July 7, 2024 4:57 pm

ਕਪੂਰਥਲਾ ਮਾਮਲਾ : ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਨੂੰ ਪੁਲਸ ਨੇ ਲਿਆ ਹਿਰਾਸਤ ‘ਚ

Kapurthala

ਕਪੂਰਥਲਾ 24 ਦਸੰਬਰ 2021: ਕਪੂਰਥਲਾ (Kapurthala) ਦੇ ਨਿਜ਼ਾਮਪੁਰ ਮੋੜ ‘ਚ ਗੁਰਦੁਆਰਾ ਸਾਹਿਬ ‘ਚ ਬੀਤੇ ਦਿਨੀਂ ਹੋਏ ਨੌਜਵਾਨ ਦੇ ਕਤਲ ਤੋ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅੱਜ ਦੇ ਹੁਕਮਾਂ ‘ਤੇ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਨੂੰ ਹਿਰਾਸਤ ‘ਚ ਲਿਆ ਹੈ। ਜਿਸ ਤੋਂ ਬਾਅਦ ਬਾਬਾ ਅਮਰਜੀਤ ਸਿੰਘ ਦਾ ਪਰਿਵਾਰ ਬਿਨਾਂ ਕਿਸੇ […]