, ਜੋ ਉਨ੍ਹਾਂ ਦੇ ਬੇਹੱਦ ਕਰੀਬ ਰਹੇ ਸਨ। ਅਜਿਹੇ ਹੀ ਖ਼ਾਸ ਲੋਕਾਂ ‘ਚੋਂ ਇੱਕ ਹੈ ਪੰਜਾਬੀ […]

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ!

Goldy Brar

ਚੰਡੀਗੜ੍ਹ 26 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ ਹੋ ਗਿਆ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਗੋਲਡੀ ਬਰਾੜ ਆਪਣੇ ਠਿਕਾਣੇ ਬਦਲ ਰਿਹਾ ਹੈ | ਜਿਕਰਯੋਗ ਹੈ ਕਿ ਪੁਲਿਸ ਨੇ ਗੋਲਡੀ ਬਰਾੜ (Goldi Brar) ਖ਼ਿਲਾਫ਼ ਦੋ ਪੁਰਾਣੇ ਕੇਸਾਂ ਵਿੱਚ ਰੈੱਡ ਕਾਰਨਰ ਨੋਟਿਸ ਵੀ […]

ਦਿੱਲੀ ਪੁਲਿਸ ਵਲੋਂ ਲਾਰੈਂਸ ਤੇ ਗੋਲਡੀ ਬਰਾੜ ਸਣੇ ਕਈ ਵੱਡੇ ਗੈਂਗਸਟਰਾਂ ਦੇ ਖ਼ਿਲਾਫ UAPA ਤਹਿਤ FIR ਦਰਜ

Delhi Police

ਚੰਡੀਗੜ੍ਹ 01 ਸਤੰਬਰ 2022: ਦਿੱਲੀ ਪੁਲਿਸ (Delhi Police) ਨੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਮੇਤ ਕਈ ਵੱਡੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਿਆ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹੁਣ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਨਾਮੀ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। […]

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ ਦਾ ਕੀਤਾ ਤਬਾਦਲਾ

Moosewala

ਚੰਡੀਗੜ੍ਹ 31 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ (ਆਈਓ) ਦਾ ਅਚਾਨਕ ਤਬਾਦਲਾ ਕੀਤਾ ਗਿਆ ਹੈ । ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਇਸ ਮਾਮਲੇ […]

ਸਿੱਧੂ ਮੂਸੇਵਾਲਾ ਕਤਲਕਾਂਡ: ਅਦਾਲਤ ਨੇ ਅੰਕਿਤ ਤੇ ਸਚਿਨ ਭਿਵਾਨੀ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Sidhu Moosewala

ਚੰਡੀਗੜ੍ਹ 04 ਜੂਨ 2022: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ‘ਚ ਸ਼ਾਮਲ ਇੱਕ ਹੋਰ ਸ਼ੂਟਰ ਅੰਕਿਤ ਸਿਰਸਾ ਅਤੇ ਸਚਿਨ ਭਿਵਾਨੀ ਨੂੰ ਗ੍ਰਿਫਤਾਰ ਕੀਤਾ ਹੈ | ਇਸਦੇ ਚੱਲਦੇ ਦਿੱਲੀ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ । ਇਸਨ ਦੌਰਾਨ ਅਦਾਲਤ ਨੇ […]

ਮੂਸੇਵਾਲਾ ਕਤਲਕਾਂਡ ‘ਚ ਮੁੱਖ ਸ਼ੂਟਰ ਅੰਕਿਤ ਸਿਰਸਾ ਨੂੰ ਲੈ ਕੇ ਦਿੱਲੀ ਪੁਲਿਸ ਵਲੋਂ ਵੱਡਾ ਖ਼ੁਲਾਸਾ

Sidhu Moosewala

ਚੰਡੀਗੜ੍ਹ 04 ਜੂਨ 2022: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ‘ਚ ਸ਼ਾਮਲ ਇੱਕ ਹੋਰ ਸ਼ੂਟਰ ਅੰਕਿਤ ਸਿਰਸਾ ਨੂੰ ਗ੍ਰਿਫਤਾਰ ਕੀਤਾ ਹੈ | ਦਿੱਲੀ ਪੁਲਿਸ ਵਲੋਂ ਸ਼ੂਟਰ ਅੰਕਿਤ ਸਿਰਸਾ ਨੂੰ ਕਸ਼ਮੀਰੀ ਗੇਟ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਅੰਕਿਤ ਸਿਰਸਾ ਨੇ ਨੇੜੇ […]