June 30, 2024 6:00 am

ਦੋ ਰੋਜ਼ਾ ਕਬੱਡੀ ਟੂਰਨਾਮੈਂਟ ‘ਚ MLA ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Kabaddi

ਮੋਹਾਲੀ, 18 ਜਨਵਰੀ 2024: ਪੰਜਾਬ ਦੀ ਮਾਂ ਖੇਡ ਕਬੱਡੀ (Kabaddi) ਨੂੰ ਪ੍ਰਫੁੱਲਤ ਕਰਨ ਲਈ ਸ਼ਹੀਦ ਭਗਤ ਸਪੋਰਟਸ ਐਂਡ ਵੈਲਫ਼ੇਅਰ ਕਲੱਬ ਵੱਲੋਂ ਮੌਲੀ ਬੈਦਵਾਣ ਵਿਖੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਵਿੱਚ ਮੌਲੀ ਬੈਦਵਾਣ ਨੇ ਮਨਾਣਾ ਨੂੰ ਹਰਾ ਕੇ ਕਬੱਡੀ ਕੱਪ ਜਿੱਤ ਲਿਆ ਅਤੇ ਜੇਤੂ ਟੀਮ ਨੂੰ ਇੱਕ ਲੱਖ ਦੀ […]

ਜਲੰਧਰ ਜ਼ਿਲ੍ਹੇ ‘ਚ ਚੱਲਦੇ ਟੂਰਨਾਮੈਂਟ ਦੌਰਾਨ ਇੱਕ ਕਬੱਡੀ ਖਿਡਾਰੀ ਦੀ ਮੌਤ

kabaddi

ਚੰਡੀਗੜ੍ਹ, 24 ਫ਼ਰਵਰੀ 2023: ਜਲੰਧਰ ਜ਼ਿਲ੍ਹੇ ਦੇ ਪਿੰਡ ਜੱਕੋਪੁਰ ਕਲਾਂ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਕਬੱਡੀ (kabaddi) ਖਿਡਾਰੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਵਿਖੇ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਅਮਰਪ੍ਰੀਤ ਘੱਸ (ਗੁਰਦਾਸਪੁਰ) ਦੀ ਮੌਤ ਹੋ ਜਾਣ ਕਾਰਨ ਲੋਹੀਆਂ […]

ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਗੋਲੇਵਾਲਾ ਵਿਖੇ ਦੋ-ਰੋਜ਼ਾ ਕਬੱਡੀ ਟੂਰਨਾਮੈਂਟ ‘ਚ ਕੀਤੀ ਸ਼ਿਰਕਤ

Kuldeep Singh Dhaliwal

ਫਰੀਦਕੋਟ 23 ਜਨਵਰੀ 2023: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਸੋਮਵਾਰ ਨੂੰ ਪਿੰਡ ਗੋਲੇਵਾਲ ਵਿਖੇ ਸੰਤ ਕਸ਼ਮੀਰ ਸਿੰਘ ਨੂੰ ਸਮਰਪਿਤ 7ਵੇਂ ਸੁਪਰ ਮਹੰਤ ਸ਼ੇਰ ਸਿੰਘ ਯਾਦਗਾਰੀ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ […]

ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਰਾਜ ਪੱਧਰੀ ਕਬੱਡੀ ਮਹਾਂਕੁੰਭ ਦਾ ਆਗਾਜ਼

Khedan Watan Punjab Diaan

ਪਟਿਆਲਾ 15 ਅਕਤੂਬਰ 2022: ‘ਖੇਡਾਂ ਵਤਨ ਪੰਜਾਬ ਦੀਆਂ’ (Khedan Watan Punjab Diaan) ਤਹਿਤ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦਾ ਆਗ਼ਾਜ਼ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ (Punjabi University) ਵਿਖੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਰਵਾਇਆ। ਉਨ੍ਹਾਂ ਦੇ ਨਾਲ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਗੁਲਜ਼ਾਰੀ ਮੂਣਕ, ਕੁਲਵੰਤ ਭਲਵਾਨ […]

ਸੰਦੀਪ ਅੰਬੀਆਂ ਦੇ ਕਤਲ ਤੋਂ ਬਾਅਦ ਕਬੱਡੀ ਟੂਰਨਾਮੈਂਟ ‘ਚ ਫਿਰ ਚੱਲੀਆਂ ਗੋਲੀਆਂ, 2 ਜ਼ਖਮੀ

kabaddi

ਚੰਡੀਗੜ੍ਹ 31 ਮਾਰਚ 2022: ਕਬੱਡੀ (Kabaddi) ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਇਸਦੇ ਨਾਲ ਹੀ ਬੀਤੀ ਰਾਤ ਫਾਇਰਿੰਗ ਹੋਣ ਦੀ ਖਬਰ ਘਟਨਾ ਸਾਹਮਣੇ ਆਈ ਹੈ । ਇਹ ਫਾਇਰਿੰਗ ਬਠਿੰਡਾ ਵਿਖੇ ਪਿੰਡ ਕੋਠੇ ਗੁਰੂ ‘ਚ ਟੂਰਨਾਮੈਂਟ ਦੇ ਦੌਰਾਨ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ […]

ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ ਬਾਅਦ ਮੁੜ ਚੱਲਦੇ ਕਬੱਡੀ ਟੂਰਨਾਮੈਂਟ ‘ਚ ਹੋਈ ਫਾਈਰਿੰਗ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 31 ਮਾਰਚ 2022 : ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ ਬਾਅਦ ਬਠਿੰਡਾ ਦੇ ਪਿੰਡ ਕੋਠੇ ਗੁਰੂ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਬੀਤੇ ਦਿਨ ਪਿੰਡ ਕੋਠੇ ਗੁਰੂ ‘ਚ ਕਬੱਡੀ ਟੂਰਨਾਮੈਂਟ ਦੌਰਾਨ ਫਾਈਰਿੰਗ ਹੋਈ। ਕੁੱਝ ਅਣਪਛਾਤੇ ਲੋਕਾਂ ਵਲੋਂ ਚੱਲਦੇ ਟੂਰਨਾਮੈਂਟ ‘ਚ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ ਹਨ, ਕਿਹਾ ਜਾ ਰਿਹਾ ਹੈ […]