June 30, 2024 9:20 pm

ਮੋਗਾ ‘ਚ ਮੈਚ ਖੇਡਣ ਜਾ ਰਹੀ ਕਬੱਡੀ ਖਿਡਾਰਨ ਦੀ ਸੜਕ ਹਾਦਸੇ ਦੌਰਾਨ ਮੌਤ

Kabaddi player

ਚੰਡੀਗੜ੍ਹ, 08 ਦਸੰਬਰ 2023: ਮੋਗਾ ‘ਚ ਸੜਕ ਹਾਦਸੇ ‘ਚ ਕਬੱਡੀ ਖਿਡਾਰਨ (Kabaddi player) ਦੀ ਮੌਤ ਹੋ ਗਈ ਹੈ। ਕਬੱਡੀ ਖਿਡਾਰਨ ਰਿੰਕੂ ਭੈਣੀ ਆਪਣੇ ਸਹੁਰੇ ਨਾਲ ਸਕੂਟਰ ’ਤੇ ਨੇੜਲੇ ਪਿੰਡ ਵਿੱਚ ਮੈਚ ਖੇਡਣ ਜਾ ਰਹੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਸੜਕ ਦੀ ਹਾਲਤ ਖ਼ਰਾਬ ਹੋਣ ਕਾਰਨ ਸਕੂਟਰ ਆਪਣਾ ਸੰਤੁਲਨ ਗੁਆ ​​ਬੈਠਾ। ਇਸ ਦੌਰਾਨ ਪਿੱਛੇ ਤੋਂ ਆ ਰਹੀ […]

ਗੁਰਦਾਸਪੁਰ: ਮਾਮੂਲੀ ਝਗੜੇ ਤੋਂ ਬਾਅਦ ਕਬੱਡੀ ਖਿਡਾਰੀ ‘ਤੇ ਜਾਨਲੇਵਾ ਹਮਲਾ, ਹਸਪਤਾਲ ‘ਚ ਦਾਖਲ

Gurdaspur

ਗੁਰਦਾਸਪੁਰ , 22 ਅਗਸਤ, 2023: ਗੁਰਦਾਸਪੁਰ (Gurdaspur) ਦੇ ਕਸਬਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ‘ਚ ਪਿਛਲੇ ਦਿਨੀਂ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਦੀ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਮਾਮੂਲੀ ਗੱਲ ‘ਤੇ ਬਹਿਸ ਹੋਈ ਸੀ ਜੋ ਕਿ ਪਿੰਡ ਵਾਲਿਆਂ ਨੇ ਵਿੱਚ ਪੈ ਕੇ ਸੁਲਾਹ ਕਰਵਾ ਦਿੱਤੀ | ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ […]

ਮੋਗਾ ‘ਚ ਕਬੱਡੀ ਖਿਡਾਰੀ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ, ਖਿਡਾਰੀ ਦੀ ਮਾਂ ਗੰਭੀਰ ਜ਼ਖਮੀ

Badhni Kalan

ਮੋਗਾ, 22 ਜੂਨ 2023: ਮੋਗਾ (Moga) ਦੇ ਬੱਧਨੀ ਕਲਾਂ ਵਿਖੇ ਦੇਰ ਰਾਤ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ‘ਚ ਹਮਲਾਵਰਾਂ ਨੇ ਖਿਡਾਰੀ ਦੀ ਮਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ | ਇਸ ਘਟਨਾ ਵਿੱਚ ਕਥਿਤ ਤੌਰ ‘ਤੇ ਗੋਲੀਆਂ ਚੱਲਣ ਦੀ ਗੱਲ ਵੀ ਕਹੀ ਜਾ ਰਹੀ ਹੈ | ਕਬੱਡੀ […]

ਜਲੰਧਰ ਜ਼ਿਲ੍ਹੇ ‘ਚ ਚੱਲਦੇ ਟੂਰਨਾਮੈਂਟ ਦੌਰਾਨ ਇੱਕ ਕਬੱਡੀ ਖਿਡਾਰੀ ਦੀ ਮੌਤ

kabaddi

ਚੰਡੀਗੜ੍ਹ, 24 ਫ਼ਰਵਰੀ 2023: ਜਲੰਧਰ ਜ਼ਿਲ੍ਹੇ ਦੇ ਪਿੰਡ ਜੱਕੋਪੁਰ ਕਲਾਂ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਕਬੱਡੀ (kabaddi) ਖਿਡਾਰੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਵਿਖੇ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਅਮਰਪ੍ਰੀਤ ਘੱਸ (ਗੁਰਦਾਸਪੁਰ) ਦੀ ਮੌਤ ਹੋ ਜਾਣ ਕਾਰਨ ਲੋਹੀਆਂ […]

ਵੱਡੀ ਖ਼ਬਰ : ਪੰਜਾਬੀ ਯੂਨੀਵਰਸਿਟੀ ਦੇ ਬਾਹਰ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

ਪੇਕੇ ਘਰ ਆਈ ਭੈਣ

ਚੰਡੀਗੜ੍ਹ, 6 ਅਪ੍ਰੈਲ 2022 : ਬੀਤੇ ਦਿਨ ਮੁੱਖ ਮੰਤਰੀ ਭਗਵੰਤ ਵੱਲੋਂ “ਗੈਂਗਸਟਰ ਸਪੈਸ਼ਲ ਟਾਸ੍ਕ ਫੋਰਸ” ਬਣਾਈ, ਜਿਸ ਦੀ ਅਗਵਾਈ ADGP ਰੈਂਕ ਦੇ ਅਧਿਕਾਰੀਆਂ ਵੱਲੋਂ ਕਰਨ ਦੀ ਹੁਕਮ ਦੇ ਕੇ ਕਿਹਾ ਗਿਆ ਸੀ ਕਿ ਹੁਣ ਤੋਂ ਗੈਂਗਸਟਰ ਨੂੰ ਨੱਥ ਪਾਈ ਜਾਵੇਗੀ | ਪਰ ਮੁੱਖ ਮੰਤਰੀ ਹੁਕਮਾਂ ਤੋਂ ਬਾਅਦ ਕੱਲ ਹੀ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ […]

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਨਾਂ ‘ਤੇ ਖੇਡ ਸਟੇਡੀਅਮ ਬਣਾਉਣ ਦਾ ਹੋਇਆ ਐਲਾਨ

Sandeep Nangal Ambia

ਜਲੰਧਰ : ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ (Chaudhry Santokh Singh) ਨੇ ਪਿੰਡ ਨੰਗਲ ਅੰਬੀਆ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਧੂ ( Sandeep singh sandhu) ਦੇ ਕਤਲ ਦਾ ਮਾਮਲਾ ਲੋਕ ਸਭਾ ‘ਚ ਉਠਾਇਆ ਹੈ। ਦਰਅਸਲ, ਸੰਤੋਖ ਚੌਧਰੀ (Chaudhry Santokh Singh)ਨੇ ਸੰਦੀਪ ਦੇ ਭੋਗ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਪਰਿਵਾਰ ਨੂੰ ਦਿਲਾਸਾ ਦਿੱਤਾ ਕਿ ਜਲਦੀ […]