July 7, 2024 3:16 pm

ਪਟਿਆਲਾ ਤੋਂ ਏਜੀਟੀਐਫ ਵਲੋਂ ਪੰਜਾਬੀ ਗਾਇਕ ਕਰਨ ਔਜਲਾ ਦਾ ਸਾਥੀ ਗ੍ਰਿਫਤਾਰ

Karan Aujla

ਚੰਡੀਗੜ੍ਹ, 28 ਅਪ੍ਰੈਲ 2023: ਪਟਿਆਲਾ ਤੋਂ ਪੰਜਾਬੀ ਗਾਇਕ ਕਰਨ ਔਜਲਾ (Karan Aujla) ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ | ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁਮਾਣ ਨੂੰ ਗ੍ਰਿਫਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕਝ ਦਿਨ ਪਹਿਲਾਂ ਹੀ ਕਰਨ […]

ਕਰਨ ਔਜਲਾ ਤੇ ਅਨਮੋਲ ਬਿਸ਼ਨੋਈ ਦੀ ਵਾਇਰਲ ਵੀਡੀਓ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Karan Aujla

ਚੰਡੀਗੜ੍ਹ, 19 ਅਪ੍ਰੈਲ 2023: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਪੰਜਾਬੀ ਗਾਇਕ ਕਰਨ ਔਜਲਾ (Karan Aujla) ਦਾ ਇੱਕ ਵਾਇਰਲ ਵੀਡੀਓ ਸੁਰਖੀਆਂ ਵਿੱਚ ਹੈ। ਇਸ ਵੀਡੀਓ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਇਸ ਵਾਇਰਲ ਵੀਡੀਓ ‘ਚ ਕਰਨ ਔਜਲਾ ਅਤੇ ਸ਼ੈਰੀ ਮਾਨ ਵਿਆਹ ਦੀ ਰਿਸੈਪਸ਼ਨ ਪਾਰਟੀ ‘ਚ ਪਰਫਾਰਮ […]

ਕਰਨ ਔਜਲਾ ਤੇ ਰੈਪਰ ਬਾਦਸ਼ਾਹ ਕੀ ਕਰਨ ਜਾ ਰਹੇ ਨੇ ਆਪਣੇ Fans ਲਈ ਨਵਾਂ

karan aujla badshah

ਚੰਡੀਗੜ੍ਹ 10 ਦਸੰਬਰ 2022 : ਕਰਨ ਔਜਲਾ ਨੂੰ ਆਪਣੇ ਸੁਪਰਹਿੱਟ ਗੀਤਾਂ ਲਈ ਜਾਣਿਆ ਜਾਂਦਾ ਹੈ। ਗੀਤਾਂ ਦੀ ਮਸ਼ੀਨ ਨਾਂ ਨਾਲ ਮਸ਼ਹੂਰ ਕਰਨ ਔਜਲਾ ਨੇ ਹਾਲ ਹੀ ’ਚ 2 ਗੀਤ ਇਕੱਠੇ ਰਿਲੀਜ਼ ਕੀਤੇ ਹਨ, ਜਿਨ੍ਹਾਂ ਨੂੰ ਉਸ ਦੇ ਪ੍ਰਸ਼ੰਸਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਕਰਨ ਔਜਲਾ ਨੇ ਰੈਪਰ ਬਾਦਸ਼ਾਹ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨਾਲ ਕਰਨ […]

ਸਿੱਧੂ ਮੂਸੇਵਾਲਾ ਦੇ ਘਰ ਜਾਣਗੇ Karan Aujla, ਮਾਪਿਆਂ ਨਾਲ ਕਰਨਗੇ ਦੁੱਖ ਸਾਂਝਾ

Karan Aujla

ਚੰਡੀਗੜ੍ਹ 06 ਜੂਨ 2022: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਹਫ਼ਤਾ ਹੋ ਗਿਆ ਹੈ ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਲਈ ਇਹ ਵਿਸ਼ਵਾਸ ਕਰਨਾ ਮੁਸ਼ਕਲ ਹੈ ਕਿ ਉਹ ਸਾਡੇ ਵਿੱਚ ਨਹੀਂ ਰਹੇ। ਸਾਰੇ ਸਿਆਸਤਦਾਨ ਅਤੇ ਪੰਜਾਬੀ ਇੰਡਸਟਰੀ ਦੇ ਲੋਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਖਬਰ ਆ ਰਹੀ ਹੈ ਕਿ […]

ਵੱਡੀ ਖ਼ਬਰ : ਪੰਜਾਬੀ ਗਾਇਕ ਕਰਨ ਔਜਲਾ ‘ਤੇ ਹੋਇਆ ਜਾਨਲੇਵਾ ਹਮਲਾ

ਪੰਜਾਬੀ ਗਾਇਕ ਕਰਨ ਔਜਲਾ

ਚੰਡੀਗੜ੍ਹ, 3 ਫਰਵਰੀ 2022 : ਪੰਜਾਬੀ ਗਾਇਕ ਕਰਨ ਔਜਲਾ ਨੂੰ ਬੀਤੇ ਦਿਨੀਂ ਕੈਨੇਡਾ (ਸਰੀ) ‘ਚ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਇਸ ਦੀ ਜ਼ਿੰਮੇਵਾਰੀ ਹੈਰੀ ਚੱਠਾ ਗਰੁੱਪ ਵਲੋਂ ਲਈ ਗਈ ਹੈ | ਕਿਹਾ ਜਾ ਰਿਹਾ ਹੈ ਕਿ ਸਰੀ ’ਚ ਜਿਸ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਹਨ, ਉਹ ਪਹਿਲਾਂ ਕਰਨ ਔਜਲਾ ਦੇ ਦੋਸਤ ਦਾ […]