July 5, 2024 12:59 am

ਕਪੂਰਥਲਾ ਮਾਡਰਨ ਜੇਲ੍ਹ ‘ਚ ਤਲਾਸ਼ੀ ਅਭਿਆਨ ਦੌਰਾਨ ਮੋਬਾਇਲ ਫੋਨ ਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ

Kapurthala

ਚੰਡੀਗੜ੍ਹ, 4 ਮਈ, 2024: ਕਪੂਰਥਲਾ (Kapurthala) ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ‘ਚੋਂ 7 ਮੋਬਾਇਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ ਕੀਤਾ ਹੈ। ਜੇਲ੍ਹ ਪ੍ਰਸ਼ਾਸਨ ਨੇ ਸਾਰਾ ਸਮਾਨ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਜੇਲ ਪ੍ਰਸ਼ਾਸਨ ਅਤੇ ਕੋਤਵਾਲੀ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ 2 […]

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਅਗਲੀ ਸੁਣਵਾਈ ਮੁਲਤਵੀ

Sandeep Nangal Ambian

ਚੰਡੀਗੜ੍ਹ, 22 ਅਗਸਤ 2023: ਜਲੰਧਰ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਦੇ ਕਤਲ ਮਾਮਲੇ ‘ਚ ਅਗਲੀ ਸੁਣਵਾਈ 31 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਬੀਤੇ ਦਿਨ ਕੇਵਲ ਸਚਿਨ ਕੁਮਾਰ ਅਤੇ ਰਾਜਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਏ | ਇਸ ਮਾਮਲੇ ‘ਚ […]

ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ਦੇ ਮੁਲਜ਼ਮ ਫੌਜੀ ਦੀ ਜੇਲ੍ਹ ‘ਚ ਕੁੱਟਮਾਰ, ਜਾਂਚ ਸ਼ੁਰੂ

Sandeep Nangal Ambian

ਚੰਡੀਗੜ੍ਹ, 03 ਅਗਸਤ 2023:  ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ (Sandeep Nangal Ambian) ਕਤਲ ਮਾਮਲੇ ਵਿੱਚ ਮੁਲਜ਼ਮ ਹਰਿੰਦਰ ਸਿੰਘ ਫੌਜੀ ਦੀ ਕਪੂਰਥਲਾ ਜੇਲ੍ਹ ਵਿੱਚ ਕਥਿਤ ਤੌਰ ‘ਤੇ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਐਡੀਸ਼ਨਲ ਸੈਸ਼ਨ ਜੱਜ ਕੇ.ਕੇ.ਜੈਨ ਦੀ ਅਦਾਲਤ ਵੱਲੋਂ ਜਿੱਥੇ ਜਾਂਚ ਦੇ ਹੁਕਮ ਜਾਰੀ ਕੀਤੇ ਗਏ […]

ਜੇਲ੍ਹਾਂ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਲਈ ਰੂਪ-ਰੇਖਾ ਤਿਆਰ ਕਰ ਰਹੀ ਹੈ ਸੂਬਾ ਸਰਕਾਰ: ਭਗਵੰਤ ਮਾਨ

Jails

ਕਪੂਰਥਲਾ, 16 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਜੇਲ੍ਹਾਂ (Jails) ਵਿਚ ਵਿਗਿਆਨਕ ਲੀਹਾਂ ਉਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਵਿਆਪਕ ਰੂਪ-ਰੇਖਾ ਤਿਆਰ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਚ ਤਾਕਤੀ ਜੈਮਰ, […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਪੂਰਥਲਾ ਜੇਲ੍ਹ ਦਾ ਅਚਨਚੇਤ ਦੌਰਾ

Kapurthala Jail

ਚੰਡੀਗੜ੍ਹ 16 ਜਨਵਰੀ 2023: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਕਪੂਰਥਲਾ ਜੇਲ੍ਹ (Kapurthala Jail) ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜੇਲ੍ਹ ਦਾ ਨਿਰੀਖਣ ਕੀਤਾ । ਮੁੱਖ ਮੰਤਰੀ ਮਾਨ ਦੇ ਅਚਾਨਕ ਦੌਰੇ ‘ਤੇ ਜੇਲ੍ਹ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ […]