July 7, 2024 5:12 pm

ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਰਾਣਾ ਗੁਰਜੀਤ ਦੇ ਭਤੀਜੇ ਹਰਦੀਪ ਸਿੰਘ ਰਾਣਾ ‘ਆਪ’ ‘ਚ ਹੋਏ ਸ਼ਾਮਲ

Jalandhar

ਜਲੰਧਰ, 28 ਅਪ੍ਰੈਲ 2023: ਜਲੰਧਰ  (Jalandhar) ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਸਿੰਘ ਰਾਣਾ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਕਈ ਕਾਂਗਰਸੀ ਅਹੁਦੇਦਾਰ ਤੇ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋਏ। […]

ਹਾਈਕੋਰਟ ਨੇ ਪੇਸ਼ ਨਾ ਹੋਣ ‘ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਲਾਇਆ 25,000 ਰੁਪਏ ਦਾ ਜੁਰਮਾਨਾ

ਮੰਤਰੀ ਰਾਣਾ ਗੁਰਜੀਤ

ਚੰਡੀਗੜ੍ਹ 01 ਨਵੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ (MLA Rana Gurjit Singh) ਨੂੰ ਅਦਾਲਤ ‘ਚ ਪੇਸ਼ ਨਾ ਹੋਣ ‘ਤੇ 25,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸਦੇ ਨਾਲ ਹੀ ਹਾਈਕੋਰਟ ਨੇ ਵਿਧਾਇਕ ਰਾਣਾ ਨੂੰ ਇਹ ਜੁਰਮਾਨੇ ਦੀ ਰਕਮ ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਗਰੀਬ ਮਰੀਜ਼ ਭਲਾਈ ਫੰਡ ਵਿੱਚ ਜਮ੍ਹਾਂ ਕਰਵਾਉਣ […]