June 30, 2024 8:58 pm

ਮਸ਼ਹੂਰ ਕਬੱਡੀ ਖਿਡਾਰੀ ਨਿਰਭੈ ਹਠੂਰ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ

Nirbhay Hathur

ਚੰਡੀਗੜ੍ਹ, 02 ਜੂਨ 2024: ਕਬੱਡੀ ਜਗਤ ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਆਪਣੀ ਮਾਂ ਖੇਡ ਕਬੱਡੀ ਦਾ ਬਹਾਦਰ ਰੇਡਰ ਨਾਨਕ ਅਤੇ ਏਕਮ ਦਾ ਵੱਡਾ ਭਰਾ ਨਿਰਭੈ ਹਠੂਰ (Nirbhay Hathur) ਅੱਜ ਦੁਨੀਆਂ ਨੂੰ 35 ਸਾਲ ਦੀ ਉਮਰ ‘ਚ ਅਲਵਿਦਾ ਕਹਿ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ […]

ਦੋ ਰੋਜ਼ਾ ਕਬੱਡੀ ਟੂਰਨਾਮੈਂਟ ‘ਚ MLA ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Kabaddi

ਮੋਹਾਲੀ, 18 ਜਨਵਰੀ 2024: ਪੰਜਾਬ ਦੀ ਮਾਂ ਖੇਡ ਕਬੱਡੀ (Kabaddi) ਨੂੰ ਪ੍ਰਫੁੱਲਤ ਕਰਨ ਲਈ ਸ਼ਹੀਦ ਭਗਤ ਸਪੋਰਟਸ ਐਂਡ ਵੈਲਫ਼ੇਅਰ ਕਲੱਬ ਵੱਲੋਂ ਮੌਲੀ ਬੈਦਵਾਣ ਵਿਖੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਵਿੱਚ ਮੌਲੀ ਬੈਦਵਾਣ ਨੇ ਮਨਾਣਾ ਨੂੰ ਹਰਾ ਕੇ ਕਬੱਡੀ ਕੱਪ ਜਿੱਤ ਲਿਆ ਅਤੇ ਜੇਤੂ ਟੀਮ ਨੂੰ ਇੱਕ ਲੱਖ ਦੀ […]

ਮਹਿਲਾ ਕਬੱਡੀ ਨੂੰ ਵਿਸ਼ਵ ਪੱਧਰ ‘ਤੇ ਮਿਲੇਗੀ ਪਛਾਣ, ਹਰਿਆਣਾ ਵੱਲੋਂ ਹਿਪਸਾ ਸੰਸਥਾਨ ਦੇ ਨਾਲ ਸਮਝੌਤਾ ਮੈਮੋ ‘ਤੇ ਦਸਤਖ਼ਤ

ਅਰਜ਼ੀਆਂ

ਚੰਡੀਗੜ੍ਹ, 17 ਦਸੰਬਰ 2023: ਭਾਰਤ ਦੇ ਸਵਦੇਸ਼ੀ ਖੇਡ ਕਬੱਡੀ (Kabaddi) ਨੂੰ ਪ੍ਰੋਤਸਾਹਨ ਦੇਣ ਅਤੇ ਮਹਿਲਾ ਕਬੱਡੀ ਦੇ ਵਿਕਾਸ ਤੇ ਪ੍ਰਚਾਰ ਲਈ ਹਰਿਆਣਾ ਸਰਕਾਰ ਨੇ ਬੀਤੇ ਦਿਨ ਹੋਲੀਸਟਿਕ ਇੰਟਰਨੈਸ਼ਨਲ ਪ੍ਰਵਾਸੀ ਸਪੋਰਟਸ ਐਸੋਸਇਏਸ਼ਨ (ਹਿਪਸਾ) ਦੇ ਵਿਚ ਇਕ ਸਮਝੌਤਾ ਮੈਮੋ (ਏਮਓਯੂ) ‘ਤੇ ਦਸਤਖ਼ਤ ਕੀਤੇ। ਅੱਜ ਇੱਥੇ ਪ੍ਰਬੰਧਿਤ ਏਮਓਯੂ ਹਸਤਾਖਰ ਵਿਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਰਿਹਾਇਸ਼ੀ […]

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ NIA ਵੱਲੋਂ ਜਾਂਚ ਸ਼ੁਰੂ, ਦੋ ਜਣਿਆਂ ਨੂੰ ਰਿਮਾਂਡ ‘ਤੇ ਲਿਆ

sandeep nangal ambian

ਚੰਡੀਗੜ੍ਹ, 01 ਦਸੰਬਰ 2023: ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਦੇ ਕਤਲ ਮਾਮਲੇ ਦੀ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਨ.ਆਈ.ਏ. ਨੇ ਅੱਤਵਾਦੀਆਂ ਅਰਸ਼ ਡੱਲਾ ਅਤੇ ਸੁੱਖਾ ਦੁਨੀਕੇ ਲਈ ਕੰਮ ਕਰਨ ਵਾਲੇ ਸ਼ਾਰਪ ਸ਼ੂਟਰ ਹੈਰੀ ਰਾਜਪੁਰਾ ਅਤੇ ਹੈਰੀ ਮੌੜ ਨੂੰ ਰਿਮਾਂਡ ‘ਤੇ ਲਿਆ ਹੈ। ਦੋਵਾਂ ਦਾ […]

Asian Games: ਭਾਰਤੀ ਪੁਰਸ਼ ਕਬੱਡੀ ਟੀਮ ਨੇ ਈਰਾਨ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ

Kabaddi

ਚੰਡੀਗੜ੍ਹ, 07 ਅਕਤੂਬਰ 2023: ਏਸ਼ੀਆਈ ਖੇਡਾਂ 2023 (Asian Games) ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਕ੍ਰਿਕਟ ਤੋਂ ਬਾਅਦ ਭਾਰਤੀ ਪੁਰਸ਼ ਟੀਮ ਨੇ ਕਬੱਡੀ (Kabaddi) ਮੁਕਾਬਲੇ ਵਿੱਚ ਵੀ ਸੋਨ ਤਮਗਾ ਜਿੱਤਿਆ ਹੈ। ਭਾਰਤ ਨੇ ਵਿਵਾਦਾਂ ਨਾਲ ਭਰੇ ਫਾਈਨਲ ਮੈਚ ਵਿੱਚ ਈਰਾਨ ਨੂੰ ਹਰਾਇਆ ਹੈ। ਭਾਰਤ ਨੇ ਇਹ ਮੈਚ 33-29 ਨਾਲ ਜਿੱਤਿਆ ਹੈ । ਏਸ਼ਿਆਈ […]

ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ

Kabaddi

ਮੋਰਿੰਡਾ/ਚੰਡੀਗੜ੍ਹ, 10 ਸਤੰਬਰ 2023: ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਹ ਵਿਚਾਰ ਸ਼ਨੀਵਾਰ ਨੂੰ ਮੋਰਿੰਡਾ ਦੇ ਪਿੰਡ ਓਇੰਦ ਵਿਖੇ […]

ਐੱਸ.ਏ.ਐੱਸ. ਨਗਰ: ਕਬੱਡੀ ‘ਚ ਪਹਿਲੇ ਸਥਾਨ ‘ਤੇ ਰਿਹਾ ਹੁ਼ਸ਼ਿਆਰਪੁਰ ਕਲੱਬ

ਕਬੱਡੀ

ਮਾਜਰੀ/ ਐੱਸ.ਏ.ਐੱਸ. ਨਗਰ, 05 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਐੱਸ.ਡੀ.ਐਮ. ਖਰੜ ਰਵਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਮਾਜਰੀ ਵਿਚ ਕਾਰਵਾਈਆਂ ਜਾ ਰਹੀਆਂ ਖੇਡਾਂ ਵਿਚ ਵਾਲੀਵਾਲ ਲੜਕੇ ਅੰਡਰ 17 ਵਿਚ ਪਹਿਲਾ ਸਥਾਨ ਸ.ਸ.ਸ.ਸ. ਤਿਊੜ, ਦੂਜਾ ਸਥਾਨ […]

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮੰਨੂ ਮਸਾਣਾ ਦੀ ਮੈਚ ਦੌਰਾਨ ਮੌਤ

Mannu Masana

ਚੰਡੀਗੜ੍ਹ,10 ਅਗਸਤ 2023: ਜ਼ਿਲ੍ਹਾ ਗੁਰਦਾਸਪੁਰ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਉਰਫ਼ ਮਨੂ ਮਸਾਣਾ (Mannu Masana) ਦੀ ਮੈਚ ਦੌਰਾਨ ਮੌਤ ਹੋ ਗਈ ਹੈ। ਪਿੰਡ ਖਤਰਾਏ ਕਲਾਂ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚੱਲ ਰਹੇ ਕਬੱਡੀ ਕੱਪ ਦੇ ਮੈਚ ਦੌਰਾਨ ਉਸ ਦੇ ਸਿਰ ਵਿੱਚ ਸੱਟ ਲੱਗ ਗਈ ਸੀ। ਮਨੂ ਮਸਾਣਾ ਨੇ ਪਹਿਲਾ ਮੈਚ ਨਿਊਜ਼ੀਲੈਂਡ ‘ਚ ਖੇਡਿਆ, ਜਿਸ ਤੋਂ ਬਾਅਦ […]

ਜਲੰਧਰ ਜ਼ਿਲ੍ਹੇ ‘ਚ ਚੱਲਦੇ ਟੂਰਨਾਮੈਂਟ ਦੌਰਾਨ ਇੱਕ ਕਬੱਡੀ ਖਿਡਾਰੀ ਦੀ ਮੌਤ

kabaddi

ਚੰਡੀਗੜ੍ਹ, 24 ਫ਼ਰਵਰੀ 2023: ਜਲੰਧਰ ਜ਼ਿਲ੍ਹੇ ਦੇ ਪਿੰਡ ਜੱਕੋਪੁਰ ਕਲਾਂ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਕਬੱਡੀ (kabaddi) ਖਿਡਾਰੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਵਿਖੇ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਅਮਰਪ੍ਰੀਤ ਘੱਸ (ਗੁਰਦਾਸਪੁਰ) ਦੀ ਮੌਤ ਹੋ ਜਾਣ ਕਾਰਨ ਲੋਹੀਆਂ […]

ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਗੋਲੇਵਾਲਾ ਵਿਖੇ ਦੋ-ਰੋਜ਼ਾ ਕਬੱਡੀ ਟੂਰਨਾਮੈਂਟ ‘ਚ ਕੀਤੀ ਸ਼ਿਰਕਤ

Kuldeep Singh Dhaliwal

ਫਰੀਦਕੋਟ 23 ਜਨਵਰੀ 2023: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਸੋਮਵਾਰ ਨੂੰ ਪਿੰਡ ਗੋਲੇਵਾਲ ਵਿਖੇ ਸੰਤ ਕਸ਼ਮੀਰ ਸਿੰਘ ਨੂੰ ਸਮਰਪਿਤ 7ਵੇਂ ਸੁਪਰ ਮਹੰਤ ਸ਼ੇਰ ਸਿੰਘ ਯਾਦਗਾਰੀ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ […]