July 2, 2024 8:45 pm

Kapurthala: ਕਪੂਰਥਲਾ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਹਾਦਸੇ ‘ਚ ਸਬ-ਇੰਸਪੈਕਟਰ ਦੀ ਜਾਨ

Kapurthala

ਕਪੂਰਥਲਾ 20 ਜੂਨ 2024: ਕਪੂਰਥਲਾ (Kapurthala) ਦੇ ਜਲੰਧਰ ਰੋਡ ‘ਤੇ ਅਰਬਨ ਅਸਟੇਟ ਨੇੜੇ ਦੇਰ ਰਾਤ ਵਾਪਰੇ ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਜਾਨ ਚਲੀ ਗਈ | ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਇੱਕ ਕਾਰ ਡਿਵਾਈਡਰ ਨਾਲ ਟਕਰਾ ਗਈ ਸੀ | ਮ੍ਰਿਤਕ ਦੀ ਪਛਾਣ ਸਬ ਇੰਸਪੈਕਟਰ ਜਸਪਾਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। […]

Kapurthala News: ਕਪੂਰਥਲਾ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ, ਡੇਢ ਲੱਖ ਰੁਪਏ ਦੀ ਨਕਦੀ ਸਮੇਤ 10 ਜਣੇ ਗ੍ਰਿਫਤਾਰ

Kapurthala

ਚੰਡੀਗੜ੍ਹ, 17 ਜੂਨ 2024: ਕਪੂਰਥਲਾ (Kapurthala) ‘ਚ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਇਕ ਬੀਬੀ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦੇ ਕਬਜ਼ੇ ‘ਚੋਂ ਡੇਢ ਲੱਖ ਰੁਪਏ ਦੀ ਨਕਦੀ, ਸਵਿਫਟ ਕਾਰ ਅਤੇ ਅੱਧੀ ਦਰਜਨ ਦੇ ਕਰੀਬ ਬਾਈਕ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ […]

ਕਪੂਰਥਲਾ ਮਾਡਰਨ ਜੇਲ੍ਹ ‘ਚ ਤਲਾਸ਼ੀ ਅਭਿਆਨ ਦੌਰਾਨ ਮੋਬਾਇਲ ਫੋਨ ਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ

Kapurthala

ਚੰਡੀਗੜ੍ਹ, 4 ਮਈ, 2024: ਕਪੂਰਥਲਾ (Kapurthala) ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ‘ਚੋਂ 7 ਮੋਬਾਇਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ ਕੀਤਾ ਹੈ। ਜੇਲ੍ਹ ਪ੍ਰਸ਼ਾਸਨ ਨੇ ਸਾਰਾ ਸਮਾਨ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਜੇਲ ਪ੍ਰਸ਼ਾਸਨ ਅਤੇ ਕੋਤਵਾਲੀ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ 2 […]

ਕਪੂਰਥਲਾ ‘ਚ ਪ੍ਰਵਾਸੀ ਮਜ਼ਦੂਰਾਂ ਦੀ ਝੌਂਪੜੀਆਂ ‘ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਝੌਂਪੜੀਆਂ

ਚੰਡੀਗੜ੍ਹ, 25 ਮਾਰਚ 2024: ਕਪੂਰਥਲਾ ਦੇ ਕਰਤਾਰਪੁਰ ਰੋਡ ‘ਤੇ ਸਥਿਤ ਪਿੰਡ ਕਾਦੂਪੁਰ ‘ਚ ਅੱਜ ਸ਼ਾਮ ਪ੍ਰਵਾਸੀ ਮਜ਼ਦੂਰਾਂ ਦੀਆਂ 7-8 ਝੌਂਪੜੀਆਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ‘ਚ ਸਭ ਕੁਝ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ […]

ਕਪੂਰਥਲਾ ‘ਚ ਰੇਲ ਗੱਡੀ ਦੀ ਲਪੇਟ ‘ਚ ਆਇਆ ਨੌਜਵਾਨ, ਇਲਾਜ ਦੌਰਾਨ ਹੋਈ ਮੌਤ

Train

ਚੰਡੀਗੜ੍ਹ, 23 ਮਾਰਚ 2024: ਕਪੂਰਥਲਾ ਰੇਲਵੇ ਸਟੇਸ਼ਨ ਤੋਂ ਆਰ.ਸੀ.ਐਫ ਵੱਲ ਜਾ ਰਹੇ ਨਕੋਦਰ ਰੇਲਵੇ ਫਾਟਕ ਨੇੜੇ ਦੇਰ ਰਾਤ ਰੇਲਵੇ ਲਾਈਨ ਪਾਰ ਕਰਦੇ ਸਮੇਂ ਇੱਕ ਨੌਜਵਾਨ ਰੇਲ ਗੱਡੀ (Train) ਦੀ ਲਪੇਟ ਵਿੱਚ ਆ ਗਿਆ। ਉਕਤ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਜੀਆਰਪੀ ਟੀਮ ਵੱਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ […]

ਕਪੂਰਥਲਾ ‘ਚ ਅਵਾਰਾ ਕੁੱਤਿਆਂ ਨੇ 12 ਸਾਲਾ ਬੱਚੇ ਨੂੰ ਬਣਾਇਆ ਆਪਣਾ ਸ਼ਿਕਾਰ, ਜ਼ਖਮੀ ਨੂੰ ਸਿਵਲ ਹਸਪਤਾਲ ਕੀਤਾ ਰੈਫਰ

Stray dogs

ਚੰਡੀਗੜ੍ਹ, 12 ਮਾਰਚ 2024: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ‘ਚ ਅਵਾਰਾ ਕੁੱਤਿਆਂ (Stray dogs) ਨੇ 12 ਸਾਲ ਦੇ ਬੱਚੇ ਪ੍ਰਵੇਸ਼ ਕੁਮਾਰ ‘ਤੇ ਹਮਲਾ ਕਰ ਦਿੱਤਾ ਅਤੇ ਵੱਢ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਹੈ। ਮੌਕੇ ‘ਤੇ ਮੌਜੂਦ ਇਲਾਕਾ ਨਿਵਾਸੀਆਂ ਨੇ ਬੜੀ ਮੁਸ਼ਕਿਲ ਨਾਲ ਬੱਚੇ ਨੂੰ ਕੁੱਤੇ ਦੇ ਚੁੰਗਲ ‘ਚੋਂ ਛੁਡਵਾਇਆ | ਫਿਲਹਾਲ ਕੁੱਤੇ ਦੇ ਵੱਢਣ […]

ਕੌਰ ਇੰਮੀਗ੍ਰੇਸ਼ਨ: ਕਪੂਰਥਲਾ ਦੀ ਨਵਦੀਪ ਕੌਰ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

Kaur Immigration

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ 02 ਮਾਰਚ 2024: ਸਰਾਏ ਜੱਟਾਂ, ਤਹਿਸੀਲ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਦੀ ਰਹਿਣ ਵਾਲੀ ਨਵਦੀਪ ਕੌਰ (ਪੁੱਤਰੀ ਕੇਹਰ ਸਿੰਘ ਤੇ ਲਖਵਿੰਦਰ ਕੌਰ) ਨੂੰ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਬਾਇਓਮੈਟ੍ਰਿਕ ਤੋਂ ਸਿਰਫ਼ 13 ਦਿਨ੍ਹਾਂ ਬਾਅਦ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ ਮਿਲਿਆ ਹੈ । ਨਵਦੀਪ ਕੌਰ ਤੇ ਉਸਦੇ ਪਿਤਾ ਜੀ ਕੌਰ […]

ਕਪੂਰਥਲਾ ਤੋਂ ਇੱਕ ਹੋਰ ਲੱਗਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

Kaur Immigration

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 24 ਫਰਵਰੀ 2024: ਪਤੀ-ਪਤਨੀ ਤੇ ਬੱਚੇ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸਰਾਏਂ ਜੱਟਾਂ, ਤਹਿਸੀਲ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਦੀ ਰਹਿਣ ਵਾਲੀ ਨਵਦੀਪ ਕੌਰ ਨੂੰ 37 ਦਿਨਾਂ ‘ਚ ਸਟੂਡੈਂਟ ਵੀਜ਼ਾ ਮਿਲਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ […]

MLA ਸੁਖਪਾਲ ਸਿੰਘ ਖਹਿਰਾ ਦੀ ਅੱਜ ਕਪੂਰਥਲਾ ਦੀ ਅਦਾਲਤ ‘ਚ ਪੇਸ਼ੀ

Sukhpal Singh Khaira

ਚੰਡੀਗੜ੍ਹ, 05 ਦਸੰਬਰ 2024: ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅੱਜ ਬਾਅਦ ਦੁਪਹਿਰ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਖ਼ਿਲਾਫ਼ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਕੱਲ੍ਹ ਦੇਰ ਸ਼ਾਮ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਜਿਕਰਯੋਗ […]

ਕਪੂਰਥਲਾ ‘ਚ ਤੇਲ ਟੈਂਕਰ ਅਪਰੇਟਰਾਂ ਵੱਲੋਂ ਹੜਤਾਲ ਖ਼ਤਮ, ਪੈਟਰੋਲ ਪੰਪਾਂ ’ਤੇ ਆਮ ਵਾਂਗ ਸ਼ੁਰੂ ਹੋਵੇਗੀ ਸਪਲਾਈ

petrol pumps

ਚੰਡੀਗਰੀ, 2 ਜਨਵਰੀ 2023: ਕਪੂਰਥਲਾ ਦੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਦੱਸਿਆ ਕਿ ਇੰਡੀਅਨ ਆਇਲ ਟਰਮੀਨਲ ਦੇ ਤੇਲ ਟੈਂਕਰ ਅਪਰੇਟਰਾਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਨੂੰ ਵਾਪਸ ਲੈ ਲਈ ਹੈ, ਜਿਸ ਕਾਰਨ ਅੱਜ ਦੇਰ ਸ਼ਾਮ ਤੋਂ ਪੈਟਰੋਲ ਪੰਪਾਂ (petrol pumps) ’ਤੇ ਸਪਲਾਈ ਆਮ ਵਾਂਗ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੈਪਟਨ […]