July 4, 2024 7:53 pm

ਜੈਵੀਰ ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਕੀਤੀ ਬੇਨਤੀ

Jaiveer Shergill

ਚੰਡੀਗੜ੍ਹ, 16 ਜਨਵਰੀ 2024: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਪੰਜਾਬ ਭਾਜਪਾ ਆਗੂਆਂ ਸੁਸ਼ੀਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਲੰਧਰ, ਅਸ਼ੋਕ ਸਰੀਨ ਜਨਰਲ ਸਕੱਤਰ ਭਾਜਪਾ ਜਲੰਧਰ, ਡਿੰਪੀ ਸਚਦੇਵਾ ਅਤੇ ਰਾਜੇਸ਼ ਕਪੂਰ ਨਾਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨਾਲ ਮੁਲਾਕਾਤ ਕੀਤੀ ਅਤੇ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਬਹਾਲ ਕਰਨ ਦੀ ਮੰਗ ਉਠਾਉਣ ਦੇ […]

ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਤੋਂ ਪਹਿਲਾਂ ਕਾਂਗਰਸ ਵੱਲੋਂ ਲੋਕ ਸਭਾ ਤੋਂ ਵਾਕਆਊਟ

Congress

ਚੰਡੀਗੜ੍ਹ, 10 ਅਗਸਤ 2023: ਜੋਤੀਰਾਦਿੱਤਿਆ ਸਿੰਧੀਆ ਨੇ ਸੰਸਦ ‘ਚ ਰਾਹੁਲ ਗਾਂਧੀ ਦੇ ਜਵਾਬ ‘ਤੇ ਨਿਸ਼ਾਨਾ ਸਾਧਿਆ ਹੈ। ਸਿੰਧੀਆ ਨੇ ਕਿਹਾ ਕਿ ਕੱਲ੍ਹ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਮਣੀਪੁਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ, ਪਰ ਅਸਲ ਵਿੱਚ ਭਾਰਤ ਨੂੰ ਵੱਖ-ਵੱਖ ਟੁਕੜਿਆਂ ਵਿੱਚ ਦੇਖਣ ਦੀ ਵਿਚਾਰਧਾਰਾ ਕਾਂਗਰਸ ਦੀ ਹੈ ਨਾ ਕਿ ਭਾਜਪਾ ਦੀ। […]

CM ਭਗਵੰਤ ਮਾਨ ਨੂੰ ਫਲਾਈਟ ਤੋਂ ਉਤਾਰੇ ਜਾਣ ਦੇ ਮਾਮਲੇ ਦੀ ਸਾਰੇ ਤੱਥਾਂ ਦੀ ਕਰਾਂਗੇ ਜਾਂਚ: ਜੋਤੀਰਾਦਿੱਤਿਆ ਸਿੰਧੀਆ

Jyotiraditya Scindia

ਚੰਡੀਗੜ੍ਹ 20 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਆਪਣੀ ਜਰਮਨੀ ਫੇਰੀ ਨੂੰ ਲੈ ਕੇ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ । ਦਰਅਸਲ ਲੁਫਥਾਂਸਾ ਏਅਰਲਾਈਨਜ਼ ਨੇ ਜਰਮਨੀ ਤੋਂ ਪਰਤਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਲਾਈਟ ਤੋਂ ਉਤਾਰ ਦਿੱਤਾ ਸੀ। ਇਸਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੇ ਪਹਿਲਾਂ ਹੀ ਵਿਰੋਧੀ […]

ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਜਲਦ ਕੀਤਾ ਜਾਵੇਗਾ ਮੁਕੰਮਲ: ਵਿਕਰਮਜੀਤ ਸਾਹਨੀ

Vikramjit Singh Sahney

ਨਵੀਂ ਦਿੱਲੀ/ਚੰਡੀਗੜ੍ਹ 01 ਸਤੰਬਰ 2022: ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ | ਇਸ ਮੌਕੇ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਇੱਕ ਵਾਰ ਫਿਰ ਤੋਂ ਅੰਤਰਰਾਸ਼ਟਰੀ ਹਵਾਬਾਜ਼ੀ ਖੇਤਰ ਵਿੱਚ ਚਮਕੇਗਾ ਅਤੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੰਮ […]

ਸੋਮ ਪ੍ਰਕਾਸ਼ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਜਲਦੀ ਸ਼ੁਰੂ ਕਰਨ ਸੰਬੰਧੀ ਹਵਾਬਾਜ਼ੀ ਮੰਤਰੀ ਨੂੰ ਲਿਖਿਆ ਪੱਤਰ

Chandigarh Airport

ਚੰਡੀਗੜ੍ਹ 08 ਜੂਨ 2022: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਚੰਡੀਗੜ੍ਹ ਹਵਾਈ ਅੱਡੇ (Chandigarh Airport) ਤੋਂ ਕੌਮਾਂਤਰੀ ਉਡਾਣਾਂ ਜਲਦੀ ਸ਼ੁਰੂ ਕਰਨ ਸੰਬੰਧੀ ਮੰਗ ਕਰਦਿਆਂ ਪੱਤਰ ਲਿਖਿਆ | ਉਨ੍ਹਾਂ ਕਿਹਾ ਕਿ ਉਡਾਣਾਂ ਜਲਦੀ ਤੋਂ ਜਲਦੀ ਸ਼ੁਰੂ ਕੀਤੀਆਂ ਜਾਣ ਤਾਂ ਜੋ ਪੰਜਾਬ ਸਮੇਤ ਗੁਆਂਢੀ ਦੇਸ਼ਾਂ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਉਡਾਣਾਂ ਲਈ ਦਿੱਲੀ […]