July 6, 2024 11:19 pm

ਪਟਿਆਲਾ ਹਿੰਸਾ ਮਾਮਲੇ ‘ਚ ਬਰਜਿੰਦਰ ਸਿੰਘ ਪਰਵਾਨਾ ਨੂੰ ਮਿਲੀ ਜ਼ਮਾਨਤ

Barjinder Singh Parwana

ਪਟਿਆਲਾ 05 ਅਗਸਤ 2022: ਪਟਿਆਲਾ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਰਹੀ ਹੈ। ਪਟਿਆਲਾ ਅਦਾਲਤ ਪਟਿਆਲਾ ਹਿੰਸਾ ਮਾਮਲੇ ‘ਚ ਬਰਜਿੰਦਰ ਸਿੰਘ ਪਰਵਾਨਾ (Barjinder Singh Parwana) ਨੂੰ ਜ਼ਮਾਨਤ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਨੇੜੇ 29 ਅਪ੍ਰੈਲ ਨੂੰ ਹੋਈ ਹਿੰਸਾ ‘ਚ ਬਰਜਿੰਦਰ ਪਰਵਾਨਾ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ। […]

ਪਟਿਆਲਾ ਹਿੰਸਾ ਦੌਰਾਨ ਗੋਲੀ ਚਲਾ ਕੇ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਸੰਬੰਧ ‘ਚ ਚਾਰ ਵਿਅਕਤੀ ਗ੍ਰਿਫਤਾਰ

ਪਟਿਆਲਾ ਹਿੰਸਾ

ਪਟਿਆਲਾ 13 ਮਈ 2022: ਪਟਿਆਲਾ ‘ਚ ਵਾਪਰੀ ਹਿੰਸਾ (Patiala violence) ਮਾਮਲੇ ‘ਚ ਇਕ ਹੋਰ ਜਾਣਕਾਰੀ ਸਾਹਮਣੇ ਆਈ ਹੈ | ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਪਟਿਆਲਾ ਹਿੰਸਾ (Patiala violence) ਦੌਰਾਨ ਗੋਲ਼ੀ ਚਲਾ ਕੇ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਸਬੰਧ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਸੀਨੀਅਰ […]

ਹਰੀਸ਼ ਸਿੰਗਲਾ ਨੂੰ 16 ਮਈ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

Harish Singla

ਮਾਣਯੋਗ ਅਦਾਲਤ ਵੱਲੋਂ ਹਰੀਸ਼ ਸਿੰਗਲਾ ਅਤੇ ਸ਼ੰਕਰ ਭਾਰਦਵਾਜ ਨੂੰ 16-5-2022 ਤਕ ਜੁਡੀਸ਼ੀਅਲ ਕਸਟਡੀ ਵਿਚ ਭੇਜਣ ਦੇ ਹੁਕਮ ਜਾਰੀ ਕੀਤੇ ਉੱਥੇ ਹੀ ਗੱਗੀ ਪੰਡਤ ਨੂੰ ਅਦਾਲਤ ਵੱਲੋਂ ਦੋ ਦਿਨ ਪੁਲੀਸ ਰਿਮਾਂਡ ਤੇ ਭੇਜਿਆ ਗਿਆ   ਪਟਿਆਲਾ 02 ਮਈ 2022: (Patiala violence case) ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਹੋਈ ਇਸ ਘਟਨਾ ਤੋਂ ਬਾਅਦ ਪਟਿਆਲਾ ਪੁਲੀਸ ਵੱਲੋਂ […]

ਅਸ਼ਵਨੀ ਸ਼ਰਮਾ ਨੇ ਪਟਿਆਲਾ ਘਟਨਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ

Ashwani Sharma

ਪਟਿਆਲਾ 29 ਅਪ੍ਰੈਲ 2022: ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਖੇ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਦੀ ਹੋਈ ਤਕਰਾਰ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਜਿੱਥੇ ਇਸ ਮਾਮਲੇ ਨੂੰ ਲੈ ਕੇ ਵੱਖ ਵੱਖ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ ਜਾ ਰਹੇ ਨੇ ਉੱਥੇ ਹੀ ਇਨ੍ਹਾਂ ਆਗੂਆਂ ਵੱਲੋਂ ਅਮਨ […]

ਪਟਿਆਲਾ ਬੇਅਦਬੀ ਘਟਨਾ ‘ਤੇ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ

Bhagwant Mann

ਚੰਡੀਗੜ੍ਹ 25 ਜਨਵਰੀ 2022: ਆਮ ਆਦਮੀ ਪਾਰਟੀ ਦੇ ਭਗਵੰਤ ਮਾਨ (Bhagwant Mann) ਨੇ ਪ੍ਰੈਸ ਕਾਨਫਰੰਸ ਦੌਰਾਨ ਪਟਿਆਲਾ ਦੇ ਕਾਲੀ ਮਾਤਾ ਮੰਦਰ (Shri Kali Mata Mandir) ‘ਚ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜੇਕਰ 2015 ਵਿੱਚ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਂਦੀ ਤਾਂ ਕੋਈ […]